ਸਖ਼ਤੀ ਤੋਂ ਪਹਿਲਾਂ ਪ੍ਰਬੰਧ ਹੋਣ ਦਰੁਸਤ
ਹਿੱਟ ਐਂਡ ਰਨ : ਨਵੀਆਂ ਤਜ਼ਵੀਜਾਂ ਸਬੰਧੀ ਨਾ ਸਿਰਫ਼ ਭਰਮ ਸਗੋਂ ਡਰਾਇਵਰਾਂ ਦੀ ਚਿੰਤਾ ਵੀ ਵਾਜ਼ਿਬ
ਸਕੂਨ ਦੀ ਗੱਲ ਹੈ ਕਿ ਪਿਛਲੇ ਦਿਨੀਂ ਹੋਈ ਟਰਾਂਪੋਰਟਰਾਂ ਦੀ ਦੇਸ਼-ਪੱਧਰੀ ਹੜਤਾਲ ਖ਼ਤਮ ਹੋ ਗਈ ਹੈ ਇਸ ਤੋਂ ਵੀ ਚੰਗੀ ਗੱਲ ਇਹ ਰਹੀ ਕਿ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਇੱਧਰ ਦੇਸ਼ ਭਰ ਦੇ ਤਮਾਮ ਟਰਾਂਸਪ...
ਵਧਦਾ ਈ-ਕਚਰਾ ਸਿਹਤ ਤੇ ਵਾਤਾਵਰਨ ਲਈ ਖ਼ਤਰਾ
ਭਾਰਤ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਈ-ਵੇਸਟ ਉਤਪਾਦਕ ਦੇਸ਼ | E-Waste
ਲਗਾਤਾਰ ਵਧ ਰਿਹਾ ਈ-ਕਚਰਾ ਨਾ ਸਿਰਫ਼ ਭਾਰਤ ਲਈ ਸਗੋਂ ਸਮੁੱਚੀ ਦੁਨੀਆ ਲਈ ਵੱਡਾ ਵਾਤਾਵਰਨ, ਕੁਦਰਤੀ ਅਤੇ ਸਿਹਤ ਖ਼ਤਰਾ ਹੈ ਈ-ਕਚਰੇ ਨਾਲ ਮਤਲਬ ਉਨ੍ਹਾਂ ਸਾਰੇ ਇਲੈਕਟ੍ਰਾਨਿਕ ਅਤੇ ਇਲੈਕਟ੍ਰੀਕਲ ਉਪਕਰਨਾਂ (ਈਈਈ) ਅਤੇ ਉਨ੍ਹਾਂ ਦੇ ਪਾਰਟਸ ਤੋ...
ਏਆਈ ਨਾਲ ਵਿਸ਼ਵ ਅਰਥਚਾਰਾ ਨੂੰ ਫਾਇਦੇ ਤੇ ਨੁਕਸਾਨ
ਏਆਈ ਦੇ ਮਾੜੇ ਨਤੀਜੇ : ਵਿਸ਼ਵ ਬੈਂਕ ਤੇ ਯੂਰਪੀ ਸੰਘ ਨੇ ਅਰਥਚਾਰੇ ਸਬੰਧੀ ਗੰਭੀਰ ਸ਼ੱਕ ਪ੍ਰਗਟ ਕੀਤਾ | Artificial Intelligence
ਸੰਸਾਰਕ ਅਰਥਵਿਵਸਥਾ ਦਾਅ ’ਤੇ ਹੈ ਕਿਉਂਕਿ ਵਿਸ਼ਵ ਬੈਂਕ ਅਤੇ ਯੂਰਪੀ ਸੰਘ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ, ਅਮਰ...
ਕਤਰ ’ਚ ਭਾਰਤ ਦੀ ਕੂਟਨੀਤਿਕ ਜਿੱਤ
ਕਤਰ ਦੀ ਅਪੀਲ ਅਦਾਲਤ ਨੇ ਭਾਰਤ ਦੇ ਸਾਬਕਾ ਨੇਵੀ ਅਧਿਕਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੌਤ ਦੀ ਸਜ਼ਾ ਨੂੰ ਘੱਟ ਕਰਨ ਦਾ ਨਿਰਦੇਸ਼ ਦਿੱਤਾ ਹੈ ਫੈਸਲੇ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਇੱਕ ਚਿਰਾਂ ਤੋਂ ਉਡੀਕਿਆ ਜਾ ਰਿਹਾ ਫੈਸਲਾ ਸੀ ਅਤੇ ਹੁਣ ਉਹ ਇਨ੍ਹਾਂ ਅਧਿਕਾਰੀਆਂ ਦੇ ਪਰਿਵਾਰ ਦੇ ਮੈਂਬਰਾ...
ਹਿੰਮਤ, ਹੌਂਸਲੇ ਤੇ ਮਨੋਬਲ ਨੂੰ ਸਮਰਪਿਤ ਸਾਵਿੱਤਰੀ ਬਾਈ ਫੂਲੇ
ਭਾਰਤ ਦੀ ਪਹਿਲੀ ਮਹਿਲਾ ਅਧਿਆਪਕ ਸਾਵਿੱਤਰੀ ਬਾਈ ਫੂਲੇ ਦੇ ਜਨਮ ਦਿਵਸ ’ਤੇ ਵਿਸ਼ੇਸ਼ | Savitri Bai Phule
3 ਜਨਵਰੀ 1831 ਨੂੰ ਮਹਾਂਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਨਯਾਗਾਓਂ ਵਿੱਚ ਇੱਕ ਦਲਿਤ ਪਰਿਵਾਰ ਵਿੱਚ ਪੈਦਾ ਹੋਈ ਸਾਵਿੱਤਰੀ ਬਾਈ ਫੂਲੇ ਭਾਰਤ ਦੀ ਪਹਿਲੀ ਮਹਿਲਾ ਅਧਿਆਪਕ ਸਨ। ਉਨ੍ਹਾਂ ਦੇ ਪਿਤਾ ਦਾ ਨਾਂਅ ਖ...
ਕਤਰ ’ਚ ਭਾਰਤ ਦੀ ਕੂਟਨੀਤੀ ਤੇ ਕਾਨੂੰਨੀ ਲੜਾਈ ਰੰਗ ਲਿਆਈ
ਰਾਹਤ : ਕਤਰ ’ਚ ਅੱਠ ਸਾਬਕਾ ਨੇਵੀ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਰੱਦ | Qatar
ਕਤਰ ’ਚ ਅੱਠ ਸਾਬਕਾ ਨੇਵੀ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਰੱਦ ਹੋ ਗਈ ਹੈ ਉਨ੍ਹਾਂ ਨੂੰ ਹੁਣ ਜੇਲ੍ਹ ਦੀ ਸਜ਼ਾ ਦਿੱਤੀ ਗਈ ਹੈ ਉਹ ਸਜਾ ਕਿੰਨੇ ਸਾਲ ਦੀ ਹੋਵੇਗੀ, ਇਹ ਅਦਾਲਤ ਦੇ ਫੈਸਲੇ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਇਹ ਅਦਾਲਤੀ ਫੈਸਲ...
ਨਵਾਂ ਸਾਲ : ਨਵੀਆਂ ਉਮੀਦਾਂ, ਨਵੇਂ ਸੁਪਨੇ, ਨਵੇਂ ਟੀਚੇ
ਅਸੀਂ ਆਪਣੇ ਦਿਲ ਵਿੱਚ ਇੱਕ ਗੀਤ ਅਤੇ ਸਾਡੇ ਕਦਮਾਂ ਵਿੱਚ ਬਸੰਤ ਦੇ ਨਾਲ ਨਵੇਂ ਸਾਲ ਵਿੱਚ ਪ੍ਰਵੇਸ਼ ਕਰਦੇ ਹਾਂ। ਸਾਡਾ ਮੰਨਣਾ ਹੈ ਕਿ ਨਵਾਂ ਸਾਲ ਆਪਣੇ ਨਾਲ ਸਾਡੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਅਤੇ ਸਾਡੀਆਂ ਸਾਰੀਆਂ ਇੱਛਾਵਾਂ ਦੀ ਪੂਰਤੀ ਲੈ ਕੇ ਆਵੇਗਾ। ਨਵਾਂ ਸਾਲ ਉਹ ਸਮਾਂ ਹੁੰਦਾ ਹੈ ਜਦੋਂ ਅਸੀਂ ਅਚਾਨਕ ਮਹਿਸ...
ਫੌਜੀ ਕਰਵਾਈ ਦੀ ਪਾਰਦਰਸ਼ਿਤਾ ਤੇ ਸੰਵੇਦਨਸ਼ੀਲਤਾ
ਘਾਟੀ ’ਚ ਅਸ਼ਾਂਤੀ: ਧਾਰਾ 370 ’ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪਹਿਲਾ ਵੱਡਾ ਅੱਤਵਾਦੀ ਹਮਲਾ | Transparency
ਪੁੰਛ ਅਤੇ ਰਾਜੌਰੀ ਦੇ ਸਰਹੱਦੀ ਇਲਾਕਿਆਂ ’ਚ ਇੱਕ ਵਾਰ ਫਿਰ ਅੱਤਵਾਦੀ ਹਮਲਾ ਹੋਇਆ ਹੈ, ਇਹ ਸੰਵਿਧਾਨ ਦੀ ਧਾਰਾ 370 ’ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹੋਇਆ ਪਹਿਲਾ ਵੱਡਾ ਅੱਤਵਾਦੀ...
ਡਰੈੱਸ ਕੋਡ ਤੇ ਸਿੱਖਿਆ ’ਚ ਸਿਆਸਤ ਦਾ ਨਾ ਹੋਵੇ ਦਖ਼ਲ
ਭਖ਼ਦਾ ਮੁੱਦਾ : ਸਕੂਲ ਕਾਲਜ ਦੀਆਂ ਗਤੀਵਿਧੀਆਂ ’ਤੇ ਹੱਕ ਸਿਰਫ਼ ਸਿੱਖਿਆ-ਪ੍ਰਸ਼ਾਸਨ ਦਾ ਹੋਵੇ | Dress Code
ਕਰਨਾਟਕ ’ਚ ਹਿਜਾਬ ਦਾ ਅਜਿਹਾ ਬੇ-ਮਤਲਬ ਮੁੱਦਾ ਉੱਠ ਖੜ੍ਹਾ ਹੋਇਆ ਹੈ ਜਿਸ ਵਿਚ ਜੇਕਰ ਰਾਜਨੀਤੀ ਨਾ ਹੋਵੇ, ਤਾਂ ‘ਕਰਨਾਟਕ ਐਗਜ਼ਾਮ ਅਥਾਰਟੀ’ ਤੇ ‘ਕਾਲਜ ਪ੍ਰਸ਼ਾਸਨ’ ਆਪਸ ’ਚ ਮਿਲ ਕੇ ਹੀ ਅਸਾਨੀ ਨਾਲ ਸੁਲਝ...
ਜ਼ਮੀਰ ਨੂੰ ਜਾਗਦਾ ਰੱਖ ਬਣਾਓ ਆਪਣਾ ਰਾਹ-ਦਸੇਰਾ
Motivational quotes : ਬੇਸ਼ੱਕ ਅੱਜ ਦੇ ਇਨਸਾਨ ਨੇ ਹੋਰਨਾਂ ਮਖਲੂਕਾਂ ਉੱਪਰ ਆਪਣੀ ਬਾਲਾਦਸਤੀ ਕਾਇਮ ਕੀਤੀ ਹੈ ਤੇ ਉਹ ਖੁਦ ਨੂੰ ਬਹੁਤ ਤਾਕਤਵਰ, ਤਰੱਕੀ-ਪਸੰਦ, ਕਾਮਯਾਬ ਤੇ ਸਾਹਿਬ-ਏ-ਅਕਲ ਵੀ ਮਹਿਸੂਸ ਕਰਦਾ ਹੈ, ਲੇਕਿਨ ਇਸ ਸਭ ਦੇ ਬਾਵਜ਼ੂਦ ਸੱਚ ਜਾਣਿਓ! ਇਨਸਾਨ ਦੀ ਜਹਾਨਤ ਉੱਪਰ ਹੁਣ ਸ਼ੱਕ ਜਿਹਾ ਹੁੰਦਾ ਹੈ। ਉਸ ...