ਬਲੈਕਮੇਲਿੰਗ ਦਾ ਨਵਾਂ ਰੂਪ AI Tool Voice Cloning
ਵਰਤਮਾਨ ਸਮੇਂ ’ਚ ਡਿਜ਼ੀਟਲ ਦੁਨੀਆ ’ਚ ਜਿੰਨੇ ਰਾਹ ਆਸਾਨ ਬਣਾਏ ਗਏ ਹਨ ਓਨੀਆਂ ਮੁਸ਼ਕਲਾਂ ਵੀ ਬਣਦੀਆਂ ਜਾ ਰਹੀਆਂ ਹਨ ਅੱਜ-ਕੱਲ੍ਹ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦਾ ਜ਼ਮਾਨਾ ਹੈ ਇਹੀ ਆਰਟੀਫਿਸ਼ੀਅਲ ਇੰਟੈਲੀਜੈਂਸ ਟੂਲ ਧੋਖਾਧੜੀ ਦਾ ਸਭ ਤੋਂ ਆਧੁਨਿਕ ਜ਼ਰੀਆ ਬਣਦਾ ਜਾ ਰਿਹਾ ਹੈ ਸਾਈਬਰ ਠੱਗਾਂ ਨੇ ਏਆਈ ਟੂਲ ਨੂੰ ਇਮੋਸ਼ਨਲ ਬਲੈ...
ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਰਹੋ ਚੁਕੰਨੇ
ਸਰਦੀਆਂ ਦੀ ਆਮਦ ਨਾਲ ਹੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਅਖ਼ਬਾਰਾਂ ਅਤੇ ਚੈਨਲਾਂ ਉੱਪਰ ਰੋਜ਼ਾਨਾ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਸਾਲ 2022 ਵਿੱਚ ਭਾਰਤ ਵਿੱਚ ਕੁੱਲ 4,61,312 ਸੜਕ ਹਾਦਸੇ ਹੋਏ, ਜਿਨ੍ਹਾਂ ਵਿੱਚ 1,68,491 ਲੋਕਾਂ ਦੀ ਜਾਨ ...
ਸਹਿਣਸ਼ੀਲਤਾ : ਦ੍ਰਿੜ ਰਹਿਣ ਅਤੇ ਵਧਣ-ਫੁੱਲਣ ਦੀ ਸ਼ਕਤੀ
ਧੀਰਜ ਇੱਕ ਗੁਣ ਹੈ ਜੋ ਮਨੁੱਖੀ ਪ੍ਰਾਪਤੀ ਦੇ ਮੂਲ ਵਿੱਚ ਹੈ। ਇਸ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ, ਰੁਕਾਵਟਾਂ ਨੂੰ ਪਾਰ ਕਰਨ ਅਤੇ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਵੀ ਟੀਚਿਆਂ ਦੀ ਪ੍ਰਾਪਤੀ ਵਿੱਚ ਜਾਰੀ ਰਹਿਣ ਦੀ ਸਮਰੱਥਾ ਸ਼ਾਮਲ ਹੈ। ਐਥਲੀਟਾਂ ਤੋਂ ਲੈ ਕੇ ਜੀਵਨ ਦੀਆਂ ਅਜ਼ਮਾਇਸ਼ਾਂ ਨੂੰ ਨੈਵੀਗੇਟ ਕਰਨ ਵਾਲੇ ਵਿ...
ਅਜੋਕੇ ਸਮੇਂ ਰੁੱਸਣ ਮਨਾਉਣ ਦੇ ਬਦਲੇ ਢੰਗ
ਅੱਜ-ਕੱਲ੍ਹ ਸੋਸ਼ਲ ਮੀਡੀਆ ਦਾ ਬੋਲਬਾਲਾ ਬਹੁਤ ਜ਼ਿਆਦਾ ਹੈ। ਸੋਸ਼ਲ ਮੀਡੀਆ ਨੇ ਸੰਸਾਰ ਨੂੰ ਸੰਸਾਰਿਕ ਪਿੰਡ ਬਣਾ ਦਿੱਤਾ ਹੈ ਤੇ ਲੋਕਾਂ ਦੀ ਨੇੜਤਾ ਇੰਨੀ ਵਧਾ ਦਿੱਤੀ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਰਿਸ਼ਤੇਦਾਰ-ਮਿੱਤਰ ਇਉਂ ਪ੍ਰਤੀਤ ਹੁੰਦਾ, ਜਿਵੇਂ ਸਾਡੇ ਸਾਹਮਣੇ ਬੈਠੇ ਗੱਲਾਂ ਕਰ ਰਹੇ ਹੋਣ। ਜਿੱਥੇ ਸੋਸ਼ਲ ਮੀਡੀਆ ਨੇ ਵਿ...
ਆਓ! ਸੌਗਾਤ ਰੂਪੀ ਜ਼ਿੰਦਗੀ ਦਾ ਜਸ਼ਨ ਮਨਾਈਏ
ਕਦੇ-ਕਦੇ ਇਉਂ ਜਾਪਦਾ ਹੈ ਕਿ ਜਿਵੇਂ ਯੁੱਗਾਂ-ਯੁੱਗਾਂ ਤੋਂ ਹਰ ਇਨਸਾਨ ਕੋਹਲੂ ਦੇ ਬੈਲ ਦੀ ਤਰ੍ਹਾਂ ਅੱਖਾਂ ਉੱਤੇ ਝੂਠ, ਲਾਲਚ, ਫਰੇਬ, ਈਰਖਾ, ਹਊਮੈ ਅਤੇ ਨਫਰਤ ਦੀ ਪੱਟੀ ਬੰਨ੍ਹ ਕੇ ਆਪਣੀ ਨਫਸ ਦੇ ਹੱਥੋਂ ਮਜ਼ਬੂਰ ਹੋ ਕੇ ਆਪਣੀਆਂ ਬੇਲਗਾਮ ਹਸਰਤਾਂ ਦੇ ਇਰਦ-ਗਿਰਦ ਗੇੜੇ ਤਾਂ ਕੱਟ ਰਿਹਾ ਹੋਵੇ ਪਰ ਅਫਸੋਸ ਉਹ ਕਦੇ ਵੀ ...
ਸਾਕਾ ਸਰਹਿੰਦ ਦਾ ਮਹਾਨ ਨਾਇਕ, ਦੀਵਾਨ ਟੋਡਰ ਮੱਲ
ਦੀਵਾਨ ਟੋਡਰ ਮੱਲ (Diwan Todarmal) ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜ਼ਿਗਰਾਂ ਦੇ ਅੰਤਿਮ ਸਸਕਾਰ ਲਈ ਸੰਸਾਰ ਦੀ ਸਭ ਤੋਂ ਵੱਧ ਕੀਮਤੀ ਜ਼ਮੀਨ ਖਰੀਦੀ ਸੀ। ਇਹ ਅਦੁੱਤੀ ਕਾਰਨਾਮਾ ਕਰਕੇ ਉਹ ਰਾਤੋ-ਰਾਤ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖਸੀਅਤਾਂ ਵਿੱਚ ਸ਼ਾਮਲ ਹੋ ਗਿਆ। ਉਸ ਦੀ ਇਹ ਕ...
ਨਵੇਂ ਸਾਲ ’ਤੇ ਵੈਰ-ਵਿਰੋਧ ਛੱਡ ਪਿਆਰ ਨਾਲ ਰਹਿਣ ਦਾ ਲਈਏ ਪ੍ਰਣ
ਨਵਾਂ ਸਾਲ ਹਰ 365/366 ਦਿਨ ਬਾਅਦ ਆਉਂਦਾ ਹੈ ਅਤੇ ਗੁਜ਼ਰ ਜਾਂਦਾ ਹੈ। ਇਸੇ ਤਰ੍ਹਾਂ ਹੀ ਸਾਡੀ ਜ਼ਿੰਦਗੀ ਵੀ ਗੁਜ਼ਰਦੀ ਜਾ ਰਹੀ ਹੈ ਪਰ ਸਾਨੂੰ ਆਪਣੀ ਜ਼ਿੰਦਗੀ ਵਧੀਆ ਢੰਗ ਨਾਲ ਗੁਜ਼ਾਰਨ ਲਈ ਆਪਸੀ ਵੈਰ-ਵਿਰੋਧ ਨੂੰ ਭੁਲਾ ਕੇ ਇੱਕ-ਦੂਸਰੇ ਨਾਲ ਪਿਆਰ, ਇੱਜਤ, ਮਾਣ ਅਤੇ ਸਤਿਕਾਰ ਨਾਲ ਪੇਸ਼ ਆਉਣਾ ਬਹੁਤ ਜਰੂਰੀ ਹੈ। ਸਾਨੂੰ ਸ...
ਸਾਡੇ ਰਿਸ਼ਤਿਆਂ ਦੇ ਦੁਸ਼ਮਣ ਬਣਦੇ ਮੋਬਾਇਲ ਫੋਨ
ਫੋਨ ਲੋਕਾਂ ਨੂੰ ਆਪਸ ’ਚ ਜੋੜੀ ਰੱਖਦਾ ਹੈ ਅਤੇ ਸਬੰਧ ਬਣਾਈ ਰੱਖਣ ’ਚ ਮੱਦਦ ਕਰਦਾ ਹੈ। ਪਰ ਕੁਝ ਮਾਮਲਿਆਂ ’ਚ ਉਹ ਵਿਰੋਧ ਦਾ ਕਾਰਨ ਵੀ ਬਣ ਜਾਂਦੇ ਹਨ। ਕਿਸੇ ਦੇ ਸਾਹਮਣੇ ਉਸ ਦੇ ਫੋਨ ਦੀ ਸਿਫ਼ਤ ਕਰਨਾ ਅਤੇ ਕਿਸੇ ਨੂੰ ਨੀਵਾਂ ਦਿਖਾਉਣਾ ਅੱਜ-ਕੱਲ੍ਹ ਦੀ ਇੱਕ ਵੱਡੀ ਸਮੱਸਿਆ ਬਣ ਗਈ ਹੈ। ਸੋਚੋ ਅੱਜ ਕਿਉਂ ਮੋਬਾਇਲ ਬਣ ...
ਭਾਰਤ ਦੀ ਪਾਕਿ ’ਤੇ ਜਿੱਤ ਦਾ ਜਸ਼ਨ ਮਨਾਉਣ ਦਾ ਦਿਨ
ਵਿਜੈ ਦਿਵਸ ’ਤੇ ਵਿਸ਼ੇਸ਼ | Vijay Diwas
ਵਿਜੈ ਦਿਵਸ 16 ਦਸੰਬਰ 1971 ਦੀ ਜੰਗ ’ਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ। ਇਸ ਯੁੱਧ ਦੀ ਸਮਾਪਤੀ ਤੋਂ ਬਾਅਦ 93,000 ਦੀ ਵੱਡੀ ਪਾਕਿਸਤਾਨੀ ਫੌਜ ਨੇ ਆਤਮ-ਸਮੱਰਪਣ ਕਰ ਦਿੱਤਾ। 1971 ਦੀ ਜੰਗ ਤੋਂ ਬਾਅਦ ਪੂਰਬੀ ਪਾਕਿਸਤਾਨ ਆਜ਼ਾਦ ਹੋਇਆ,...
ਜ਼ਿੰਦਗੀ ਖੋਂਹਦਾ ਪ੍ਰਦੂਸ਼ਣ
ਅੱਜ ਦੀ ਸਭ ਤੋਂ ਵੱਡੀ ਲੋੜ ਵਾਤਾਵਰਨ ਦੀ ਸੁਰੱਖਿਆ ਹੈ । ਵਾਤਾਵਰਨ ਦਾ ਪ੍ਰਦੂਸ਼ਣ ਦੇਸ ਦਾ ਹੀ ਨਹੀਂ ਬਲਕਿ ਸੰਸਾਰਕ ਸੰਕਟ ਹੈ। ਧਰਤੀ, ਹਵਾ ਆਦਿ ਸਾਡੇ ਜੀਵਨ ਨੂੰ ਸੰਭਵ ਬਣਾਉਣ ਵਾਲੇ ਮੁੱਖ ਸੋਮਿਆਂ ਨੂੰ ਹੀ ਅਸੀਂ ਆਪਣੀ ਜੀਵਨਸ਼ੈਲੀ ਦੇ ਨਾਲ ਬਰਾਬਾਦ ਤੇ ਖ਼ਤਮ ਕਰ ਰਹੇ ਹਾਂ। ਇਸ ਮੁਸ਼ਕਿਲ ਸਮੱਸਿਆ ਦੇ ਹੱਲ ਲਈ ਜੀ-ਤੋੜ...