ਆਧੁਨਿਕ ਜ਼ਿੰਦਗੀ ‘ਚ ਰੁਲ਼ਿਆ ਸੱਚ
ਲੈਫ਼ਟੀਨੈਂਟ ਕੁਲਦੀਪ ਸ਼ਰਮਾ
ਭਾਰਤ ਦਾ ਇਤਿਹਾਸ ਬੜਾ ਧਾਰਮਿਕ, ਸਾਫ-ਸੁਥਰਾ, ਸੱਚਾ-ਸੁੱਚਾ ਅਤੇ ਪਵਿੱਤਰ ਰਿਹਾ ਹੈ ਪਰ ਅੱਜ-ਕੱਲ੍ਹ ਦੀ ਜਿੰਦਗੀ ਝੂਠ ਦਾ ਪੁਲੰਦਾ ਬਣ ਕੇ ਰਹਿ ਗਈ ਹੈ। ਝੂਠ, ਫ਼ਰੇਬ ਅਤੇ ਦਿਖਾਵੇ ਦਾ ਹਰ ਪਾਸੇ ਬੋਲਬਾਲਾ ਹੈ। ਹਰ ਇਨਸਾਨ ਆਪਣੇ ਚਿਹਰੇ 'ਤੇ ਝੂਠ ਦਾ ਨਕਾਬ ਪਾਈ ਰੱਖਦਾ ਹੈ, ਜਿਸ ਹੇਠਾਂ ਉ...
ਮਾਣ-ਸਨਮਾਨ ਤਾਂ ਕੀ ਦੇਣਾ ਸੀ ਬੇਵਜ੍ਹਾ ਅਪਰਾਧੀ ਹੀ ਬਣਾ ‘ਤਾ
ਪੰਜਾਬ ਅੱਜ ਦੇਸ਼ ਭਰ 'ਚ ਨਸ਼ਿਆਂ ਦੀ ਵਰਤੋਂ ਤੇ ਤਸਕਰੀ ਕਾਰਨ ਚਰਚਾ 'ਚ ਹੈ ਰੋਜ਼ਾਨਾ ਇੱਕ-ਦੋ ਮੌਤਾਂ ਹੋ ਰਹੀਆਂ ਹਨ ਪੁਲਿਸ ਅਧਿਕਾਰੀ ਵੀ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰ ਰਹੇ ਹਨ ਨਸ਼ਾ ਤਸਕਰਾਂ ਨੂੰ ਹੁਣ ਪਿੰਡਾਂ ਵਾਲੇ ਹੀ ਘੇਰ-ਘੇਰ ਕੇ ਕੁੱਟ ਰਹੇ ਹਨ ਦੂਜੇ ਪਾਸੇ ਸਰਕਾਰ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਲਗਾਤਾਰ ਵਧਾ ...
ਕੀ ਹੈ ਬੱਚਿਆਂ ਨੂੰ ਸਕੂਲ ਭੇਜਣ ਦੀ ਸਹੀ ਉਮਰ?
ਘਰ ਵਿਚ ਬੱਚਿਆਂ ਦੇ ਜਨਮ ਦੇ ਨਾਲ ਹੀ ਇਸ ਵਿਸ਼ੇ 'ਤੇ ਵਿਚਾਰ-ਚਰਚਾ ਸ਼ੁਰੂ ਹੋ ਜਾਂਦੀ ਹੈ ਕਿ ਬੱਚੇ ਨੂੰ ਕਿਹੜੇ ਸਕੂਲ ਵਿਚ ਭੇਜਣਾ ਹੈ, ਕਦੋਂ ਸਕੂਲ ਭੇਜਣਾ ਹੈ ਅੱਜ-ਕੱਲ੍ਹ ਦੇ ਮਾਪੇ ਆਪਣੇ ਦੋ-ਢਾਈ ਸਾਲ ਦੇ ਬੱਚਿਆਂ ਨੂੰ ਵੀ ਸਕੂਲ ਵਿਚ ਭੇਜਣ ਦੀ ਤਿਆਰੀ ਵਿਚ ਹਨ ਪਤਾ ਨਹੀਂ ਉਹ ਕਿਸ ਗੱਲ ਦੀ ਹੋੜ ਵਿਚ ਲੱਗੇ ਹਨ? ਪੁ...
ਮਾਨਵਤਾ ਦੇ ਰਖਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ
ਗੁਰਜੀਵਨ ਸਿੰਘ ਸਿੱਧੂ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖ ਧਰਮ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਜੀ ਦਾ ਜਨਮ ਅਪਰੈਲ 1621 ਈ: ਵਿੱਚ ਮਾਤਾ ਨਾਨਕੀ ਜੀ ਦੀ ਕੁੱਖੋਂ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਘਰ ਸ੍ਰੀ ਅਮ੍ਰਿੰਤਸਰ ਸਾਹਿਬ ਵਿਖੇ ਹੋਇਆ। ਗੁਰੂ ਤੇਗ ਬਹਾਦਰ ਜੀ ਨੇ 1664 ਈ: ਵਿੱਚ ਸਿੱਖਾਂ ਦੇ ਨ...
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਚੇਤੇ ਕਰਦਿਆਂ….
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਚੇਤੇ ਕਰਦਿਆਂ....
ਵਿਸ਼ਵ ਇਤਿਹਾਸ 'ਚ ਅਜਿਹੇ ਬਹੁਤ ਹੀ ਵਿਰਲੇ ਹੁਕਮਰਾਨ ਹੋਏ ਹਨ, ਜੋ ਆਪਣੇ ਸ਼ਾਸ਼ਨ ਸਦਕਾ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਸਕੇ। ਅਜਿਹੇ ਹੀ ਸ਼ਾਸ਼ਕਾਂ 'ਚੋਂ ਇੱਕ ਮਹਾਨ ਹੁਕਮਰਾਨ ਸਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ, ਜਿਨ੍ਹਾਂ ਬਾਰੇ ਸ਼ਾਹ ਮੁਹੰਮਦ ਲ...
ਕਿਸਾਨੀ ਜਾਗਰੂਕਤਾ ਐਪ ‘ਪਸ਼ੂ ਬੋਲੀ’ ਅਜੋਕੇ ਸਮੇਂ ਦੀ ਮੁੱਖ ਲੋੜ
ਸੁਰਜੀਤ ਸਿੰਘ 'ਜੱਸਲ'
ਅੱਜ ਦੇ ਤਕਨੀਕੀ ਦੌਰ ਵਿੱਚ ਮੋਬਾਇਲ ਕਲਚਰ 'ਤੇ ਨਿਰਭਰ ਮਨੁੱਖ ਨੇ ਪੂਰੀ ਦੁਨੀਆਂ ਨੂੰ ਆਪਣੀ ਮੁੱਠੀ ਵਿੱਚ ਕੀਤਾ ਹੋਇਆ ਹੈ। ਚਾਹੇ ਮਨੋਰੰਜਨ ਹੋਵੇ ਜਾਂ ਸਿੱਖਿਆ ਦਾ ਖੇਤਰ, ਮੋਬਾਇਲ ਨੇ ਹਰ ਪੱਖੋਂ ਮਨੁੱਖ ਦਾ ਪੱਖ ਪੂਰਿਆ ਹੈ। ਬੱਚਿਆਂ ਤੋਂ ਲੈ ਕੇ ਨੌਜਵਾਨ, ਬਜ਼ੁਰਗ ਗੱਲ ਕੀ ਹਰ ਉਮਰ ਦੇ ਬੰ...
ਆਓ! ਨਸ਼ਾ ਮੁਕਾਈਏ, ਨਸਲਾਂ ਬਚਾਈਏ!
ਹਰ ਰੋਜ਼ ਨੌਜਵਾਨਾਂ ਦੇ ਸਿਵੇ ਬਲ਼ ਰਹੇ ਹਨ
ਪਿਛਲੇ ਦਿਨੀਂ ਸੋਸ਼ਲ ਮੀਡੀਆ ਜ਼ਰੀਏ ਇੱਕ ਮਾਂ ਦੇ ਵਿਰਲਾਪ ਕਰਨ ਦੀ ਵੀਡੀਓ ਅੱਖਾਂ ਮੂਹਰੇ ਆਈ। ਉਸ ਵੀਡੀਓ ਵਿੱਚ ਇੱਕ ਬੁੱਢੀ ਮਾਂ ਆਪਣੇ ਪੁੱਤ ਦੀ ਲਾਸ਼ 'ਤੇ ਵੈਣ ਪਾ ਰਹੀ ਸੀ। ਉਸਦੇ ਨੌਜਵਾਨ ਪੁੱਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੀ ਨਜ਼ਰ ਆ ਰਿਹਾ ਸੀ ਕਿਉਂਕਿ ਉਸਦੇ ਮ...
ਵਿਦਿਆਰਥੀਆਂ ’ਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਦਾ ਵਧੀਆ ਉਪਰਾਲਾ
ਵਿਦਿਆਰਥੀਆਂ ’ਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਦਾ ਵਧੀਆ ਉਪਰਾਲਾ
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੱਖ-ਵੱਖ ਜਨਤਕ ਥਾਵਾਂ ’ਤੇ ਸਟਾਲਾਂ ਲਾ ਕੇ ਸਰਕਾਰੀ ਸਕੂਲਾਂ ਵਿੱਚ ਪੜ੍...
‘ਪੁਸਤਕ ਲੰਗਰ’ ਜਰੀਏ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਜਗਾਉਣ ਦਾ ਉਪਰਾਲਾ
ਬਿੰਦਰ ਸਿੰਘ ਖੁੱਡੀ ਕਲਾਂ
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਿੱਥੇ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਸਿੱਖਿਆ ਦੇ ਅਸਲੀ ਮੰਤਵ ਦੀ ਪੂਰਤੀ ਹਿੱਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ...
ਇਤਿਹਾਸ ’ਚ ਅਹਿਮ ਸਥਾਨ ਰੱਖਦੀ ਹੈ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ
ਇਤਿਹਾਸ ’ਚ ਅਹਿਮ ਸਥਾਨ ਰੱਖਦੀ ਹੈ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ
ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਸੱਚ ਦਾ ਇਹ ਮਾਰਗ ਅਧਿਆਤਮਕ ਪੱਖ ਪੂਰਨ ਦੇ ਨਾਲ-ਨਾਲ ਮਨੁੱਖ ਦੇ ਸਮਾਜਿਕ ਅਤੇ ਸੱਭਿਆਚਾਰਕ ਸਰੋਕਾਰਾਂ ਦੀ ਵੀ ਪੂਰਨ ਰੂਪ ਵਿਚ ਹਾਮੀ ਭਰਦਾ ਹੈ। ਇਸ ਹਾਮੀ ਵਜੋਂ ਹੀ ਗੁਰੂ ਜੀ ਵੱਲੋਂ ਸਿਮਰਨ ਦੇ ...