ਸ਼ਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰ ਕੋਰੀਆ ਦੇ ਆਗੂ ਕਿਮ ਜੋਂਗ ਉਨ ਦੀ ਸਿੰਗਾਪੁਰ ਸਿਖ਼ਰ ਵਾਰਤਾ ਨੂੰ ਨਾ ਸਿਰਫ਼ ਕੋਰਿਆਈ ਪ੍ਰਾਇਦੀਪ, ਸਗੋਂ ਸੰਸਾਰਕ ਸ਼ਾਂਤੀ ਸਥਾਪਨਾ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਦੋਵਾਂ ਆਗੂਆਂ ਵਿਚਾਲੇ ਦੋ ਦੌਰ ਦੀ ਗੱਲਬਾਤ ਤੋਂ ਬਾਅਦ ਕਿਮ ਜੋਂਗ ਨੇ ਜਿੱਥੇ ਪੂਰੀ...
ਕੁਪੋਸ਼ਣ ਦੇ ਕਲੰਕ ਤੋਂ ਕਦੋਂ ਮਿਲੇਗੀ ਮੁਕਤੀ
ਜਾਹਿਦ ਖਾਨ
ਦੇਸ਼ ਦੇ ਮੱਥੇ 'ਤੇ ਕੁਪੋਸ਼ਣ ਦਾ ਕਲੰਕ ਮਿਟਣ ਦਾ ਨਾਂਅ ਨਹੀਂ ਲੈ ਰਿਹਾ 'ਭਾਰਤੀ ਅਯੁਰਵਿਗਿਆਨ ਅਨੁਸੰਧਾਨ ਪ੍ਰੀਸ਼ਦ (ਆਈਸੀਐਮਆਰ), 'ਪਬਲਿਕ ਹੈਲਥ ਫਾਊਂਡੇਸ਼ਨ ਆਫ਼ ਇੰਡੀਆ' ਦੀ ਅਗਵਾਈ 'ਚ ਹੋਏ ਇੱਕ ਹਾਲੀਆ ਸਰਵੇ 'ਚ ਇਹ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਦੇਸ਼ 'ਚ ਹਰ ਤਿੰਨ 'ਚੋਂ ਦੋ ਬੱਚਿਆਂ ਦੀ ਮੌ...
ਝੋਨੇ ਦੀ ਪਰਾਲੀ ਨੂੰ ਸਾੜ ਕੇ ਆਪਣਾ ਤੇ ਕੁਦਰਤ ਦਾ ਨੁਕਸਾਨ ਨਾ ਕਰੋ
ਕੁਝ ਦਿਨ ਪਹਿਲਾਂ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਚਲਾਏ ਪਟਾਕਿਆਂ ਦੇ ਪ੍ਰਦੂਸ਼ਣ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਪ੍ਰਦੂਸ਼ਣ ਕਾਰਨ ਕਈ ਦਿਨਾਂ ਤੋਂ ਪੰਜਾਬ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਲ ਹੋਇਆ ਪਿਆ ਹੈ ਤੇ ਲੋਕ ਸਾਹ, ਖੰਘ, ਦਮਾ ਆਦਿ ਬਿਮਾਰੀਆਂ...
ਆਨਲਾਈਨ ਗੇਮਾਂ ਦਾ ਵਧਦਾ ਰੁਝਾਨ ਬੇਹੱਦ ਖ਼ਤਰਨਾਕ
ਗੀਤਾ ਜੋਸਨ
ਅੱਜ ਦਾ ਯੁੱਗ ਇੰਟਰਨੈੱਟ ਦਾ ਯੁੱਗ ਹੈ। ਅੱਜ-ਕੱਲ੍ਹ ਬਹੁਤ ਸਾਰੇ ਕੰਮ ਇੰਟਰਨੈੱਟ ਦੇ ਜ਼ਰੀਏ ਹੀ ਹੋ ਜਾਂਦੇ ਹਨ। ਲੋਕ ਆਪਣੇ ਮੋਬਾਇਲ ਵਿਚ ਬਹੁਤ ਸਾਰੇ ਐਪਸ ਡਾਊਨਲੋਡ ਕਰਕੇ ਉਹਨਾਂ ਦੇ ਜ਼ਰੀਏ ਆਪਣਾ ਕੰਮ ਘਰ ਬੈਠੇ ਹੀ ਕਰ ਲੈਂਦੇ ਹਨ। ਹੁਣ ਬਹੁਤ ਸਾਰੇ ਕੰਮ ਜਿਵੇਂ ਬਿਜਲੀ ਦਾ ਬਿੱਲ ਭਰਨਾ ਆਦਿ ਹੁਣ ਘਰ ਬ...
ਸਸਤੀਆਂ ਦਰਾਂ ‘ਤੇ ਮੁਹੱਈਆ ਹੋਣ ਦਵਾਈਆਂ
ਸਰਕਾਰ ਨੇ ਹਾਲ ਹੀ 'ਚ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜਿਸਦੇ ਤਹਿਤ ਡਾਕਟਰਾਂ ਨੂੰ ਦਵਾਈਆਂ ਦੇ ਜੈਨੇਰਿਕ ਨਾਂਅ ਲਿਖਣੇ ਪੈਣਗੇ ਅਤੇ ਭਾਰਤੀ ਮੈਡੀਕਲ ਕਾਉਂਸਿਲ ਨੇ ਸਾਰੇ ਮੈਡੀਕਲ ਕਾਲਜਾਂ, ਹਸਪਤਾਲਾਂ ਤੇ ਡਾਇਰੈਕਟਰਾਂ, ਰਾਜ ਇਲਾਜ ਪ੍ਰੀਸ਼ਦਾਂ ਅਤੇ ਸਿਹਤ ਸਕੱਤਰਾਂ ਨੂੰ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਜੇਕਰ ਕੋ...
ਡਿੱਗਦੀ ਭਾਰਤੀ ਅਰਥ ਵਿਵਸਥਾ ਤੇ ਸਰਕਾਰ ਦੇ ਯਤਨ
ਰਾਹੁਲ ਲਾਲ
ਭਾਰਤੀ ਅਰਥਵਿਵਸਥਾ ਦੀ ਰਫ਼ਤਾਰ ਹੌਲੀ ਹੋ ਗਈ ਹੈ ਅਰਥਵਿਵਸਥਾ ਦਾ ਹਰ ਖੇਤਰ ਮੰਗ ਦੀ ਘਾਟ ਨਾਲ ਪ੍ਰਭਾਵਿਤ ਹੈ ਉਦਯੋਗਾਂ ਦੇ ਬਹੁਤ ਸਾਰੇ ਸੈਕਟਰ ’ਚ ਵਿਕਾਸ ਦਰ ਕਈ ਸਾਲਾਂ ’ਚ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ ਸਾਲ 2016-17 ’ਚ ਜੀਡੀਪੀ ਵਿਕਾਸ ਦਰ 8.2 ਫੀਸਦੀ ਸੀ, ਜੋ 2017-18 ’ਚ ਘਟ ਕੇ 7....
ਧੜੇਬੰਦੀਆਂ ‘ਚ ਉਲਝ ਕੇ ਰਹਿ ਜਾਂਦੈ ਪਿੰਡਾਂ ਦਾ ਵਿਕਾਸ
ਗੁਰਜੀਵਨ ਸਿੰਘ ਸਿੱਧੂ
ਦੇਸ਼ ਵਿੱਚ ਜਮਹੂਰੀਅਤ ਦੇ ਲੋਕ ਪੱਖੀ ਤਾਣੇ-ਬਾਣੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਦੇ ਮਨੋਰਥ ਨਾਲ ਸਰਕਾਰ ਵੱਲੋਂ ਦੇਸ਼ ਦੀ ਅਜ਼ਾਦੀ ਤੋਂ ਬਾਅਦ 1952 ਵਿਚ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਬਣਾਉਣ ਦਾ ਉੱਦਮ ਕੀਤਾ ਗਿਆ। ਪਿੰਡਾਂ ਦੀਆਂ ਵੋਟਾਂ ਦੇ ਹਿਸਾਬ ਨਾਲ ਪੰਚਾਇਤਾਂ ਦੇ ਮੈਂਬਰਾਂ ਦੀ ...
ਭਾਰਤ ਦੇ ਵਿਕਸਿਤ ਬਣਨ ‘ਚ ਗਰੀਬੀ ਵੱਡਾ ਅੜਿੱਕਾ
ਦੇਵੇਂਦਰਰਾਜ ਸੁਥਾਰ
ਭਾਰਤ ਲੰਮੇ ਸਮੇਂ ਤੋਂ ਗਰੀਬੀ ਦਾ ਕਹਿਰ ਝੱਲ ਰਿਹਾ ਹੈ ਆਜ਼ਾਦੀ ਦੇ ਪਹਿਲਾਂ ਤੋਂ ਲੈ ਕੇ ਆਜ਼ਾਦੀ ਤੋਂ ਬਾਅਦ ਵੀ ਦੇਸ਼ 'ਚ ਗਰੀਬੀ ਦਾ ਆਲਮ ਪਸਰਿਆ ਹੋਇਆ ਹੈ ਗਰੀਬੀ ਦੇ ਖਾਤਮੇ ਲਈ ਹੁਣ ਤੱਕ ਕਈ ਯੋਜਨਾਵਾਂ ਬਣੀਆਂ, ਕਈ ਕੋਸ਼ਿਸ਼ਾਂ ਹੋਈਆਂ, ਗਰੀਬੀ ਹਟਾਓ ਚੁਣਾਵੀ ਨਾਅਰਾ ਬਣਿਆ ਅਤੇ ਚੋਣਾਂ 'ਚ ਜਿੱਤ...
ਜਾਗਰੂਕਤਾ ਨਾਲ ਹੀ ਰੁਕਣਗੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ
ਜਾਗਰੂਕਤਾ ਨਾਲ ਹੀ ਰੁਕਣਗੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ
ਰਾਸ਼ਟਰੀ ਰਾਜਧਾਨੀ ਦੇ ਆਸ-ਪਾਸ ਦੇ ਰਾਜਾਂ 'ਚ ਪਰਾਲੀ ਸਾੜਨ ਦੀਆਂ ਖ਼ਬਰਾਂ ਆਉਣ ਲੱਗੀਆਂ ਹਨ ਹਰ ਸਾਲ ਝੋਨੇ ਦੀ ਵਾਢੀ ਤੋਂ ਬਾਅਦ ਇਹ ਸਮੱਸਿਆ ਖੜ੍ਹੀ ਹੋ ਜਾਂਦੀ ਹੈ ਸਰਕਾਰੀ ਅਤੇ ਗੈਰ-ਸਰਕਾਰੀ ਪੱਧਰ 'ਤੇ ਕਈ ਸਾਲਾਂ ਦੇ ਯਤਨਾਂ ਉਪਰੰਤ ਵੀ ਇਸ ਸਮੱਸਿਆ ਦਾ...
ਵਿਕਾਸ ਦਰ ਦੀ ਚੁਣੌਤੀ
ਨੀਤੀ ਕਮਿਸ਼ਨ ਦੀ ਬੈਠਕ 'ਚ ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਕਬੂਲ ਕੀਤਾ ਹੈ ਕਿ ਅਜੇ ਦੋ ਅੰਕਾਂ ਦੀ ਵਿਕਾਸ ਦਰ ਭਾਰਤ ਲਈ ਸੁਫ਼ਨਾ ਹੀ ਹੈ ਜਿਸ ਲਈ ਬਹੁਤ ਕੁਝ ਕਰਨਾ ਪਵੇਗਾ ਮੀਟਿੰਗ 'ਚ ਨਿਸ਼ਾਨੇ ਦੀ ਗੱਲ ਤਾਂ ਹੋਈ ਪਰ ਕਾਰਨਾਂ 'ਤੇ ਵਿਚਾਰ ਕਰਨ ਲਈ ਜ਼ੋਰ ਨਹੀਂ ਦਿੱਤਾ ਗਿਆ ਕਹਿਣ ਨੂੰ ਕੇਂਦਰ ਤੇ ਸੂਬਿਆਂ ਦੇ ਨੁਮਾਇੰਦ...