ਸਾਡੇ ਨਾਲ ਸ਼ਾਮਲ

Follow us

39.8 C
Chandigarh
Friday, May 17, 2024
More
    Cyber Security

    Cyber Security : ਸਾਈਬਰ ਸੁਰੱਖਿਆ

    0
    ਅਜੋਕੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਇਲੈਕਟ੍ਰਾਨਿਕਸ ਨੇ ਮਨੁੱਖੀ ਜੀਵਨ ਵਿੱਚ ਆਪਣੀ ਇੱਕ ਅਹਿਮ ਭੂਮਿਕਾ ਬਣਾ ਲਈ ਹੈ, ਜਿਸ ਦਾ ਦਾਇਰਾ ਬਹੁਤ ਵਿਸ਼ਾਲ ਹੈ। ਲਗਭਗ ਹਰ ਇਨਸਾਨ ਦੀ ਰੋਜਾਨਾ ਸਵੇਰ ਦੀ ਸ਼ੁਰੂਆਤ ਅੱਜ ਵਟਸਐਪ ਦੇ ਮੈਸਜ਼, ਸਟੇਟਸ ਜਾਂ ਹੋਰ ਸੋਸ਼ਲ ਮੀਡੀਆ ਐਪ ਤੋਂ ਹੁੰਦੀ ਹੈ। ਇਸੇ ਤਰ੍ਹਾਂ ਦਿਨ ਦਾ ਅੰਤ ਵੀ ਇਸ...
    Life

    ਸੱਚਮੁੱਚ ਜੀਵਨ ਬਹੁਤ ਸੋਹਣਾ ਤੇ ਜਿਉਣ ਲਾਇਕ ਹੈ

    0
    ਇਸ ਸੰਸਾਰ ਵਿਚ ਜੋ ਵੀ ਆਇਆ ਹੈ ਉਸ ਨੂੰ ਕਦੇ ਨਾ ਕਦੇ ਤਾਂ ਜਾਣਾ ਹੀ ਹੋਵੇਗਾ। ਇਹੀ ਸੰਸਾਰ ਦੀ ਰੀਤ ਹੈ। ਜਿਸ ਨੂੰ ਅਸੀਂ ਜਾਣਦੇ ਹੋਏ ਵੀ ਮੰਨਦੇ ਕਿੱਥੇ ਹਾਂ! ਕਿਸਮਤ ਅਤੇ ਪੁਰਸ਼ਾਰਥ ਦੇ ਜ਼ਰੀਏ ਜੋ ਕੁਝ ਵੀ ਅਸੀਂ ਭੌਤਿਕ ਦ੍ਰਿਸ਼ਟੀ ਨਾਲ ਜੋੜਦੇ ਹਾਂ, ਇੱਥੇ ਹੀ ਰਹਿ ਜਾਂਦਾ ਹੈ। ਸਾਡੇ ਕਰਮਾਂ ਦਾ ਲੇਖਾ-ਜੋਖਾ ਸਿਰਫ਼ ਕ...
    Supreme Court

    Democracy : ਲੋਕਤੰਤਰ ’ਚ ਬਹੁਮਤ ਦਾ ਸਨਮਾਨ ਹੋਵੇ

    0
    ਸੁਪਰੀਮ ਕੋਰਟ ਨੇ ਚੰਡੀਗੜ੍ਹ ਦੀ ਮੇਅਰ ਚੋਣ ’ਚ ਹੋਈ ਗੜਬੜ ’ਤੇ ਸਖ਼ਤ ਰਵੱਈਆ ਅਪਣਾਉਂਦਿਆਂ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਉਸ ਦੀ ਚਾਰੇ ਪਾਸੇ ਪ੍ਰਸੰਸਾ ਹੋ ਰਹੀ ਹੈ। ਨਿਆਂਪਾਲਿਕਾ ਦੀ ਇਹ ਨਿੱਡਰਤਾ ਦੇਸ਼ ’ਚ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ’ਚ ਸਹਾਇਕ...
    Supreme Court

    Electoral Bonds : ਇਤਿਹਾਸਕ ਕਦਮ, ਇਲੈਕਟੋਰਲ ਬਾਂਡ ’ਤੇ ਸੁਪਰੀਮ ਫੈਸਲਾ

    0
    ਸੁਪਰੀਮ ਕੋਰਟ ਨੇ ਸਾਲ 2018 ’ਚ ਸ਼ੁਰੂ ਕੀਤੀ ਗਈ ਇਲੈਕਟੋਰਲ ਬਾਂਡ ਵਿਵਸਥਾ ਨੂੰ ਅਸੰਵਿਧਾਨਕ ਦੱਸਦਿਆਂ ਉਸ ’ਤੇ ਤੁਰੰਤ ਰੋਕ ਲਾ ਦਿੱਤੀ ਹੈ। ਲੋਕਤੰਤਰਿਕ ਅਧਿਕਾਰਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਨਿਭਾਉਂਦਿਆਂ ਕੋਰਟ ਨੇ ਇਲੈਕਟੋਰਲ ਬਾਂਡ ਤਹਿਤ ਮਿਲੀ ਰਾਸ਼ੀ ਨੂੰ ਗੁਪਤ ਰੱਖਣ ਨੂੰ ਸੂਚਨਾ ਦੇ ਅਧਿਕਾਰ ਕਾਨੂੰਨ ਦਾ ਉਲ...
    Mother Tongue

    Mother Tongue : ਮਾਂ-ਬੋਲੀ ਸਭ ਦਾ ਮਾਣ, ਮਾਂ-ਬੋਲੀ ਸਭ ਦੀ ਪਛਾਣ

    0
    ਅੰਤਰਾਸ਼ਟਰੀ ਮਾਂ-ਬੋਲੀ ਦਿਹਾੜੇ 'ਤੇ ਵਿਸ਼ੇਸ਼ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਅਤੇ ਬਹੁ-ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ 21 ਫਰਵਰੀ ਨੂੰ ਇੱਕ ਵਿਸ਼ਵ ਪੱਧਰੀ ਸਾਲਾਨਾ ਸਮਾਰੋਹ ਹੋ ਰਿਹਾ ਹੈੈ। ਇਹ ਪਹਿਲੀ ਵਾਰ ਯੂਨੈਸਕੋ ਵੱਲੋਂ 17 ਨਵੰਬਰ 1999 ਨੂੰ ਐਲਾਨ ਕੀਤਾ ਗ...
    Ayodhya Ram Mandir

    Ayodhya Ram Mandir : ਅਯੁੱਧਿਆ ਨਾਲ ਧਾਰਮਿਕ ਸੈਰ-ਸਪਾਟੇ ਨੂੰ ਮਿਲੇਗੀ ਹੱਲਾਸ਼ੇਰੀ

    0
    ਸੈਰ-ਸਪਾਟੇ ਨੂੰ ਹੱਲਾਸ਼ੇਰੀ : ਦੇਸ਼ ਦੀ ਵਿਦੇਸ਼ੀ ਮੁਦਰਾ ਵਧੇਗੀ, ਆਰਥਿਕ ਵਿਕਾਸ ਨੂੰ ਮਿਲੇਗੀ ਰਫ਼ਤਾਰ | Ayodhya Ram Mandir ਆਉਣ ਵਾਲੇ ਸਾਲਾਂ ’ਚ ਧਾਰਮਿਕ ਸੈਰ-ਸਪਾਟੇ ਨੂੰ ਹੱਲਾਸ਼ੇਰੀ ਮਿਲਣ ਦੀ ਸੰਭਾਵਨਾ ਹੈ ਧਾਰਮਿਕ ਸੈਰ-ਸਪਾਟਾ ਹਮੇਸ਼ਾ ਤੋਂ ਘਰੇਲੂ ਅਤੇ ਵਿਦੇਸ਼ੀ ਸੈਲਾਨੀਆਂ ਨੂੰ ਖਿੱਚਦਾ ਰਿਹਾ ਹੈ ਅਤੇ ਉਮੀਦ...
    Rajasthan

    ਪੂਰਬੀ ਰਾਜਸਥਾਨ ਦੀ ਹੋਵੇਗੀ ਕਾਇਆਪਲਟ

    0
    ਰਾਜਸਥਾਨ, ਮੱਧ ਪ੍ਰਦੇਸ਼ ਤੇ ਕੇਂਦਰ ਨਾਲ ਸਮਝੌਤਾ : ਦੋਵਾਂ ਸੂਬਿਆਂ ਦੇ 26 ਜ਼ਿਲ੍ਹਿਆਂ ਨੂੰ ਲਾਭ | Rajasthan ਪੂਰਬੀ ਰਾਜਸਥਾਨ ਦੀ ਕਿਸਮਤ ਸਵਾਰਨ ਵਾਲੀ ਚਿਰਾਂ ਤੋਂ ਉਡੀਕੀ ਜਾ ਰਹੇ ਪਾਰਵਤੀ-ਕਾਲੀਸਿੰਧ-ਚੰਬਲ ਈਸਟਰਨ ਰਾਜਸਥਾਨ ਕੈਨਾਲ Çਲੰਕ ਪ੍ਰੋਜੈਕਟ (ਪੀਕੇਸੀ-ਈਆਰਸੀਪੀ) ’ਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਕੇਂ...
    Indian Soldiers

    ਭਾਰਤੀ ਫੌਜੀਆਂ ਦੀ ਰਿਹਾਈ, ਮੌਤ ਦੇ ਮੂੰਹੋਂ ਵਾਪਸੀ, ਵੱਡੀ ਕੂਟਨੀਤਿਕ ਜਿੱਤ

    0
    ਕਤਰ ’ਚ ਮੌਤ ਦੀ ਸਜ਼ਾ ਤੋਂ ਰਿਹਾਈ ਪਾਉਣ ਵਾਲੇ ਸਾਬਕਾ ਭਾਰਤੀ ਸਮੁੰਦਰੀ ਫੌਜੀ ਭਾਰਤ ਪਰਤ ਆਏ। ਸਾਬਕਾ ਫੌਜੀਆਂ ਦੀ ਰਿਹਾਈ ਨੂੰ ਭਾਰਤ ਲਈ ਇੱਕ ਵੱਡੀ ਕੂਟਨੀਤਿਕ ਜਿੱਤ ਮੰਨਿਆ ਜਾ ਰਿਹਾ ਹੈ। ਕਤਰ ’ਚ ਮੌਤ ਦੀ ਸਜ਼ਾ ਪਾਉਣ ਵਾਲੇ ਇਨ੍ਹਾਂ ਅੱਠ ਭਾਰਤੀਆਂ ਨੂੰ ਦੋਹਾ ਦੀ ਇੱਕ ਅਦਾਲਤ ਨੇ ਰਿਹਾਅ ਕਰ ਦਿੱਤਾ ਸੀ। ਇਨ੍ਹਾਂ ਭ...
    Kisan Andolan

    ਪ੍ਰਗਟਾਵੇ ਦੀ ਅਜ਼ਾਦੀ : ਦੇਸ਼ ਦੀ ਸਾਖ ਨੂੰ ਨਾ ਪਹੁੰਚੇ ਨੁਕਸਾਨ

    0
    ਭਾਰਤ ਦੇ ਸੰਵਿਧਾਨ ’ਚ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਪ੍ਰਦਾਨ ਕੀਤਾ ਗਿਆ ਹੈ ਇਸ ਨੂੰ ਸੰਵਿਧਾਨ ’ਚ ਪ੍ਰਗਟਾਵੇ ਦੀ ਅਜ਼ਾਦੀ ਦਾ ਨਾਂਅ ਦਿੱਤਾ ਗਿਆ ਹੈ ਲੋਕਤੰਤਰ ਅਤੇ ਪ੍ਰਗਟਾਵੇ ਦੀ ਅਜ਼ਾਦੀ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ ਇਨ੍ਹਾਂ ’ਚ ਕਿਸੇ ’ਤੇ ਵੀ ਆਂਚ ਆਉਣ ’ਤੇ ਦੂਜਾ ਆਪਣੇ-ਆਪ ’ਚ ਖ਼ਤਮ ਹੋਣ ਦੀ ਕਗਾ...
    Environment

    ਵਾਤਾਵਰਨ ਤੇ ਸਿਹਤ ਨੂੰ ਨਿਗਲ ਰਹੀਆਂ ਰਸਾਇਣਕ ਖਾਦਾਂ

    0
    ਭਾਰਤ ਵਿੱਚ ਖੇਤੀ ਉਤਪਾਦਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖਾਦ ਇੱਕ ਮਹੱਤਵਪੂਰਨ ਸਾਧਨ ਹੈ। ਖਾਦ ਦੀ ਕੁੱਲ ਖਪਤ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਸਥਾਨ ’ਤੇ ਹੈ ਅਤੇ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਐਸਏਏਆਰਸੀ) ਦੇਸ਼ਾਂ ਵਿੱਚੋਂ ਪਹਿਲੇ ਸਥਾਨ ’ਤੇ ਹੈ। ਖਾਦ ਦੀ ਵੰਡ ਅਤੇ ਵਰਤੋਂ ਨਾਲ ਸਬੰਧਤ ...
    Protective Shield

    ਮਜ਼ਬੂਤ ਹੋਵੇਗਾ ਭਾਰਤ ਦਾ ਸੁਰੱਖਿਆ ਕਵਚ

    0
    ਸਾਲ 2024-25 ਦੇ ਆਖਰੀ ਬਜਟ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੱਖਿਆ ਖੇਤਰ ਨੂੰ ਵੱਡੀ ਸੌਗਾਤ ਦਿੱਤੀ ਹੈ ਰੱਖਿਆ ਖੇਤਰ ’ਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਆਯਾਤ ਘਟਾਉਣ ਦੇ ਨਾਲ-ਨਾਲ ਖੋਜ ਅਤੇ ਵਿਕਾਸ ਨੂੰ ਵਧਾਉਣ ਲਈ ਨਰਿੰਦਰ ਮੋਦੀ ਸਰਕਾਰ ਨੇ ਜੋ ਪਹਿਲ ਕੀਤੀ ਸੀ ਆਖਰੀ ਬਜਟ ’ਚ ਉਸ ਦੀ ਛਾਪ ਵੀ ਸਾਫ਼ ਤੌਰ...
    Basant Panchami

    Basant Panchami : ਖੁਸ਼ਹਾਲੀ ਦਾ ਪ੍ਰਤੀਕ, ਬਸੰਤ ਪੰਚਮੀ

    0
    ਬਸੰਤ ਪੰਚਮੀ ’ਤੇ ਵਿਸ਼ੇਸ਼ | Basant Panchami ਬਸੰਤ ਪੰਚਮੀ ਇੱਕ ਹਿੰਦੂ ਤਿਉਹਾਰ ਹੈ ਜੋ ਗਿਆਨ, ਸੰਗੀਤ ਅਤੇ ਕਲਾਵਾਂ ਦੀ ਦੇਵੀ ਸਰਸਵਤੀ ਨੂੰ ਯਾਦ ਕਰਦਿਆਂ ਮਨਾਇਆ ਜਾਂਦਾ ਹੈ। ਇਹ ਪੂਰੇ ਭਾਰਤ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਹ ਹਰ ਸਾਲ ਹਿੰਦੂ ਕੈਲੰਡਰ ਦੇ ਅਨੁਸਾਰ ਮਾਘ ਮਹੀਨੇ ਦੇ ਪੰਜਵੇਂ ਦਿਨ ...
    Negative

    ਸਿਆਸੀ ਊਰਜਾ ਦੀ ਸਕਾਰਾਤਮਕ ਵਰਤੋਂ ਹੋਵੇ

    0
    ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਸਥਾਨਕ ਪੱਧਰ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਦੀ ਸਿਆਸੀ ਸਰਗਰਮੀ ਇੱਕ ਤਰ੍ਹਾਂ ਨਾਲ ਅਧਿਕਾਰ ਪ੍ਰਤੀ ਸਬੰਧੀ ਹੁੰਦੀ ਹੈ। ਸੱਤਾ ਪ੍ਰਤੀ ਖਿੱਚ ਦੌਰਾਨ ਵੱਖ-ਵੱਖ ਸਿਆਸੀ ਗਤੀਵਿਧੀਆਂ ਨੂੰ ਮੂਰਤ ਰੂਪ ਦਿੱਤਾ ਜਾਂਦਾ ਹੈ। ਸਿਆਸੀ ਸਰਗਰਮੀ ਥੋੜ੍ਹੇ ਸਮੇਂ ਦੀ ਵੀ ਹੁੰਦੀ ਹੈ ਅਤੇ ਪੂਰੇ ...
    bharat ratna award

    ਆਓ ਜਾਣੀਏ, ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਕੀ ਹੈ ਤੇ ਕਿਸ ਨੂੰ ਮਿਲਦਾ ਹੈ ਇਹ ਪੁਰਸਕਾਰ

    0
    ਭਾਰਤ ਰਤਨ ਦੇਸ਼ ਦਾ ਸਰਵਉੱਚ ਨਾਗਰਿਕ ਪੁਰਸਕਾਰ ਹੈ, ਜਿਸ ਦਾ ਐਲਾਨ 2 ਜਨਵਰੀ 1954 ਨੂੰ ਕੀਤਾ ਗਿਆ ਸੀ। ਇਹ ਪੁਰਸਕਾਰ ਬਿਹਤਰੀਨ ਤੇ ਬੇਮਿਸਾਲ ਕੰਮ ਦੇ ਸਨਮਾਨ ਲਈ ਦਿੱਤਾ ਜਾਂਦਾ ਹੈ। ਪਹਿਲਾਂ ਇਹ ਪੁਰਸਕਾਰ ਕਲਾ, ਸਾਹਿਤ, ਵਿਗਿਆਨ ਅਤੇ ਸਮਾਜਿਕ ਸੇਵਾਵਾਂ ਤੱਕ ਹੀ ਸੀਮਤ ਸੀ। ਦਸੰਬਰ 2011 ਵਿੱਚ ਭਾਰਤ ਸਰਕਾਰ ਨੇ ਇਸ...
    Political

    ਸਿਆਸੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਹੋਵੇ

    0
    ਸਿਆਸੀ ਸਫ਼ਲਤਾ : ਆਗੂਆਂ ’ਚ ਪੂਰੀ ਨਿਹਚਾ ਨਾਲ ਸਮਾਜ ਕਲਿਆਣ ਦੀ ਭਾਵਨਾ ਪੈਦਾ ਹੋਵੇ ਆਮ ਤੌਰ ’ਤੇ ਦੇਖਿਆ ਗਿਆ ਹੈ ਕਿ ਸਥਾਨਕ ਤੋਂ ਲੈ ਕੇ ਕੌਮੀ ਪੱਧਰ ਤੱਕ ਦੀ ਸਿਆਸੀ ਸਰਗਰਮੀ ਇੱਕ ਤਰ੍ਹਾਂ ਅਧਿਕਾਰ ਪ੍ਰਾਪਤੀ ਨੂੰ ਲੈ ਕੇ ਹੁੰਦੀ ਹੈ ਸੱਤਾ ਪ੍ਰਤੀ ਜ਼ਿਆਦਾ ਖਿੱਚ ਕਾਰਨ ਵੱਖ-ਵੱਖ ਸਿਆਸੀ ਗਤੀਵਿਧੀਆਂ ਨੂੰ ਮੂਰਤ ਰੂਪ...

    ਤਾਜ਼ਾ ਖ਼ਬਰਾਂ

    Aadu fruit Benefits

    Aadu Fruit Benefits: ਅੱਖਾਂ ਤੇ ਗਰਭਵਤੀ ਔਰਤਾਂ ਲਈ ਫਾਇਦੇਮੰਦ ਹੈ ਗਰਮੀਆਂ ਦਾ ਇਹ ਖਾਸ ਫਲ, ਜਾਣੋ ਫਾਇਦੇ

    0
    ਨਵੀਂ ਦਿੱਲੀ (ਏਜੰਸੀ)। ਗਰਭ ਅਵਸਥਾ ਦੌਰਾਨ, ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ ਹੈ, ਇਸ ਬਾਰੇ ਮਾਵਾਂ ਵੱਲੋਂ ਪੂਰੀ ਤਰ੍ਹਾਂ ਖੋਜ ਕੀਤੀ ਜਾਂਦੀ ਹੈ ਜਿਵੇਂ ਕਿ ਮੌਖਿਕ ਜਾ...
    CBSE Board Exam

    CBSE ਬੋਰਡ ਪ੍ਰੀਖਿਆ ‘ਚ ਅੰਕਾਂ ਤੋਂ ਨਾਖੁਸ਼ ਵਿਦਿਆਰਥੀਆਂ ਲਈ ਬੋਰਡ ਦਾ ਵੱਡਾ ਉਪਰਾਲਾ

    0
    ਹੁਣ ਵਿਦਿਆਰਥੀ ਕਰਾ ਸਕਣਗੇ ਮੁੜ ਮੁਲੰਕਣ | CBSE Board Exam ਨਵੀਂ ਦਿੱਲੀ (ਏਜੰਸੀ)। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾ...
    NPPA News

    Reduced Essential Medicine Prices: ਸ਼ੂਗਰ, ਦਿਲ ਤੇ ਲੀਵਰ ਦੀਆਂ ਬਿਮਾਰੀਆਂ ਲਈ 41 ਦਵਾਈਆਂ ਸਬੰਧੀ ਐੱਨਪੀਪੀਏ ਦਾ ਵੱਡਾ ਫੈਸਲਾ

    0
    ਨਵੀਂ ਦਿੱਲੀ (ਏਜੰਸੀ)। ਭਾਰਤ ਸਰਕਾਰ ਨੇ ਕੁਝ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਕੀਮਤ ਵਿੱਚ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ 41 ਦਵਾਈਆਂ ...
    SRH vs GT

    SRH vs GT: ਮੀਂਹ ਕਾਰਨ ਪਲੇਆਫ ’ਚ ਪਹੁੰਚੀ SRH, ਦਿੱਲੀ ਬਾਹਰ, ਅੱਜ LSG ਨੂੰ ਬਾਹਰ ਕਰ ਸਕਦੀ ਹੈ MI

    0
    ਮੀਂਹ ਕਾਰਨ ਰੱਦ ਹੋਇਆ ਹੈਦਰਾਬਾਦ ਤੇ ਗੁਜਰਾਤ ਟਾਈਂਟਸ ਦਾ ਮੈਚ ਹੈਦਰਾਬਾਦ ਨੇ ਬਣਾਈ ਪਲੇਆਫ ’ਚ ਜਗ੍ਹਾ ਸਪੋਰਟਸ ਡੈਸਕ। ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਗਰੁੱਪ ਪੜਾਅ ਦੇ 66...
    National Dengue Day

    National Dengue Day: ਭੋਲੂ ਵਾਲਾ ਦੇ ਸਬ ਸਿਹਤ ਕੇਂਦਰ ਵਿਖੇ ਖਾਸ ਰਿਹਾ ਇਹ ਦਿਨ

    0
    ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਬੀਤੇ ਦਿਨੀਂ ਸਿਹਤ ਕੇਂਦਰ ਦੇ ਸਬ ਸੈਂਟਰ ਭੋਲੂ ਵਾਲਾ ਵਿਖੇ ਨੈਸ਼ਨਲ ਡੇਂਗੂ ਡੇਅ ਮਨਾਇਆ ਗਿਆ। ਜਿਸ ਵਿੱਚ ਡੇਂਗੂ ਦੀ ਰੋਕਥਾਮ ਤੇ ਇਸ ਸਬੰਧੀ ਜਾਗਰੂਕ ਕ...
    Artificial intelligence

    Artificial Intelligence: AI ਦੀ ਨਵੀਂ ਗੂੰਜ

    0
    Artificial Intelligence : ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੀ ਤਾਕਤ ਬਾਰੇ ਦੁਨੀਆ ’ਚ ਤਮਾਮ ਤਰ੍ਹਾਂ ਦੇ ਸੰਸੇ ਹੋਣ, ਪਰ ਇੱਕ ਗੱਲ ਤੈਅ ਹੈ ਕਿ ਭਵਿੱਖ ’ਚ ਬਦਲਾਅ ਦਾ ਸਭ ਤੋਂ ਵੱਡਾ ਕਾਰਨ...
    Saint Dr MSG

    ਆਤਮ-ਵਿਸ਼ਵਾਸ ਲਈ ਇੱਕੋ-ਇੱਕ ਤਰੀਕਾ ਨਾਮ ਦਾ ਸਿਮਰਨ : Saint Dr MSG

    0
    ਆਤਮ-ਵਿਸ਼ਵਾਸ ਲਈ ਇੱਕੋ-ਇੱਕ ਤਰੀਕਾ ਨਾਮ ਦਾ ਸਿਮਰਨ : Saint Dr MSG ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ...
    Anganwadi Workers

    ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

    0
    (ਡੀ.ਪੀ.ਜਿੰਦਲ) ਭੀਖੀ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਅੱਜ ਕੜਾਕੇ ਦੀ ਗਰਮੀ ਦੇ ਬਾਵਜ਼ੂਦ ਸਥਾਨਕ ਬੱਸ ਅੱਡੇ ’ਚ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ ...
    Punjab Congress

    ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਲਾਪਰਾਂ ਨੇ ਛੱਡੀ ਕਾਂਗਰਸ

    0
    ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ (Punjab Congress) (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ...
    Barnala News

    ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ

    0
    ਚੋਰ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ (Barnala News) (ਗੁਰਪ੍ਰੀਤ ਸਿੰਘ) ਬਰਨਾਲਾ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਸੂਲਪੁਰ (ਬਰਨਾਲਾ) ਵਿੱਚੋਂ ਲੰਘੀ ਰਾਤ...