ਸਮੇਂ ਦਾ ਮੁੱਲ ਪਹਿਚਾਣੋ
ਵਿਅਕਤੀ ਦੀ ਆਪਣੀ ਪੂਰੀ ਜ਼ਿੰਦਗੀ 'ਚ 50 ਫੀਸਦੀ ਤੋਂ ਜ਼ਿਆਦਾ ਉਹ ਸਮਾਂ ਹੁੰਦਾ ਹੈ, ਜਿਸ ਨੂੰ ਉਹ ਫਾਲਤੂ ਦੇ ਕੰਮਾਂ ਤੇ ਬੇਕਾਰ ਦੀ ਸੋਚ 'ਚ ਗੁਆ ਦਿੰਦਾ ਹੈ ਜੋ ਵਿਅਕਤੀ ਜਿਉਣ ਦਾ ਅਰਥ ਸਮਝਦੇ ਹਨ, ਉਹ ਹਰ ਪਲ ਨੂੰ ਕੀਮਤੀ ਮੰਨ ਕੇ ਉਸ ਦੀ ਪੂਰੀ ਤੇ ਸਹੀ ਵਰਤੋਂ ਕਰਨ ਦੀ ਕਲਾ 'ਚ ਮਾਹਿਰ ਹੋ ਜਾਂਦੇ ਹਨ ਅਤੇ ਜੀਵਨ 'ਚ...
ਅੰਨ, ਅਣਖ ਤੇ ਅਨੰਦ ਦਾ ਪ੍ਰਤੀਕ ਵਿਸਾਖੀ ਦਾ ਤਿਉਹਾਰ
ਅੰਨ, ਅਣਖ ਤੇ ਅਨੰਦ ਦਾ ਪ੍ਰਤੀਕ ਵਿਸਾਖੀ ਦਾ ਤਿਉਹਾਰ
ਭਾਰਤ ਮੇਲਿਆਂ ਤੇ ਤਿਉਹਾਰਾਂ ਦਾ ਦੇਸ਼ ਹੈ। ਇਨ੍ਹਾਂ ਦਾ ਮਨੁੱਖੀ ਜੀਵਨ ਨਾਲ ਅਨਿੱਖੜਵਾਂ ਸਬੰਧ ਹੈ। ਤਿਉਹਾਰ ਮਨੁੱਖੀ ਜੀਵਨ ’ਚ ਖ਼ੁਸੀਆਂ, ਖੇੜੇ ਤੇ ਉਤਸ਼ਾਹ ਭਰਦੇ ਹਨ। ਪੰਜਾਬੀ ਸੱਭਿਆਚਾਰ, ਇਤਿਹਾਸ ਤੇ ਧਾਰਮਿਕ ਵਿਰਸੇ ਨਾਲ ਜੁੜੇ ਮੇਲਿਆਂ ’ਚੋਂ ਵਿਸਾਖੀ ਦੇ ਤ...
ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ
ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ
ਨਰੋਏ ਸਮਾਜ ਦੀ ਸਿਰਜਣਾ ਲਈ ਨੈਤਿਕ ਕਦਰਾਂ-ਕੀਮਤਾਂ ਦਾ ਹੋਣਾ ਬੇਹੱਦ ਜਰੂਰੀ ਹੈ। ਸਾਡੇ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਦੀ ਬਹੁਤ ਹੀ ਮਹੱਤਤਾ ਹੈ। ਇਹ ਜ਼ਰੂਰੀ ਨਹੀਂ ਕਿ ਵਿਦਿਆਰਥੀਆਂ ਨੂੰ ਹੀ ਨੈਤਿਕਤਾ ਦੀ ਜ਼ਰੂਰਤ ਹੈ।
ਬਜ਼ੁਰਗ, ਨੌਜਵਾਨ, ਔਰਤ ਹਰ ਉਮਰ ਦੇ ਇਨਸਾਨ ਨੂੰ ਨ...
ਸਿੱਖ ਇਤਿਹਾਸ ਦਾ ਸਭ ਤੋਂ ਲੰਮਾ ਜੈਤੋ ਦਾ ਮੋਰਚਾ
ਸ਼ਹੀਦੀ ਜੋੜ ਮੇਲ ’ਤੇ ਵਿਸ਼ੇਸ਼
ਫਰੀਦਕੋਟ ਜ਼ਿਲ੍ਹੇ ਦੇ ਇਤਿਹਾਸਕ ਸ਼ਹਿਰ ਜੈਤੋ (Jaito Morcha) ਦੀ ਸਿੱਖ ਇਤਿਹਾਸ ’ਚ ਬੜੀ ਅਹਿਮ ਥਾਂ ਹੈ। ਇਸ ਸ਼ਹਿਰ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਹੈ। ਦੇਸ਼ ਦੇ ਆਜ਼ਾਦੀ ਸਮਾਗਮ ’ਚ ਇੱਥੋਂ ਦੇ ਦੇਸ਼ ਭਗਤਾਂ ਦਾ ਯੋਗਦਾਨ ਭੁਲਾਇਆ ਨਹੀਂ ਜ...
ਪੰਜਾਬੀ ਸੱਭਿਆਚਾਰ ਦਾ ਹਿੱਸਾ, ਗੁਰੂ ਗੋਰਖ ਨਾਥ ਤੇ ਟਿੱਲਾ ਜੋਗੀਆਂ
ਪੰਜਾਬੀ ਸੱਭਿਆਚਾਰ ਦਾ ਹਿੱਸਾ, ਗੁਰੂ ਗੋਰਖ ਨਾਥ ਤੇ ਟਿੱਲਾ ਜੋਗੀਆਂ
ਕਿਹਾ ਜਾਂਦਾ ਹੈ ਕਿ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਇੱਥੇ ਕੁਝ ਦਿਨ ਭਗਤੀ ਕੀਤੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਉਹਨਾਂ ਦੀ ਯਾਦ ਵਿੱਚ ਇੱਥੇ ਇੱਕ ਯਾਦਗਾਰ ਤੇ ਸਰੋਵਰ ਦਾ ਨਿਰਮਾਣ ਕਰਵਾਇਆ ਸੀ।
ਬਲਰਾਜ ਸਿੰਘ ਸਿੱਧੂ ਐਸ.ਪੀ....
ਪ੍ਰਣਾਮ ਸ਼ਹੀਦਾਂ ਨੂੰ, ਜੋ ਦੇਸ਼ ਦੀ ਆਨ, ਬਾਨ ਤੇ ਸ਼ਾਨ ਲਈ ਕੁਰਬਾਨ ਹੋ ਗਏ
ਫਲੈਗ-ਡੇ 'ਤੇ ਵਿਸ਼ੇਸ਼
ਪ੍ਰਮੋਦ ਧੀਰ ਜੈਤੋ
ਹੁਣ ਤੱਕ ਭਾਰਤ ਦੀਆਂ ਪਾਕਿਸਤਾਨ, ਚੀਨ ਆਦਿ ਦੇਸ਼ਾਂ ਨਾਲ ਹੋਈਆਂ ਜੰਗਾਂ ਦੌਰਾਨ ਅਸੀਂ ਆਪਣੇ ਬਹੁਤ ਸਾਰੇ ਫੌਜੀ ਜਵਾਨ, ਯੋਧੇ, ਵੀਰ, ਮਾਵਾਂ ਦੇ ਲਾਡਲੇ ਪੁੱਤ, ਸੁਹਾਗਣਾਂ ਦੇ ਸੁਹਾਗ, ਬੱਚਿਆਂ ਦੇ ਪਿਤਾ, ਭੈਣਾਂ ਦੇ ਵੀਰ ਗੁਆ ਚੁੱਕੇ ਹਾਂ। ਹਜ਼ਾਰਾਂ ਫੌਜੀ ਜ਼ਖ਼ਮੀ ਹੋ ਚੁੱ...
ਪੁਲਿਸ ਅਤੇ ਲੀਡਰਾਂ ਬਾਰੇ ਪੁਲਿਸ ਅਫ਼ਸਰ ਵੱਲੋਂ ਲਿਖਿਆ ਇਹ ਲੇਖ ਜ਼ਰੂਰ ਪੜ੍ਹੋ
ਸਾਰਾ ਦਿਨ ਖੱਜਲ-ਖਰਾਬ ਕਰ ਕੇ ਅਗਲੇ ਦਿਨ ਦੁਬਾਰਾ ਆਉਣ ਲਈ ਕਹਿ ਦਿੱਤਾ ਜਾਂਦਾ ਹੈ। ਜਦਕਿ ਸਿਫਾਰਿਸ਼ੀ ਵਿਅਕਤੀ ਦਾ ਕੰੰਮ ਅਫਸਰ ਤੇ ਲੀਡਰ ਘਰ ਬੁਲਾ ਕੇ ਕਰਦੇ ਹਨ ਤੇ ਨਾਲੇ ਚਾਹ ਪਿਆਉਂਦੇ ਹਨ।
ਸਕੂਲੀ ਸਿੱਖਿਆ ਬਨਾਮ ਸਾਡਾ ਅਮੀਰ ਸੱਭਿਆਚਾਰ
ਹਾਲ ਹੀ ਵਿੱਚ ਰਾਜਸਥਾਨ ਦੇ ਅਖ਼ਬਾਰਾਂ ਵਿੱਚ ਇੱਕ ਖ਼ਬਰ ਪੜ੍ਹਨ ਨੂੰ ਮਿਲੀ ਕਿ ਰਾਜਸਥਾਨ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੇ ਸਿੱਖਿਆ ਸੈਸ਼ਨ ਵਿੱਚ ਰਾਜਸਥਾਨ ਸਿੱਖਿਆ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਹਰ ਸ਼ਨੀਵਾਰ ਨੂੰ ਸਮਾਜਿਕ ਸਰੋਕਾਰ ਨਾਲ...
ਕੋਰੋਨਾ ਕਾਲ ਦਾ ਵਿਦਿਆਰਥੀ ਜੀਵਨ ’ਤੇ ਪਏ ਪ੍ਰਭਾਵ ਨੂੰ ਹੱਲ ਕਰਨ ’ਚ ਅਧਿਆਪਕ ਦਾ ਰੋਲ
ਕੋਰੋਨਾ ਕਾਲ ਦਾ ਵਿਦਿਆਰਥੀ ਜੀਵਨ ’ਤੇ ਪਏ ਪ੍ਰਭਾਵ ਨੂੰ ਹੱਲ ਕਰਨ ’ਚ ਅਧਿਆਪਕ ਦਾ ਰੋਲ
ਪਿਛਲੇ ਦੋ ਸਾਲ ਤੋਂ ਦੁਨੀਆਂ ਭਰ ’ਚ ਫੈਲੇ ਕੋਰੋਨਾ ਦੇ ਕਹਿਰ ਨੇ ਜਿੱਥੇ ਸਮੁੱਚੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਇਸ ਨੇ ਸਮੁੱਚੇ ਵਿਦਿਆਥੀਆਂ ਦੇ ਜੀਵਨ ’ਤੇ ਵੀ ਬਹੁਤ ਡੂੰਘਾ ਪ੍ਰਭਾਵ ਪਾਇਆ ਹੈ। ਇਸ ਮਹਾਂਮਾਰੀ ਨ...
ਵਿਦੇਸ਼ਾਂ ਵੱਲ ਪੰਜਾਬੀਆਂ ਦਾ ਪ੍ਰਵਾਸ ਇੱਕ ਦੁਖਾਂਤ
ਵਿਦੇਸ਼ਾਂ ਵੱਲ ਪੰਜਾਬੀਆਂ ਦਾ ਪ੍ਰਵਾਸ ਇੱਕ ਦੁਖਾਂਤ ਹੈ। ਅੱਜ ਹਰੇਕ ਪੰਜਾਬੀ ਬੰਦਾ ਆਪਣੀ ਆਰਥਿਕਤਾ ਦੀ ਮਜ਼ਬੂਤੀ ਦੇ ਲਈ ਤੇ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਝਾਕ ਰਿਹਾ ਹੈ। ਇਹ ਗਲੋਬਲਾਈਜੇਸ਼ਨ ਦਾ ਵਰਤਾਰਾ ਹੈ, ਜਿਸ ਤਹਿਤ ਉਹ ਪੂੰਜੀ ਤੇ ਮੰਡੀ ਦੇ ਹੁਕਮ ਦਾ ਗੁਲਾਮ ਬਣਨ ਲਈ ਤਿਆਰ ਹੈ। ਇਸ ਦਾ ਕਾਰਨ ਇਹ ਹੈ ਕਿ ਪੰਜਾਬ ਵਿ...