Source of inspiration: ‘ਇਹ ਤਾਂ ਦੇਣ ਵਾਲਾ ਫ਼ਕੀਰ ਹੈ, ਲੈਣ ਵਾਲਾ ਨਹੀਂ’ : Shah Mastana ji
ਸੰਨ 1958, ਦਿੱਲੀ
ਇੱਕ ਵਾਰ ਜੀਵੋ-ਉੱਧਾਰ ਯਾਤਰਾ ਦੌਰਾਨ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ (Shah Mastana ji) ਦਿੱਲੀ ਪਧਾਰੇ ਹੋਏ ਸਨ। ਬੇਪਰਵਾਹ ਜੀ ਨੇ ਕੱਪੜੇ ਖਰੀਦਦਾਰੀ ਕਰਨ ਦੀ ਇੱਛਾ ਪ੍ਰਗਟ ਕੀਤੀ। ਕੁਝ ਸੇਵਾਦਾਰਾਂ ਨੂੰ ਨਾਲ ਲੈ ਕੇ ਬੇਪਰਵਾਹ ਸਾਈਂ ਜੀ ਦਿੱਲੀ ਦੇ ਚਾਂਦਨੀ ਚੌਂਕ ਬਾਜ਼ਾਰ ’ਚ ਇੱਕ ਦੁਕਾ...
Motivational Story: ਅਜਿਹਾ ਜਜਬਾ ਹੋਵੇ ਤਾਂ ਤਰੱਕੀਆਂ ਨੂੰ ਕੋਈ ਰੋਕ ਨਹੀਂ ਸਕਦਾ, ਦੁਨੀਆਂ ਵੀ ਦਿੰਦੀ ਐ ਮਿਸਾਲ
Motivational Story: ਇਹ ਗੱਲ ਉਸ ਸਮੇਂ ਦੀ ਹੈ, ਜਦੋਂ ਸਮੁੱਚੇ ਦੇਸ਼ ਵਿੱਚ ਆਜ਼ਾਦੀ ਦੀ ਲੜਾਈ ਜ਼ੋਰ ਫੜ੍ਹ ਰਹੀ ਸੀ। ਇੱਕ ਬੱਚਾ ਆਪਣੇ ਮਾਤਾ-ਪਿਤਾ ਤੋਂ ਦੂਰ ਇੱਕ ਸ਼ਹਿਰ ਦੇ ਹੋਸਟਲ ਵਿਚ ਰਹਿ ਕੇ ਆਪਣੀ ਪੜ੍ਹਾਈ ਕਰ ਰਿਹਾ ਸੀ। ਉਸ ਦੇ ਘਰ ਦੀ ਆਰਥਿਕ ਹਾਲਤ ਜ਼ਿਆਦਾ ਚੰਗੀ ਨਹੀਂ ਸੀ। ਉਸ ਦੇ ਪਰਿਵਾਰ ਦੀ ਆਮਦਨੀ ਘੱਟ ਸੀ...
ਪੁਰਸ਼ਾਰਥ ਦਾ ਮੁੱਲ, ਜਦੋਂ Mahabharat ‘ਚ…
ਪੁਰਸ਼ਾਰਥ | Mahabharat
Mahabharat: ਮਹਾਂਭਾਰਤ ਦੇ ਯੁੱਧ ’ਚ ਕਰਨ ਨੇ ਅਰਜੁਨ ਨੂੰ ਮਾਰਨ ਦੀ ਪ੍ਰਤਿੱਗਿਆ ਲਈ ਸੀ। ਉਸ ਨੂੰ ਪੂਰਾ ਕਰਨ ਲਈ ਖਾਂਡਵ ਵਣ ਦੇ ਸੱਪ ਅਸ਼ਵਸੇਨ ਨੇ, ਜਿਸ ਦਾ ਸਾਰਾ ਪਰਿਵਾਰ ਪਾਂਡਵਾਂ ਵੱਲੋਂ ਲਾਈ ਗਈ ਅੱਗ ’ਚ ਭਸਮ ਹੋ ਚੁੱਕਾ ਸੀ, ਇਹੀ ਸਹੀ ਮੌਕਾ ਸਮਝਿਆ। ਅਰਜੁਨ ਨਾਲ ਉਹ ਦੁਸ਼ਮਣੀ ਰੱਖਦ...
Motivational Quotes : ਰੱਦੀ ਨੇ ਦਿਖਾਇਆ ਰਾਹ ਤੇ ਖੜ੍ਹੀ ਕਰ ਦਿੱਤੀ ਕਰੋੜਾਂ ਦੀ ਕੰਪਨੀ
Motivational Quotes
ਪੂਨਮ ਗੁਪਤਾ ਜਿਨ੍ਹਾਂ ਨੂੰ ਅੱਜ ਦੁਨੀਆ ਇੱਕ ਸਫ਼ਲ ਬਿਜ਼ਨਸ ਵੂਮਨ ਦੇ ਤੌਰ ’ਤੇ ਜਾਣਦੀ ਹੈ। ਦਿੱਲੀ ਦੇ ਸ੍ਰੀਰਾਮ ਕਾਲਜ ਤੋਂ ਬਿਜ਼ਨਸ ਐਡਮਿਨਿਟੇ੍ਰਸ਼ਨ ’ਚ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਹ ਨੌਕਰੀ ਦੀ ਭਾਲ ’ਚ ਸਨ, ਪਰ ਉਨ੍ਹਾਂ ਨੂੰ ਕੋਈ ਚੰਗੀ ਨੌਕਰੀ ਨਹੀਂ ਮਿਲੀ। 2002 ’ਚ ਉਨ੍ਹਾਂ ...
ਸਿਕੰਦਰ ਦਾ ਹੰਕਾਰ
ਸਿਕੰਦਰ ਦਾ ਹੰਕਾਰ | Motivational Quotes
ਸਿਕੰਦਰ ਨੇ ਇਰਾਨ ਦੇ ਰਾਜੇ ਦਾਰਾ ਨੂੰ ਹਰਾ ਦਿੱਤਾ ਤੇ ਵਿਸ਼ਵ ਜੇਤੂ ਅਖਵਾਉਣ ਲੱਗਾ ਜਿੱਤ ਪਿੱਛੋਂ ਉਸਨੇ ਬਹੁਤ ਸ਼ਾਨਦਾਰ ਜਲੂਸ ਕੱਢਿਆ ਮੀਲਾਂ ਦੂਰ ਤੱਕ ਉਸਦੇ ਰਾਜ ਦੇ ਨਿਵਾਸੀ ਸਿਰ ਝੁਕਾ ਕੇ ਸਵਾਗਤ ਕਰਨ ਲਈ ਖੜ੍ਹੇ ਸਨ ਸਿਕੰਦਰ ਵੱਲ ਦੇਖਣ ਦੀ ਹਿੰਮਤ ਕਿਸੇ ’ਚ ਨਹੀਂ...
Self Confidence: ਆਮ ਵਿਸ਼ਵਾਸ ਇਸ ਤਰ੍ਹਾਂ ਕਰਦਾ ਹੈ ਕੰਮ, ਜਾਣ ਕੇ ਰਹਿ ਜਾਓਗੇ ਹੈਰਾਨ
Self Confidence: ਆਤਮ-ਵਿਸ਼ਵਾਸ
ਇੱਕ ਵਾਰ ਜਗਦੀਸ਼ ਚੰਦਰ ਬੋਸ ਪੌਦਿਆਂ ਦੀ ਸੰਵੇਦਨਸ਼ੀਲਤਾ ਸਿੱਧ ਕਰਨ ਲਈ ਇੰਗਲੈਂਡ ਗਏ। ਉਨ੍ਹਾਂ ਦਾ ਇਹ ਪ੍ਰਦਰਸ਼ਨ ਵਿਗਿਆਨੀਆਂ ਦੀ ਇੱਕ ਸਭਾ ’ਚ ਹੋਣ ਵਾਲਾ ਸੀ। ਉਹ ਇੱਕ ਪੌਦੇ ਨੂੰ ਜ਼ਹਿਰ ਦਾ ਟੀਕਾ ਲਾ ਕੇ ਪੌਦੇ ’ਤੇ ਹੋਣ ਵਾਲੀ ਪ੍ਰਤੀਕਿਰਿਆ ਸਭ ਨੂੰ ਦਿਖਾ ਕੇ ਆਪਣੀ ਗੱਲ ਸਿੱਧ ਕ...
Humanity: ਮਨੁੱਖਤਾ ਦੀ ਸੇਵਾ ਕਰਨ ਵਾਲਿਆਂ ਦੇ ਇਸ ਤਰ੍ਹਾਂ ਆਉਂਦੇ ਨੇ ਕਾਰਜ ਰਾਸ
Humanity : ਮਨੁੱਖਤਾ ਦੀ ਸੇਵਾ
ਦੁੱਖ-ਸੁਖ ਇਹ ਜੀਵਨ ਦੀਆਂ ਅਵਸਥਾਵਾਂ ਦੱਸੀਆਂ ਗਈਆਂ ਹਨ ਹਰ ਇੱਕ ਦੇ ਜੀਵਨ ’ਚ ਸੁਖ ਅਤੇ ਦੁੱਖ ਆਉਂਦੇ-ਜਾਂਦੇ ਰਹਿੰਦੇ ਹਨ। ਕੋਈ ਨਹੀਂ ਚਾਹੁੰਦਾ ਕਿ ਉਸ ਦੇ ਜੀਵਨ ’ਚ ਕਦੇ ਵੀ ਦੁੱਖ ਆਵੇ ਜਾਂ ਗਰੀਬੀ ਨਾਲ ਕਦੇ ਵੀ ਉਸ ਦਾ ਸਾਹਮਣਾ ਹੋਵੇ। ਇਸ ਸਬੰਧ ’ਚ ਆਚਾਰੀਆ ਚਾਣੱਕਿਆ ਕਹਿੰਦੇ...
Inspiration : ਖੁਦ ਨੂੰ ਜਾਣੋ
ਇੱਕ ਦਿਨ ਇੱਕ ਕਾਂ ਨੇ ਤਾਕਤਵਰ ਪੰਛੀ ਨੂੰ ਇੱਕ ਮੇਮਣਾ ਆਪਣੇ ਪੰਜਿਆਂ 'ਚ ਚੁੱਕ ਕੇ ਉੱਡਦਿਆਂ ਵੇਖਿਆ ਕਾਂ ਨੇ ਸੋਚਿਆ, 'ਮੈਂ ਵੀ ਇਸੇ ਤਰ੍ਹਾਂ ਇੱਕ ਮੇਮਣਾ ਫੜ ਲਵਾਂਗਾ' ਕਾਂ ਭੇਡਾਂ ਦੇ ਇੱਕ ਝੁੰਡ ਕੋਲ ਗਿਆ ਤੇ ਉਸ ਨੇ ਇੱਕ ਮੇਮਣੇ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਭੇਡ ਦਾ ਇੱਕ ਛੋਟਾ ਜਿਹਾ ਮੇਮਣਾ ਵੀ ਉਸ ਲਈ ਤਾ...
ਸਾਵਧਾਨ! ਨਾ ਕੀਤਾ ਇਹ ਕੰਮ ਤਾਂ ਪਵੇਗਾ ਪਛਤਾਉਣਾ, ਇਸ ਅਨਮੋਲ ਤੋਹਫ਼ੇ ਦੀ ਸੰਭਾਲ ਜ਼ਰੂਰੀ
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁੇ॥ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਹ ਸ਼ਬਦ ਸਾਡੇ ਮਨ, ਦਿਲ, ਦਿਮਾਗ ’ਤੇ ਉੱਕਰੇ ਹੋਏ ਹਨ ਹਰ ਰੋਜ਼ ਪਵਿੱਤਰ ਗੁਰਬਾਣੀ ਦੇ ਇਹ ਸ਼ਬਦ ਸਾਡੇ ਕੰਨਾਂ ਵਿੱਚ ਪੈਂਦੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰਿਸ਼ਤਿਆਂ ਦੀ ਮਹਤੱਤਾ ਬਣਾਈ ਰੱਖਣ ਲਈ ਸਾਡੀ ਜ਼ਿੰਦਗੀ ਵਿੱਚ ਮਾਂ-ਬਾਪ ...
ਦੋਵੇਂ ਬਾਹਾਂ ਕੱਟੀਆਂ ਗਈਆਂ, ਫਿਰ ਵੀ ਕ੍ਰਿਕੇਟਰ ਬਣਨ ਦੇ ਸੁਫਨੇ ਨੂੰ ਪੂਰਾ ਕੀਤਾ ਆਮਿਰ ਹੁਸੈਨ ਨੇ
ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਵਿਲੱਖਣ ਸ਼ੈਲੀ ਵਾਲਾ ਕ੍ਰਿਕਟਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜੇਕਰ ਆਪਣੇ ਟੀਚੇ ਪ੍ਰਤੀ ਜਾਨੂੰਨ ਅਤੇ ਦ੍ਰਿੜ੍ਹ ਨਿਸ਼ਚਾ ਹੈ ਤਾਂ ਕਿਸੇ ਵੀ ਮੰਜਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਇਸੇ ਹੀ ਜਾਨੂੰਨ ਅਤੇ ਦ੍ਰਿੜ੍ਹ ਨਿਸ਼ਚੇ ਦੀ ਸਭ ਤੋਂ ਵੱਡੀ ਮਿਸਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਜ...