ਉਨ੍ਹਾਂ ਨੂੰ ਨੀਂਦ ’ਚੋਂ ਜਗਾ ਦਿਓ
ਚੰਗੀ ਸਿਹਤ ਲਈ ਲੋੜ ਅਨੁਸਾਰ ਨੀਂਦ (Sleep) ਬਹੁਤ ਜ਼ਰੂਰੀ ਹੈ। ਸਹੀ ਸਮੇਂ ’ਤੇ ਨੀਂਦ ਨਾ ਲੈਣ ਕਾਰਨ ਪ੍ਰੇਸ਼ਾਨੀਆਂ ਵਧਦੀਆਂ ਹਨ। ਅਚਾਰੀਆ ਚਾਣੱਕਿਆ ਕਹਿੰਦੇ ਹਨ ਕਿ ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਸਮੇਂ ਸੌਂ ਰਿਹਾ ਹੈ ਤਾਂ ਉਸ ਨੂੰ ਤੁਰੰਤ ਉਠਾ ਦੇਣਾ ਚਾਹੀਦਾ ਹੈ ਤਾਂ ਕਿ ਉਹ ਵਿੱਦਿਆ ਦਾ ਅਭਿਆਸ ਚੰਗੀ ਤਰ੍ਹਾਂ ਕ...
ਮਹਾਂਰਿਸ਼ੀ ਚਰਕ
ਚਰਕ (Maharishi Charak) ਪਹਿਲੇ ਚਿਕਿਤਸਕ ਸਨ ਜਿਨ੍ਹਾਂ ਨੇ ਪਾਚਨ ਅਤੇ ਸਰੀਰਕ ਪ੍ਰਤੀਰੱਖਿਆ ਦੀ ਧਾਰਨਾ ਦੁਨੀਆ ਸਾਹਮਣੇ ਪੇਸ਼ ਕੀਤੀ। ਉਨ੍ਹਾਂ ਸਿੱਧ ਕੀਤਾ ਕਿ ਸਰੀਰ ਦੇ ਕਾਰਜਾਂ ਦੇ ਅਧਾਰ ’ਤੇ ਤਿੰਨ ਸਥਾਈ ਦੋਸ਼ ਸਰੀਰ ’ਚ ਪਾਏ ਜਾਂਦੇ ਹਨ। ਜਿਨ੍ਹਾਂ ਨੂੰ ‘ਪਿੱਤ’, ‘ਕਫ਼’ ਅਤੇ ‘ਵਾਯੂ’ ਦੇ ਨਾਂਅ ਨਾਲ ਜਾਣਿਆ ਜਾਂਦ...
ਪਰਮਾਰਥ ਦਾ ਮਹੱਤਵ
ਭਾਗ ਜਾਂ ਕਿਸਮਤ ਦਾ ਨਿਰਧਾਰਨ ਕਰਮਾਂ ਦੇ ਆਧਾਰ ’ਤੇ ਹੀ ਹੁੰਦਾ ਹੈ ਪਰ ਖਾਸ ਹਾਲਾਤਾਂ ’ਚ ਅਸ਼ੁੱਭ ਸਮੇਂ ਨੂੰ, ਕੁਝ ਚੰਗੇ ਕਰਮਾਂ ਦੁਆਰਾ ਇਸ ਨੂੰ ਬਦਲਿਆ ਵੀ ਜਾ ਸਕਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਜ਼ਿਆਦਾ ਗਰੀਬੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਆਚਾਰੀਆ ਚਾਣੱਕਿਆ ਨੇ ਕਿਹਾ ਹੈ ਕਿ ਸਿਰਫ਼ ਪਰਮਾਰਥ ਤੇ ਪੁੰਨ ਕਰ...
ਧਰਮ ਅਨੁਸਾਰ ਹੀ ਧਨ ਕਮਾਓ
ਪੈਸੇ ਜਾਂ ਧਨ ਦਾ ਮੋਹ ਪ੍ਰਾਚੀਨ ਕਾਲ ਤੋਂ ਹੀ ਛਾਇਆ ਹੋਇਆ ਹੈ। ਕੁਝ ਮਾਮਲਿਆਂ ਨੂੰ ਛੱਡ ਦਿੱਤਾ ਜਾਵੇ ਤਾਂ ਹਰ ਵਿਅਕਤੀ ਨੂੰ ਧਨ ਚਾਹੀਦਾ ਹੈ। ਧਨ ਦੀ ਘਾਟ ’ਚ ਚੰਗੀ ਜ਼ਿੰਦਗੀ ਬਤੀਤ ਕਰ ਸਕਣੀ ਅਸੰਭਵ ਜਿਹੀ ਹੀ ਹੈ। ਅੱਜ-ਕੱਲ੍ਹ ਧਨ ਦੀ ਲਾਲਸਾ ਇੰਨੀ ਵਧ ਗਈ ਹੈ ਕਿ ਵਿਅਕਤੀ ਗਲਤ ਕੰਮਾਂ ਨਾਲ ਧਨ ਪ੍ਰਾਪਤ ਕਰਨ ਲੱਗਾ ...
ਤਿੰਨ ਦਿਨ ਦਾ ਪਟਾ
ਬਗਦਾਦ ਦੇ ਖਲੀਫ਼ਾ ਹਾਰੂੰ ਰਸ਼ੀਦ ਰਾਜ ਦੇ ਕੰਮਾਂ ਬਦਲੇ ਆਪਣੇ ਲਈ ਸ਼ਾਹੀ ਖਜ਼ਾਨੇ ਵਿੱਚੋਂ ਸਿਰਫ਼ ਤਿੰਨ ਅਸ਼ਰਫ਼ੀਆਂ ਰੋਜ਼ ਲੈਂਦੇ ਸਨ, ਜੋ ਕਿ ਉਨ੍ਹਾਂ ਦੀ ਰੋਜ਼ਾਨਾ ਦੀ ਲੋੜ ਦੇ ਹਿਸਾਬ ਨਾਲ ਠੀਕ ਸਨ। ਉਸ ਤੋਂ ਹੇਠਲੇ ਦਰਜ਼ੇ ਦੇ ਹੋਰ ਮੁਲਾਜ਼ਮ ਘੱਟ ਕੰਮ ਕਰਨ ’ਤੇ ਉਨ੍ਹਾਂ ਤੋਂ ਕਈ ਗੁਣਾ ਵੱਧ ਤਨਖ਼ਾਹ ਲੈਂਦੇ ਸਨ। ਖਲੀਫ਼ਾ ਦਾ ਵ...
ਜ਼ਿੰਮੇਵਾਰੀ ਦਾ ਡਰ
ਸਾਹਿਤਕਾਰ ਅਚਾਰੀਆ ਮਹਾਂਵੀਰ ਪ੍ਰਸਾਦ ਦਿਵੈਦੀ ਦੇ ਪਿੰਡ ਦੌਲਤਪੁਰ (ਜ਼ਿਲ੍ਹਾ ਰਾਏਬਰੇਲੀ) ’ਚ ਇੱਕ ਮਕਾਨ ਦੀ ਕੰਧ ਬਹੁਤ ਕਮਜ਼ੋਰ ਹੋ ਗਈ ਸੀ। ਜੋ ਕਿਸੇ ਵੀ ਸਮੇਂ ਡਿੱਗ ਸਕਦੀ ਸੀ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀ ਨੂੰ ਚਿੱਠੀ ਲਿਖ ਕੇ ਦੱਸਿਆ ਕਿ ਉਸ ਮਕਾਨ ਦੀ ਕੰਧ ਕਿਸੇ ਵੀ ਸਮੇਂ ਡਿੱਗ ਸਕਦੀ ਹੈ, ਜਿਸ ਨਾਲ ਲੰਘਣ ਵਾ...
ਸਹੀ ਮੌਕੇ ਦੀ ਪਛਾਣ ਕਰੋ
ਸਮੱਸਿਆਵਾਂ ਤਾਂ ਸਭ ਦੀ ਜ਼ਿੰਦਗੀ ’ਚ ਹੁੰਦੀਆਂ ਹਨ ਤੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਕਈ ਰਾਹ ਵੀ ਹੁੰਦੇ ਹਨ। ਕੁਝ ਲੋਕ ਸਹੀ ਸਮੇਂ ’ਤੇ ਸਹੀ ਰਾਹ (Opportunity) ਚੁਣ ਲੈਂਦੇ ਹਨ ਤੇ ਉਹ ਸਫ਼ਲਤਾ ਦੇ ਰਾਹ ’ਤੇ ਅੱਗੇ ਵਧ ਜਾਂਦੇ ਹਨ। ਉੱਥੇ ਹੀ ਕੁਝ ਸਭ ਕੁਝ ਕਿਸਮਤ ਦੇ ਭਰੋਸੇ ਛੱਡ ਕੇ ਬੈਠ ਜਾਂਦੇ ਹਨ ਤੇ ...
ਕਿਸੇ ਨੂੰ ਵੀ ਵੱਸ ’ਚ ਕਰ ਸਕਦੈ ਤੁਹਾਡਾ ਸਨੇਹ
ਕਿਸੇ ਨੂੰ ਵੀ ਵੱਸ ’ਚ ਕਰ ਸਕਦੈ ਤੁਹਾਡਾ ਸਨੇਹ (motivational quotes)
ਗੱਲ ਉਨ੍ਹਾਂ ਦਿਨਾਂ ਦੀ ਹੈ ਜਦੋਂ ਦੇਸ਼ ਅਜ਼ਾਦ ਨਹੀਂ ਸੀ ਸੰਨ 1902, ਮਹਾਤਮਾ ਗਾਂਧੀ ਨੂੰ ਛੇ ਸਾਲ ਦੀ ਜੇਲ੍ਹ ਦੀ ਸਜ਼ਾ ਹੋਈ, ਉਨ੍ਹਾਂ ਨੂੰ ਯਰਵਦਾ ਜੇਲ੍ਹ ਭੇਜ ਦਿੱਤਾ ਗਿਆ। ਉਥੋਂ ਦਾ ਜੇਲ੍ਹਰ ਅੰਗਰੇਜ਼ ਸੀ। ਉਹ ਗਾਂਧੀ ਜੀ ਨੂੰ ਅੰਗਰੇਜ਼ੀ ...