Engineers Day: ਮਨੁੱਖ ਦੀ ਜ਼ਿੰਦਗੀ ’ਚ ਇੰਜੀਨੀਅਰਿੰਗ ਦੀ ਮਹੱਤਤਾ
ਇੰਜੀਨੀਅਰ ਦਿਹਾੜੇ ’ਤੇ ਵਿਸ਼ੇਸ਼ | Engineers Day
Engineers Day: ਵਿਗਿਆਨ ਅਤੇ ਇੰਜੀਨੀਅਰਿੰਗ ਦੋਵੇਂ ਹੀ ਇੱਕ-ਦੂਜੇ ਦੇ ਪੂਰਕ ਹਨ। ਵਿਗਿਆਨਕ ਖੋਜਾਂ ਨੂੰ ਮਾਨਵਤਾ ਦੀ ਵਰਤੋਂ ਯੋਗ ਅਤੇ ਦਿਲਕਸ਼ ਬਣਾਉਣ ’ਚ ਇੰਜੀਨੀਅਰਿੰਗ ਦੀ ਮਹੱਤਤਾ ਨੂੰ ਕਦਾਚਿੱਤ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇੰਜੀਨੀਅਰਿੰਗ ਵਿਗਿਆਨ ਨ...
Donkey Route USA: ਪੈਸੇ ਤੋਂ ਵੱਡੀ ਹੈ ਜ਼ਿੰਦਗੀ
Donkey Route USA: ਭਾਰਤੀਆਂ ਖਾਸ ਕਰਕੇ ਪੰਜਾਬੀਆਂ ਦਾ ਅਮਰੀਕਾ ਜਾਣ ਲਈ ਗੈਰ-ਕਾਨੂੰਨੀ ਤਰੀਕੇ ਵਰਤਣ ਦਾ ਰੁਝਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਪੰਜਾਬ ਪੁਲਿਸ ਵੱਲੋਂ ਇੱਕ ਪੰਜਾਬੀ ਗਾਇਕ ਦੀ ਗ੍ਰਿਫਤਾਰੀ ਨਾਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ ਕਿ ਉਹ ਗਾਇਕ ਅਮਰੀਕਾ ਭੇਜਣ ਲਈ 50 ਲੱਖ ਰੁਪਏ ਲੈ ਰਿਹਾ ਸੀ ਉਹ...
Jammu Kashmir: ਜੰਮੂ-ਕਸ਼ਮੀਰ ਲਈ ਰਾਜ ਦਾ ਦਰਜਾ ਸ਼ਾਂਤੀ ਤੇ ਸਥਿਰਤਾ ਲਈ ਰਾਹ ਖੋਲ੍ਹੇਗਾ
Jammu Kashmir: ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ, 2019 ਵਿੱਚ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਪਹਿਲੀਆਂ ਚੋਣਾਂ, ਇੱਕ ਮਹੱਤਵਪੂਰਨ ਸਿਆਸੀ ਕਦਮ ਹੈ। ਇਨ੍ਹਾਂ ਚੋਣਾਂ ਨੇ ਰਾਜ ਦਾ ਦਰਜਾ ਬਹਾਲ ਕਰਨ ਅਤੇ ਖੁਦਮੁਖਤਿਆਰੀ ਦੇਣ ਬਾਰੇ ਚਰਚਾ ਨੂੰ ਮੁੜ-ਸੁਰਜੀਤ ਕੀਤਾ ਹੈ, ਜੋ ਕਿ ਲੋਕਤੰਤਰੀ ਪ੍ਰਕਿਰਿ...
Mountain Areas: ਪਹਾੜੀ ਖੇਤਰਾਂ ’ਚ ਅੰਨ੍ਹੇਵਾਹ ਵਿਕਾਸ ਗੰਭੀਰ ਖ਼ਤਰਾ
ਪਹਾੜੀ ਖੇਤਰ ਕੁਦਰਤ ਦੀ ਅਨਮੋਲ ਦੇਣ ਹਨ ਇਹ ਨਾ ਸਿਰਫ਼ ਜੈਵ-ਵਿਭਿੰਨਤਾ ਦੇ ਕੇਂਦਰ ਹਨ ਸਗੋਂ ਜਲ ਵਸੀਲਿਆਂ ਦਾ ਵੀ ਮੁੱਖ ਸਰੋਤ ਹਨ ਪਰ, ਹਾਲ ਹੀ ਦੇ ਸਾਲਾਂ ’ਚ ਇਨ੍ਹਾਂ ਖੇਤਰਾਂ ’ਚ ਹੋ ਰਿਹਾ ਅੰਨ੍ਹੇਵਾਹ ਵਿਕਾਸ ਇਨ੍ਹਾਂ ਦੀ ਹੋਂਦ ਲਈ ਇੱਕ ਵੱਡਾ ਖਤਰਾ ਬਣ ਗਿਆ ਹੈ ਖੇਤੀਯੋਗ ਜ਼ਮੀਨ ਦੀ ਤੇਜ਼ੀ ਨਾਲ ਸ਼ਹਿਰੀਕਰਨ ਅਤੇ ਉਦ...
ਕੁਦਰਤੀ ਵਸੀਲਿਆਂ ਪ੍ਰਤੀ ਮਨੁੱਖ ਦੀ ਉਦਾਸੀਨਤਾ
Natural Resources: ਪਵਨ ਸੰਪਦਾ ਸਾਡੇ ਜੀਵਨ ’ਚ ਕੁਦਰਤੀ ਤੋਹਫਾ ਹੈ, ਇਸ ਲਈ ਇਸ ਦੀ ਸੁਰੱਖਿਆ ਕਰਨਾ ਮਨੁੱਖ ਦਾ ਪਹਿਲਾ ਫਰਜ਼ ਹੈ ‘ਖੇਜੜਲੀ ਕਤਲੇਆਮ’ ਭਾਰਤੀ ਇਤਿਹਾਸ ਦੀ ਇੱਕ ਅਜਿਹੀ ਘਟਨਾ ਹੈ ਜਿਸ ਨੂੰ ਕੋਈ ਭੁੱਲ ਨਹੀਂ ਸਕਦਾ ਘਟਨਾ ਬਿਸ਼ਨੋਈ ਭਾਈਚਾਰੇ ਨਾਲ ਜੁੜੀ ਹੈ ਜਿਨ੍ਹਾਂ ਦੇ ਮੈਂਬਰਾਂ ਨੇ ਮਾਰਵਾੜ ਸਮਰਾਜ ...
Haryana Vidhan Sabha Elections: ਹਰਿਆਣਾ ’ਚ ਦਿਲਚਸਪ ਚੋਣ ਮੈਦਾਨ
Haryana Vidhan Sabha Elections: ਹਰਿਆਣਾ ਵਿਧਾਨ ਸਭਾ ਚੋਣਾਂ ਦਾ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਇਸ ਵਾਰ ਸਭ ਤੋਂ ਵੱਖਰੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਉਮੀਦਵਾਰ ਤੈਅ ਕਰਨ ਲਈ ਬੜੀ ਮੱਥਾਪੱਚੀ ਕਰਨੀ ਪਈ ਹੈ ਸਭ ਤੋਂ ਵੱਡੀ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਨਾਮਜ਼ਦਗੀ ਦੀ ਆਖਰੀ ਤਾਰੀਕ ਤੋਂ ਇੱਕ ਦ...
Ground Water: ਪੰਜਾਬ ਤੇ ਹਰਿਆਣਾ ’ਚ ਗੰਭੀਰ ਹੁੰਦਾ ਜਾ ਰਿਹੈ ਪਾਣੀ ਦਾ ਸੰਕਟ
Ground Water: ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖੇਤੀ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਪਰ ਪਾਣੀ ਉੱਤੇ ਬਹੁਤ ਜ਼ਿਆਦਾ ਨਿਰਭਰਤਾ ਕਾਰਨ ਇਹ ਅਸਥਿਰ ਹੁੰਦੀ ਜਾ ਰਹੀ ਹੈ। ਝੋਨੇ ਦੀ ਖੇਤੀ ਕਰਕੇ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਕਾਰਨ ਇਸ ਖੇਤਰ ਵਿੱਚ ਪਾਣੀ ਦਾ ਗੰਭ...
Jammu Kashmir: ਜੰਮੂ ਕਸ਼ਮੀਰ ਦੇ ਜਨਤਕ ਮੁੱਦੇ
Jammu Kashmir: ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਕਾਂਗਰਸ-ਨੈਸ਼ਨਲ ਕਾਨਫਰੰਸ ਗਠਜੋੜ, ਭਾਜਪਾ ਤੇ ਪੀਡੀਪੀ ਸਮੇਤ ਕੁਝ ਹੋਰ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ ਲਗਭਗ ਸਾਰੀਆਂ ਮੁੱਖ ਪਾਰਟੀਆਂ ਆਪਣਾ ਚੋਣ ਵਾਅਦਾ ਪੱਤਰ ਜਾਰੀ ਕਰ ਚੁੱਕੀਆਂ ਹਨ ਸਾਰੇ ਵਾਅਦਾ ਪੱਤਰਾਂ ਦਾ ਸ...
Technological Progress: ਤਕਨੀਕੀ ਤਰੱਕੀ ’ਚ ਸੁਨਹਿਰੇ ਭਵਿੱਖ ਵੱਲ ਵਧਦਾ ਦੇਸ਼
Technological Progress: ਭਾਰਤ ਜਿਵੇਂ-ਜਿਵੇਂ ਟੇਕੇਡ (ਟੈਕਨਾਲੋਜੀ ਦਾ ਦਹਾਕਾ) ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਇੱਕ ਪਹਿਲ ਦੇ ਰੂਪ ਵਿੱਚ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏਐੱਨਆਰਐੱਫ) ਗਲੋਬਲ ਸਾਇੰਸ ਦੇ ਮੋਹਰੀ ਦੇਸ਼ਾਂ ਦਰਮਿਆਨ ਭਾਰਤ ਦੇ ਸਥਾਨ ਨੂੰ ਮਜ਼ਬੂਤੀ ਦੇਣ ਲਈ ਤਿਆਰ ਹੈ। ‘ਟੇਕੇਡ’ ਸ਼ਬਦ ਦੀ...
ਵਿਕਾਸ ਲਈ ਇਮਾਨਦਾਰੀ ਜ਼ਰੂਰੀ
Development: ਦੇਸ਼ ਦੇ 27 ਰਾਜਾਂ ਤੇ ਕੇਂਦਰ ਪ੍ਰਬੰਧਕੀ ਸੂਬਿਆਂ ’ਚ 30-300 ਯੂਨਿਟ ਤੱਕ ਘਰੇਲੂ ਬਿਜਲੀ ਬਿੱਲ ਮਾਫ ਹੈ ਇਸੇ ਤਰ੍ਹਾਂ ਕਿਤੇ ਕਿਸਾਨਾਂ ਨੂੰ ਖੇਤੀ ਲਈ ਪੂਰੀ ਬਿਜਲੀ ਮਾਫ ਹੈ ਕਿਤੇ ਮੁਫਤ ਯੂਨਿਟ ਤੈਅ ਕੀਤੇ ਗਏ ਹਨ ਫਿਰ ਵੀ ਬਿਜਲੀ ਚੋਰੀ ਦਾ ਸਿਲਸਿਲਾ ਨਾ ਰੁਕਣਾ ਲੋਕਾਂ ਦੀ ਸੋਚ ਤੇ ਮਾਨਸਿਕਤਾ ’ਤੇ ...