ਸਮਾਜ ਨੂੰ ਬਚਾਉਣਗੇ ਪੂਜਨੀਕ ਗੁਰੂ ਜੀ | Saint Dr. MSG
ਵਿਦੇਸ਼ਾਂ ਤੋਂ ਪਰਤ ਰਹੇ ਲੋਕ ਇੱਕ ਸਾਂਝੀ ਗੱਲ ਕਹਿੰਦੇ ਹਨ ਕਿ ਉੱਥੇ ਪੈਸੇ, ਸਿਸਟਮ ਦੀ ਕੋਈ ਕਮੀ ਨਹੀਂ ਪਰ ਜੀਅ ਨਹੀਂ ਲੱਗਦਾ। ਉਨ੍ਹਾਂ ਦਾ ਕਹਿਣ ਦਾ ਭਾਵ ਆਪਣੇ ਦੇਸ਼ ਅੰਦਰ ਜੋ ਅਪਣਾਪਣ, ਪਰਿਵਾਰ ਦਾ ਮਿਲ ਕੇ ਬੈਠਣਾ, ਮੇਲ-ਮਿਲਾਪ ਹੈ ਉਹ ਵਿਦੇਸ਼ਾਂ ’ਚ ਨਹੀਂ ਹੈ। ਆਪਸੀ ਪਿਆਰ, ਸਤਿਕਾਰ ਤੇ ਰਿਸ਼ਤਿਆਂ ਪ੍ਰਤੀ ਭਾਵਨਾ...
ਗਰੀਬ, ਕਿਸਾਨ ਤੇ ਪੇਂਡੂ ਕਲਿਆਣ ਦਾ ਚੁਣਾਵੀ ਬਜਟ
ਅਮਿ੍ਰਤ ਕਾਲ ਦਾ ਪਹਿਲਾ ਬਜਟ ਅਨੇਕਾਂ ਦਿ੍ਰਸ਼ਟੀਆਂ ਤੇ ਦਿਸ਼ਾਵਾਂ ਨਾਲ ਮਹੱਤਵਪੂਰਨ ਅਤੇ ਇਤਿਹਾਸਕ ਹੈ, ਕਿਉਂਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੱਤ ਫੋਕਸ ਖੇਤਰ ਦੀ ਗੱਲ ਕੀਤੀ। ਜਿਨ੍ਹਾਂ ਨੂੰ ਉਨ੍ਹਾਂ ਨੇ ਸਰਕਾਰ ਦਾ ਮਾਰਗਦਰਸ਼ਨ ਕਰਨ ਲਈ ‘ਸਪਤਰਿਸ਼ੀ’ ਕਿਹਾ ਕੱਸ਼ਿਅਪ, ਅੱਤਰੀ, ਵਸਿਸ਼ਟ, ਵਿਸ਼ਵਾਮਿੱਤਰ, ਗੌਤਮ, ਜਮਦ...
ਹੀਰ-ਰਾਂਝੇ ਦੇ ਕਿੱਸੇ ਦਾ ਪਹਿਲਾ ਲਿਖਾਰੀ ਦਮੋਦਰ
ਹੀਰ (Story of Heer-Ranjha) ਦੇ ਕਿੱਸੇ ਨੂੰ ਸਭ ਤੋਂ ਵੱਧ ਪ੍ਰਸਿੱਧੀ ਭਾਵੇਂ ਵਾਰਿਸ ਸ਼ਾਹ ਨੇ ਦਿਵਾਈ ਹੈ, ਪਰ ਅਸਲੀਅਤ ਇਹ ਹੈ ਕਿ ਇਸ ਪ੍ਰੇਮ ਕਹਾਣੀ ਨੂੰ ਸਭ ਤੋਂ ਪਹਿਲਾਂ ਕਲਮਬੰਦ ਦਮੋਦਰ ਦਾਸ ਗੁਲਾਟੀ ਨੇ ਕੀਤਾ ਸੀ। ਦਮੋਦਰ ਦੀ ਹੀਰ ਸੁਖਾਂਤਕ ਹੈ ਪਰ ਵਾਰਿਸ ਸ਼ਾਹ ਦੀ ਦੁਖਾਂਤਕ। ਦਮੋਦਰ ਦੇ ਕਿੱਸੇ ਵਿੱਚ ਅਖੀਰ...
ਮੱਧ ਵਰਗ ਨੂੰ ਮਿਲੀ ਰਾਹਤ
ਕੇਂਦਰ ਦੀ ਐਨਡੀਏ-2 ਸਰਕਾਰ ਨੇ ਆਪਣਾ ਆਖਰੀ ਬਜਟ ਪੇਸ਼ ਕਰ ਦਿੱਤਾ ਹੈ। ਰਵਾਇਤ ਅਨੁਸਾਰ ਸਰਕਾਰ ਨੇ ਲੋਕਾਂ ’ਤੇ ਕਿਸੇ ਤਰ੍ਹਾਂ ਦਾ ਕੋਈ ਬੋਝ ਨਹੀਂ ਪਾਇਆ ਸਗੋਂ ਮੱਧ ਵਰਗ ਦੀ ਚਿਰਕਾਲੀ ਮੰਗ ਨੂੰ ਪੂਰਾ ਕਰਦਿਆਂ ਆਮਦਨ ਕਰ ਦੀ ਹੱਦ 7.5 ਲੱਖ ਕਰ ਦਿੱਤੀ ਹੈ। ਛੋਟੇ ਕਾਰੋਬਾਰੀਆਂ ਤੇ ਮੁਲਾਜ਼ਮ ਵਰਗ ਨੂੰ ਇਸ ਫੈਸਲੇ ਨਾਲ ਰ...
ਸੰਸਾਰਕ ਸਬੰਧਾਂ ਨੂੰ ਮੁੜ ਤੈਅ ਕਰਨ ਦੀ ਲੋੜ
ਦਸੰਬਰ ’ਚ ਭਾਰਤ ਨੂੰ ਜੀ-20 (G-20 summit) ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਭਾਰਤੀ ਰਾਜਨੀਤੀ ਅਤੇ ਸਰਕਾਰ ਜੀ-20 ਦੇ ਮੈਂਬਰ ਦੇਸ਼ਾਂ ਨਾਲ ਕਈ ਪ੍ਰੋਗਰਾਮ ਕਰਨ ਦੀ ਯੋਜਨਾ ਬਣਾ ਰਹੇ ਹਨ। ਪੂਰਾ ਸਾਲ ਦੇਸ਼ ਭਰ ’ਚ ਅਜਿਹੇ ਪ੍ਰੋਗਰਾਮ ਅਤੇ ਸਮਾਰੋਹ ਕਰਵਾਏ ਜਾਣਗੇ ਜੋ ਵੱਖ-ਵੱਖ ਖੇਤਰਾਂ ’ਚ ਭਾਰਤ ਦੀ ਪਰਿਸੰਪੱਤੀਆਂ ਦਾ...
ਭਾਰਤ-ਪਾਕਿ ਜਲ ਸਮਝੌਤੇ ’ਚ ਨਹੀਂ ਕੋਈ ਖਾਮੀ
ਭਾਰਤ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪਾਕਿਸਤਾਨ ਦੇ ਰਾਸ਼ਟਰਪਤੀ ਅਯੂਬ ਖਾਨ ਨੇ 19 ਸਤੰਬਰ, 1960 ਨੂੰ ਕਰਾਚੀ ’ਚ ਸਿੰਧ ਜਲ ਸਮਝੌਤੇ ’ਤੇ ਦਸਤਖਤ ਕੀਤੇ ਸਨ। ਸਮਝੌਤੇ ਅਨੁਸਾਰ, ਤਿੰਨ ‘ਪੂਰਬੀ’ ਦਰਿਆਵਾਂ- ਬਿਆਸ, ਰਾਵੀ ਅਤੇ ਸਤਲੁਜ ਦਾ ਕੰਟਰਲ ਭਾਰਤ ਨੂੰ ਮਿਲਿਆ ਅਤੇ ਤਿੰਨ ‘ਪੱਛਮੀ’ ਦਰਿਆਵਾਂ- ਸਿੰਧ, ...
ਦਲੀਪ ਕੌਰ ਟਿਵਾਣਾ ਨੂੰ ਯਾਦ ਕਰਦਿਆਂ | Who is Dalip Kaur Tiwana
Who is Dalip Kaur Tiwana
ਆਓ! ਅੱਜ ਤੁਹਾਨੂੰ 1947 ਤੋਂ ਪਹਿਲਾਂ ਦੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿਖੇ ਸ. ਕਾਕਾ ਸਿੰਘ ਦੇ ਘਰ ਤੇ ਮਾਂ ਚੰਦ ਕੌਰ ਦੇ ਵਿਹੜੇ ਵਿੱਚ ਲੈ ਚੱਲਦੇ ਹਾਂ। ਜਿੱਥੇ 4 ਮਈ 1935 ਨੂੰ ਇੱਕ ਨੰਨ੍ਹੀ ਜਿਹੀ ਧੀ ਦਾ ਜਨਮ ਹੁੰਦਾ ਹੈ। ਜਿਸ ਦਾ ਨਾਂਅ ਦਲੀਪ ਕੌਰ ਰੱ...
ਆਖ਼ਰ ਕਿਉਂ ਨਸ਼ਿਆਂ ਵੱਲ ਖਿੱਚੇ ਜਾਂਦੇ ਨੇ ਨੌਜਵਾਨ
ਸਾਡੇ ਇਸ ਸੋਹਣੇ, ਜ਼ਰਖੇਜ਼ ਧਰਤੀ ਤੇ ਹੋਰ ਅਨੇਕਾਂ ਵਿਸ਼ੇਸ਼ਤਾਵਾਂ ਵਾਲੇ ਪੰਜਾਬ ਲਈ ਅੱਜ ਦੁਆਵਾਂ ਕਰਨ ਦੀ ਵੀ ਲੋੜ ਹੈ, ਕਿਉਂਕਿ ਅਜੋਕੇ ਸਮੇਂ ਬਹੁਤ ਸਾਰੀਆਂ ਅਜਿਹੀਆਂ ਬਲਾਵਾਂ ਨੇ ਸੂਬੇ ਨੂੰ ਜਕੜ ਰੱਖਿਆ ਹੈ, ਜਿਸ ਦੇ ਗੰਭੀਰ ਸਿੱਟੇ ਆਉਣ ਵਾਲੇ ਸਮੇਂ ਸਾਨੂੰ ਭੁਗਤਣੇ ਪੈ ਸਕਦੇ ਹਨ। ਬੇਰੁਜਗਾਰੀ ਦੇ ਮਾਰੇ ਗ਼ਲਤ ਹੱਥਕੰ...
ਸੱਚਾ ਬਲੀਦਾਨ
ਇੱਕ ਵਾਰ ਮਾਰਸੇਲਸ ਸ਼ਹਿਰ ’ਚ ਪਲੇਗ ਦੀ ਬਿਮਾਰੀ ਫ਼ੈਲੀ ਸੀ ਬਹੁਤ ਸਾਰੇ ਲੋਕ ਪਲੇਗ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਸਨ। ਰੋਗ ਦੇ ਕਾਰਨਾਂ ਦੀ ਖੋਜ ਕਰਨ ਲਈ ਡਾਕਟਰਾਂ ਦੀ ਇੱਕ ਮੀਟਿੰਗ ਹੋਈ। ਇੱਕ ਡਾਕਟਰ ਨੇ ਆਖਿਆ, ‘‘ਜਦੋਂ ਤੱਕ ਸਾਡੇ ’ਚੋਂ ਕੋਈ ਪਲੇਗ ਨਾਲ ਮਰੇ ਹੋਏ ਆਦਮੀ ਦੀ ਲਾਸ਼ ਚੀਰ ਕੇ ਉਸ ਦੀ ਜ...
ਬਜਟ ਵਿੱਚ ‘ਸਿੱਖਿਆ’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇੱਕ ਫਰਵਰੀ ਨੂੰ ਵਿੱਤੀ ਵਰ੍ਹੇ 2023-24 ਲਈ ਕੇਂਦਰੀ ਬਜਟ ਪੇਸ਼ ਕਰਨ ਵਾਲੇ ਹਨ ਭਾਰਤ ਸਮਕਾਲੀ ਸੰਸਾਰਿਕ, ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਲਗਾਤਾਰ ਅੱਗੇ ਵਧ ਰਿਹਾ ਹੈ। ਸਰਕਾਰ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤੀ ਅਰਥਵਿਵਸਥਾ ਜਿਸ ਰਫ਼ਤਾਰ ਨਾਲ ਅੱਗੇ ਵਧ ਰਹੀ ਹ...