ਗੈਸ ਕੀਮਤਾਂ ’ਚ ਕਟੌਤੀ
ਕੇਂਦਰ ਸਰਕਾਰ ਨੇ ਪੀਐਨਜੀ ਤੇ ਸੀਐਨਜੀ ਗੈਸਾਂ (Gas Prices) ਦੀ ਕੀਮਤ ’ਚ ਕਟੌਤੀ ਦਾ ਫੈਸਲਾ ਲਿਆ ਹੈ ਜਿਸ ਨਾਲ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰ ਰਹੀ ਜਨਤਾ ਨੂੰ ਕੁਝ ਹੱਦ ਤੱਕ ਰਾਹਤ ਮਿਲੇਗੀ। ਸਰਕਾਰੀ ਕੰਪਨੀਆਂ ਦੇ ਨਾਲ-ਨਾਲ ਪ੍ਰਾਈਵੇਟ ਕੰਪਨੀਆਂ ਨੇ ਵੀ ਗੈਸ ਕੀਮਤਾਂ ’ਚ ਕਟੌਤੀ ਕੀਤੀ ਹੈ। ਸੀਐਨਜੀ ਦੀ ਕੀਮਤ...
ਡਿਗਰੀਆਂ ’ਤੇ ਵਿਵਾਦ ਅਤੇ ਗਿਆਨ ਦੀ ਮਹਿਮਾ
ਅਕਸਰ ਤਰਕ ਹੰਕਾਰ ਨੂੰ ਜਨਮ ਦਿੰਦਾ ਹੈ, ਜੋ ਅਪਰਿਪੱਕ ਗਿਆਨ (Knowledge) ’ਤੇ ਆਧਾਰਿਤ ਹੁੰਦਾ ਹੈ। ਸਾਡੇ ਦੇਸ਼ ’ਚ ਸਰਟੀਫਿਕੇਟ ਅਤੇ ਡਿਗਰੀ ਆਧਾਰਿਤ ਸਿੱਖਿਆ ਇਹੀ ਕਰ ਰਹੀ ਹੈ। ਭਾਰਤ ’ਚ ਪ੍ਰਤਿਭਾਵਾਂ ਦੀ ਕਮੀ ਨਹੀਂ, ਪਰ ਸਕੂਲੀ ਸਿੱਖਿਆ, ਕੁਸ਼ਲ-ਅਕੁਸ਼ਲ ਦੀਆਂ ਭਰਿਭਾਸ਼ਾਵਾਂ ਨਾਲ ਗਿਆਨ ਨੂੰ ਰੇਖਾਂਕਿਤ ਕੀਤੇ ਜਾਣ ...
ਕੈਨੇਡਾ ’ਚ ਧਾਰਮਿਕ ਖਿੱਚੋਤਾਣ
ਕੈਨੇਡਾ (Canada) ਦੇ ਵਿੰਡਸਰ ’ਚ ਇੱਕ ਹਿੰਦੂ ਮੰਦਰ ’ਚ ਭੰਨ੍ਹ-ਤੋੜ ਦੀ ਮੰਦਭਾਗੀ ਘਟਨਾ ਵਾਪਰੀ ਹੈ। ਸਰਕਾਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਤਾਂ ਕਿ ਨਫਰਤ ਫੈਲਾਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਮੌਕਾ ਨਾ ਮਿਲੇ। ਅਸਲ ’ਚ ਕੈਨੇਡਾ ’ਚ ਭਾਰਤ ...
ਚੀਨ ਦੀ ਇੱਕ ਹੋਰ ਮਾੜੀ ਹਰਕਤ
ਚੀਨ (China) ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦਾ ਨਾਂਅ ਬਦਲ ਕੇ ਭਾਰਤ ਦੀ ਅਖੰਡਤਾ ਨਾਲ ਛੇੜਛਾੜ ਦੀ ਹਰਕਤ ਕੀਤੀ ਹੈ। ਚੀਨ ਦੀ ਇਹ ਤੀਜੀ ਵਾਰ ਹਰਕਤ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਇਸ ਹਰਕਤ ’ਤੇ ਸਖਤ ਪ੍ਰਤੀਕਿਰਿਆ ਕੀਤੀ ਹੈ। ਚੀਨ ਦੀਆਂ ਅਜਿਹੀਆਂ ਹਰਕਤਾਂ ਕਾਰਨ ਹੀ ਦੋਵਾਂ ਮੁਲਕਾਂ ਦਰਮਿਆਨ ਬ...
ਭੁੱਖਾ ਨਾ ਸੌਣ ਦਾ ਅਨੋਖਾ ਭਾਰਤੀ ਭੋਜਨ-ਸੱਭਿਆਚਾਰ
ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਕਿਹਾ ਕਿ ‘ਸਾਡੇ ਸੱਭਿਆਚਾਰ ’ਚ ਭੁੱਖਾ ਨਾ ਸੌਣ ਦੀ ਧਾਰਨਾ ਹੈ।’ ਸਾਡੀ ਇਹ ਰਿਵਾਇਤ ਨੈਤਿਕ, ਧਾਰਮਿਕ ਅਤੇ ਸਮਾਜਿਕ ਆਦਰਸ਼ਾਂ ਨੂੰ ਮਿਲਾ ਕੇ ਇੱਕ ਅਜਿਹਾ ਮੁੱਲ ਸਿਰਜਦਾ ਹੈ, ਜਿਸ ਨੂੰ ਮਹਿਸੂਸ ਕਰਦਿਆਂ ਭਗਤੀਕਾਲੀਨ ਕਵੀ ਕਬੀਰਦਾਸ ਜੀ ਕਹਿੰਦੇ ਹਨ, ‘ਸਾਈਂ ਇਤਨਾ ਦੀਜੀਏ, ਜਾਮੇ ਕੁਟੁ...
ਪੰਜਾਬ ਲਈ ਯੋਗ ਜ਼ਰੂਰੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ‘ਸੀਐਮ ਦੀ ਯੋਗਸ਼ਾਲਾ’ ਖੋਲ੍ਹਣ ਦਾ ਫੈਸਲਾ ਲਿਆ ਹੈ। ਸਰਕਾਰ ਦਾ ਇਹ ਫੈਸਲਾ ਦਰੁਸਤ, ਢੱੁਕਵਾਂ ਤੇ ਸਮੇਂ ਦੀ ਮੰਗ ਸੀ। ਪੰਜਾਬ ਦੇ ਜੇਕਰ ਹਾਲਾਤਾਂ ਨੂੰ ਵੇਖੀਏ ਤਾਂ ਸਰੀਰਕ ਤੇ ਮਾਨਸਿਕ ਦੋਵਾਂ ਰੂਪਾਂ ’ਚ ਲੋਕ ਇੰਨੇ ਟੱੁਟ ਚੁ...
‘ਚਿੱਟਾ’ ਕਰ ਰਿਹਾ ਨੌਜਵਾਨਾਂ ਦੇ ਭਵਿੱਖ ਨੂੰ ‘ਕਾਲਾ’
ਚਿੱਟਾ (Drug), ਪਤਾ ਨਹੀਂ ਇਹ ਪੰਜਾਬ ਵਿੱਚ ਕਿੱਥੋਂ ਆ ਗਿਐ, ਜੋ ਪੰਜਾਬ ਦੀ ਨੌਜਵਾਨੀ ਖ਼ਤਮ ਕਰ ਰਿਹਾ ਹੈ ਪੰਜਾਬ ਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ ਗੁਰੂਆਂ, ਪੀਰਾਂ ਪੈਗੰਬਰਾਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਚੰਦਰੇ ਨੇ ਕਲੰਕਿਤ ਕਰ ਦਿੱਤਾ ਹੈ? ਅੱਜ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਕੋਈ ਸ...
ਵਿਦੇਸ਼ ਜਾਣ ਲਈ ਸੋਚੋ, ਤਿਆਰੀ ਨਾ ਕਰੋ
ਹਰਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ’ਚ ਗੈਰ-ਕਾਨੂੰਨੀ ਤੌਰ ’ਤੇ ਪ੍ਰਵਾਸ ਕਰਨ (Abroad) ਦੇ ਯਤਨਾਂ ’ਚ ਮੌਤ ਹੋ ਗਈ ਹੈ। ਚਰਚਾ ਹੈ ਕਿ ਕਿਸੇ ਏਜੰਟ ਨੇ 40 ਲੱਖ ਲੈ ਕੇ ਉਸ ਨੂੰ ਅਮਰੀਕਾ ਦਾ ਬਾਰਡਰ ਪਾਰ ਕਰਵਾਉਣ ਦਾ ਸੌਦਾ ਕੀਤਾ ਸੀ। ਅਸਲ ’ਚ ਪੰਜਾਬ ਨੂੰ ਵੇਖ ਕੇ ਹਰਿਆਣਾ ਸਮੇਤ ਹੋਰ ਰਾਜਾਂ ਦੇ ਨੌਜਵਾਨ ਵੀ ਧੜਾ...
ਧਾਰਮਿਕ ਸਦਭਾਵਨਾ ਕਾਇਮ ਰੱਖੀ ਜਾਵੇ
ਬਿਹਾਰ ’ਚ ਰਾਮਨੌਮੀ ਵਾਲੇ ਦਿਨ ਸ਼ੋਭਾ ਯਾਤਰਾ ਦੌਰਾਨ ਸਾੜ-ਫੂਕ ਤੇ ਭੰਨ੍ਹ-ਤੋੜ ਦੀਆਂ ਘਟਨਾਵਾਂ ਮੰਦਭਾਗੀਆਂ ਹਨ। ਨਾਲੰਦਾ ਤੇ ਸਾਸਾਰਾਮ ਵਰਗੇ ਇਤਿਹਾਸਕ ਸ਼ਹਿਰਾਂ ’ਚ ਕਾਫ਼ੀ ਸਹਿਮ ਦਾ ਮਾਹੌਲ ਰਿਹਾ। ਅਸਲ ’ਚ ਪਵਿੱਤਰ ਤਿਉਹਾਰ ਮੌਕੇ ਅਜਿਹਾ ਟਕਰਾਅ ਕਿਸੇ ਵੀ ਕੀਮਤ ’ਤੇ ਨਹੀਂ ਹੋਣਾ ਚਾਹੀਦਾ। ਸ੍ਰੀ ਰਾਮ ਜੀ ਦਾ ਉਪਦੇਸ਼...
ਅਸਫ਼ਲਤਾ ਵੀ ਸਫ਼ਲਤਾ ਲਈ ਇੱਕ ਸਬਕ
ਵਿਦਿਆਰਥੀਆਂ ਨੂੰ ਜਦੋਂ ਉਮੀਦ ਮੁਤਾਬਿਕ ਨਤੀਜੇ ਹਾਸਲ ਨਹੀਂ ਹੁੰਦੇ ਤਾਂ ਕਈ ਵਾਰ ਉਹ ਡੂੰਘੀ ਨਿਰਾਸ਼ਾ ਵਿੱਚ ਡੁੱਬ ਜਾਂਦੇ ਹਨ। ਇਸ ਤਰ੍ਹਾਂ ਦੀ ਮਾਨਸਿਕ ਹਾਲਤ ਵਿੱਚੋਂ ਸੈਂਕੜੇ ਵਿਦਿਆਰਥੀ ਗੁਜ਼ਰ ਰਹੇ ਹਨ। ਖਾਸ ਤੌਰ ’ਤੇ ਇਨ੍ਹਾਂ ਦਿਨਾਂ ਵਿੱਚ ਜਦੋਂ ਨਤੀਜੇ ਨਿੱਕਲਦੇ ਹਨ। ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਵੱਡੀ ਗਿਣਤ...