ਡੋਨਾਲਡ ਟਰੰਪ ਦੀ ਬੇਹੂਦਗੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਰੀਆ ਮਾਮਲੇ 'ਚ ਤੁਰਕੀ ਦੇ ਰਾਸ਼ਟਰਪਤੀ ਖਿਲਾਫ਼ ਜਿਸ ਤਰ੍ਹਾਂ ਦੀ ਬੇਹੁਦਾ ਸ਼ਬਦਾਵਲੀ ਵਰਤੀ ਹੈ ਉਸ ਤੋਂ ਲੱਗਦਾ ਹੈ ਕਿ ਉਹ ਰਾਜਨੀਤਕ ਵਿਰਾਸਤ ਦੇ ਨਾਲ-ਨਾਲ ਸਮਾਜਿਕ ਸਦਭਾਵਨਾ ਤੋਂ ਵੀ ਕੋਰੇ ਹਨ ਦੋ ਦੇਸ਼ਾਂ ਦਰਮਿਆਨ ਚਿੱਠੀ ਪੱਤਰ ਸਿੱਧਾ ਰਾਸ਼ਟਰ ਮੁਖੀਆਂ ਦੀ ਬਜਾਇ ਮੰਤਰੀਆਂ ਜਾਂ...
ਦੱਸੋ! ਮੇਰੇ ਹਿੱਸੇ ਦੀ ਆਜ਼ਾਦੀ ਕਿੱਥੇ ਹੈ ?
ਸੰਦੀਪ ਕੰਬੋਜ ਗੋਲੂ ਕਾ ਮੋੜ
ਇਹ ਇੱਕ ਵਿਸ਼ਵ-ਵਿਆਪੀ ਸੱਚਾਈ ਹੈ ਕਿ ਮਨੁੱਖੀ ਚੇਤਨਾ ਮਨੁੱਖ ਦੀ ਹੋਂਦ ਨੂੰ ਨਿਰਧਾਰਿਤ ਨਹੀਂ ਕਰਦੀ, ਸਗੋਂ ਇਸ ਦੇ ਉਲਟ ਉਸ ਦੀ ਸਮਾਜਿਕ ਹੋਂਦ ਉਸ ਦੀ ਚੇਤਨਾ ਨੂੰ ਨਿਰਧਾਰਿਤ ਕਰਦੀ ਹੈ। ਇਹ ਇੱਕ ਕਾਰਨ ਹੈ ਕਿ ਮਨੁੱਖ ਆਪਣੀ ਸਮਾਜਿਕ ਹੋਂਦ ਨੂੰ ਬਚਾਉਣ ਲਈ ਚੇਤਨ ਤੌਰ 'ਤੇ ਹਮੇਸ਼ਾ ਸੰਘਰ...
ਚੀਨ ‘ਚ ਮੁਸਲਮਾਨਾਂ ‘ਤੇ ਜ਼ੁਲਮ, ਪਾਕਿ ਚੁੱਪ
'ਦਰਬਾਰਾ ਸਿੰਘ ਕਾਹਲੋਂ'
ਪਾਕਿਸਤਾਨ ਇੱਕ ਧਾਰਮਿਕ ਕੱਟੜਵਾਦੀ, ਹਿੰਸਕ, ਫਸਾਦੀ ਅਤੇ ਦੋਹਰੇ ਚਰਿੱਤਰ ਵਾਲਾ ਰਾਸ਼ਟਰ ਹੈ, ਇਸ ਸੱਚਾਈ ਦਾ ਇਲਮ ਪੂਰੇ ਗਲੋਬ ਦੇ ਵੱਖ-ਵੱਖ ਰਾਸ਼ਟਰਾਂ, ਕੌਮਾਂਤਰੀ ਡਿਪਲੋਮੈਟਿਕ, ਆਰਥਿਕ, ਵਿੱਤੀ ਸੰਸਥਾਵਾਂ ਅਤੇ ਸਯੁੰਕਤ ਰਾਸ਼ਟਰ ਸੰਘ ਨੂੰ ਹੋ ਗਿਆ ਹੈ। ਯੂਐਨ ਸੰਮੇਲਨ ਵਿਚ ਭਾਰਤ ਦੀ ਕੌਮਾ...
ਮੁੱਦਿਆਂ ਦੀ ਗੱਲ ਸਿਰਫ਼ ਇੱਕ ਦਿਨ ਹੀ ਕਿਉਂ ਹੋਏ
ਹਰਿਆਣਾ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਚੋਣ ਪ੍ਰਚਾਰ 'ਚ ਸਾਰਥਿਕ ਗੱਲਾਂ ਨਾਂਹ ਦੇ ਬਰਾਬਰ ਤੇ ਨਿੰਦਾ ਪ੍ਰਚਾਰ 'ਤੇ ਹੀ ਜ਼ੋਰ ਹੈ ਮੁੱਦਿਆਂ ਦੀ ਗੱਲ ਤਾਂ ਸਿਰਫ਼ ਇੱਕ ਦਿਨ ਹੀ ਹੁੰਦੀ ਹੈ ਜਦੋਂ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਂਦਾ ਹੈ ਬਾਕੀ ਦੇ ਦਿਨ ਤਾਂ ਇੱਕ-ਦੂਜੇ ਨੂੰ ਨੀਵਾਂ ਵਿਖਾ...
ਭਾਰਤ ਦੇ ਮਿਜ਼ਾਇਲ ਮੈਨ ਨੂੰ ਯਾਦ ਕਰਦਿਆਂ
ਗੋਬਿੰਦਰ ਸਿੰਘ 'ਬਰੜਵਾਲ'
ਕਾਲਾ ਰੰਗ ਭਾਵਨਾਤਮਕ ਤੌਰ 'ਤੇ ਮਾੜਾ ਮੰਨਿਆ ਜਾਂਦਾ ਹੈ ਪਰੰਤੂ ਜਮਾਤ ਵਿੱਚ ਲੱਗਾ 'ਕਾਲਾ ਬੋਰਡ' ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਚਮਕਾਉਂਦਾ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਖੰਭ ਲਾਉਂਦਾ ਹੈ। ਸੰਯੁਕਤ ਰਾਸ਼ਟਰ ਸੰਘ ਨੇ ਸਾਲ 2010 ਵਿੱਚ ਡਾ. ਏ. ਪੀ. ਜੇ. ਅਬਦੁਲ ਕਲਾਮ ਦੀ ਜਨਮ ਮਿਤੀ...
ਸਵਿੱਸ ਬੈਂਕਾਂ ਦਾ ਘਾਲਾਮਾਲਾ
ਬਲਰਾਜ ਸਿੰਘ ਸਿੱਧੂ ਐਸ.ਪੀ.
7 ਅਕਤੂਬਰ 2019 ਨੂੰ ਭਾਰਤ ਉਹਨਾਂ 75 ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਜਿਹਨਾਂ ਨੂੰ ਕਾਲਾ ਧਨ ਛੁਪਾਉਣ ਲਈ ਬਦਨਾਮ ਸਵਿੱਜ਼ਟਰਲੈਂਡ ਦੀਆਂ ਬੈਂਕਾਂ ਨੇ ਇੱਕ ਸਮਝੌਤੇ (ਆਟੋਮੈਟਿਕ ਐਕਸਚੇਂਜ਼ ਆਫ ਇਨਫਰਮੇਸ਼ਨ ਪੈਕਟ) ਅਧੀਨ ਟੈਕਸ ਚੋਰਾਂ ਦੀਆਂ 2018 ਤੱਕ ਦੀਆਂ ਲਿਸਟਾਂ ਸੌਂਪ ਦਿੱਤੀਆਂ ਹਨ। ਇਹ...
ਆਰਥਿਕ ਸਲਾਹ ਲੈਣ ‘ਚ ਆਕੜ ਕਿਉਂ?
ਦੋ ਦਿਨ ਪਹਿਲਾਂ ਮੂਡੀਜ਼ ਨੇ ਕਿਹਾ ਕਿ ਭਾਰਤ 100 'ਚੋਂ 6 ਰੁਪਏ ਵੀ ਮੁਸ਼ਕਲ ਨਾਲ ਕਮਾਉਣ ਦੀ ਹਾਲਤ ਵਿਚ ਹੈ ਅਰਥਸ਼ਾਸਤਰੀ ਇਸ ਨੂੰ ਸਾਲਾਨਾ ਵਿਕਾਸ ਦਰ 6 ਪ੍ਰਤੀਸ਼ਤ ਕਹਿ ਸਕਦੇ ਹਨ ਇਹ ਹਾਲਤ ਉਦੋਂ ਹੈ ਜਦੋਂ ਭਾਰਤੀਆਂ ਨੂੰ ਸੰਸਾਰ ਦੀਆਂ ਪ੍ਰਸਿੱਧ ਸੰਸਥਾਵਾਂ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ ਦੇ ਰਹੀਆਂ ਹਨ ਪਿਛਲੇ 45 ਸਾ...
ਸੱਭਿਆਚਾਰ ਦਾ ਅਨਿੱਖੜਵਾਂ ਅੰਗ ਪੰਜਾਬ ਦੇ ਲੋਕ-ਗੀਤ
ਪੰਜਾਬ ਵਿੱਚ ਜੰਮਣ ਤੋਂ ਲੈ ਕੇ ਮਰਨ ਤੱਕ ਦੀਆਂ ਸਾਰੀਆਂ ਪਰੰਪਰਾਵਾਂ/ਕਿਰਿਆਵਾਂ ਗੀਤ-ਸੰਗੀਤ ਨਾਲ ਹੀ ਨਿਭਾਈਆਂ ਜਾਂਦੀਆਂ ਹਨ ਲੋਕ ਗੀਤਾਂ ਦੀ ਰਚਨਾ ਕਿਸੇ ਵਿਅਕਤੀ ਵਿਸ਼ੇਸ਼ ਨੇ ਨਹੀਂ ਕੀਤੀ, ਇਹ ਤਾਂ ਆਮ ਸਾਧਾਰਨ ਲੋਕਾਂ ਦੇ ਦਿਲਾਂ ਦੀਆਂ ਭਾਵਨਾਵਾਂ ਗੀਤਾਂ ਦੇ ਰੂਪ ਵਿੱਚ ਫੁੱਟ ਕੇ ਨਿੱਕਲੀਆਂ ਹਨ।
ਪੰਜਾਬ ਦੀ ਧਰ...
ਪਲਾਸਟਿਕ ਖਿਲਾਫ਼ ਤਨੋਂ ਮਨੋਂ ਡਟਣਾ ਪਊ
ਰਾਮਵਿਲਾਸ ਜਾਂਗੜ
ਅੱਜ ਸਮੁੱਚੇ ਸੰਸਾਰ 'ਚ ਪਲਾਸਟਿਕ ਦਾ ਉਤਪਾਦਨ 30 ਕਰੋੜ ਟਨ ਪ੍ਰਤੀ ਸਾਲ ਕੀਤਾ ਜਾ ਰਿਹਾ ਹੈ ਅੰਕੜੇ ਦੱਸਦੇ ਹਨ ਕਿ ਹਰ ਸਾਲ ਸਮੁੰਦਰ 'ਚ ਜਾਣ ਵਾਲਾ ਪਲਾਸਟਿਕ ਕਚਰਾ 80 ਲੱਖ ਟਨ ਹੈ ਅਰਬਾਂ ਟਨ ਪਲਾਸਟਿਕ ਧਰਤੀ ਦੇ ਪਾਣੀ ਸ੍ਰੋਤਾਂ ਖਾਸ ਕਰਕੇ ਸਮੁੰਦਰ-ਨਦੀਆਂ 'ਚ ਪਈ ਹੋਈ ਹੈ ਲਗਭਗ 15 ਹਜ਼ਾਰ ਟਨ ...
ਰਮਾਇਣ ਦੇ ਰਚੇਤਾ ਤੇ ਕਾਵਿ ਦੇ ਮੋਢੀ ਸਨ ਮਹਾਂਰਿਸ਼ੀ ਵਾਲਮੀਕਿ ਜੀ
ਇੰਜੀ. ਸਤਨਾਮ ਸਿੰਘ ਮੱਟੂ
ਭਾਰਤ ਦੀ ਧਰਤੀ ਨੂੰ ਇਹ ਸ਼ੁੱਭ ਮਾਣ ਪ੍ਰਾਪਤ ਹੈ ਕਿ ਇਸ ਧਰਤੀ 'ਤੇ ਚਾਰ ਵੇਦਾਂ ਸਮੇਤ ਰਮਾਇਣ, ਮਹਾਂਭਾਰਤ ਅਤੇ ਭਗਵਤ ਗੀਤਾ ਦੀ ਸਿਰਜਣਾ ਹੋਈ ਹੈ। ਇਹਨਾਂ 'ਚੋਂ ਰਮਾਇਣ ਦੇ ਸਿਰਜਣਹਾਰ ਮਹਾਂਰਿਸ਼ੀ ਵਾਲਮੀਕਿ ਜੀ ਹਨ ਅਤੇ ਮਹਾਂਭਾਰਤ ਦੀ ਰਚਨਾ ਵੇਦ ਵਿਆਸ ਜੀ ਨੇ ਇਸੇ ਨੂੰ ਆਧਾਰ ਬਣਾ ਕੇ ਕੀ...