ਸਿਆਸੀ ਰਾਹਾਂ ‘ਤੇ ਪਈ ਆਰਥਿਕਤਾ
ਲੱਗਦਾ ਹੈ ਸਿਆਸਤ ਨੇ ਸਾਡੇ ਦੇਸ਼ ਦੀ ਆਰਥਿਕਤਾ ਨੂੰ ਹਨ੍ਹੇਰੇ ਰਾਹਾਂ ਵੱਲ ਤੋਰ ਦਿੱਤਾ ਹੈ ਜਿੱਥੇ ਵਿਗਿਆਨ, ਸਿਧਾਂਤ ਤੇ ਸ਼ਾਸਤਰੀ ਨਿਯਮਾਂ ਦੀਆਂ ਬੱਤੀਆਂ ਬੁਝ ਚੁੱਕੀਆਂ ਹਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਫੈਸਲੇ ਤਾਂ ਬੁਰੀ ਤਰ੍ਹਾਂ ਤਮਾਸ਼ਾ ਬਣ ਗਏ ਹਨ ਉਹਨਾਂ ਆਪਣੇ ਤਾਜ਼ਾ ਸ਼ਗੂਫ਼ਿਆਂ ਭਰੇ ਫੈਸਲੇ 'ਚ...
ਧਾਰਾ 35-ਏ, ਸਹੀ ਰਾਹ ‘ਤੇ ਮੋਦੀ ਸਰਕਾਰ
ਰਾਜੇਸ਼ ਮਾਹੇਸ਼ਵਰੀ
ਧਾਰਾ 35-ਏ ਅਤੇ 370 'ਤੇ ਭਾਰਤੀ ਜਨਤਾ ਪਾਰਟੀ ਦਾ ਸ਼ੁਰੂ ਤੋਂ ਸਟੈਂਡ ਸਾਫ਼ ਰਿਹਾ ਹੈ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਆਪਣੇ ਸੰਕਲਪ ਪੱਤਰ 'ਚ ਵੀ ਇਨ੍ਹਾਂ ਧਾਰਾਵਾਂ ਦਾ ਜ਼ਿਕਰ ਬੀਜੇਪੀ ਨੇ ਕੀਤਾ ਸੀ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਦੇ ਬਾਦ ਤੋਂ ਮੋਦੀ ਕਸ਼ਮੀਰ ਸਮੱਸਿਆ 'ਤੇ ਧਿਆਨ ਕੇਂਦਰਿਤ ...
ਭਾਰੀ ਟੈਕਸ, ਚੰਦੇ, ਵਿਆਜ਼ ਅਤੇ ਸਮਾਜ ਕਲਿਆਣ ਨਾਲ ਨਾ ਮਾਰਿਆ ਜਾਵੇ ਉਦਯੋਗ ਜਗਤ
ਇੱਕ ਕੌਮਾਂਤਰੀ ਰਿਪੋਰਟ ਗਲੋਬਲ ਵੈਲਥ ਮਾਈਗ੍ਰੇਸ਼ਨ ਰਿਵਿਊ ਦੇ ਅਨੁਸਾਰ ਪਿਛਲੇ ਤਿੰਨ ਸਾਲ ਤੋਂ ਛੇ ਤੋਂ ਸੱਤ ਹਜ਼ਾਰ ਭਾਰਤੀ ਕਰੋੜਪਤੀ ਹਰ ਸਾਲ ਦੇਸ਼ ਛੱਡ ਰਹੇ ਹਨ ਇਹ ਧਨਾਢ ਲੋਕ ਉਨ੍ਹਾਂ ਦੇਸ਼ਾਂ ਦਾ ਰੁਖ਼ ਕਰ ਰਹੇ ਹਨ, ਜਿੱਥੇ ਟੈਕਸ ਸਲੈਬ ਘੱਟ ਹੈ ਕਿਉਂਕਿ ਭਾਰਤ ਵਿਚ ਆਮਦਨ ਟੈਕਸ 40 ਪ੍ਰਤੀਸ਼ਤ ਤੱਕ ਅਤੇ ਜੀਐਸਟੀ 28 ਪ...
ਸਕੂਲ ਸਿੱਖਿਆ ਵਿਭਾਗ ਨੇ ਪਾਰਦਰਸ਼ੀ ਤਬਾਦਲਿਆਂ ‘ਚ ਵੀ ਕੀਰਤੀਮਾਨ ਸਥਾਪਿਤ ਕੀਤੇ
ਬਿੰਦਰ ਸਿੰਘ ਖੁੱਡੀ ਕਲਾਂ
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਕਾਰਜ ਕਰਦਿਆਂ ਅਧਿਆਪਕਾਂ ਦੀਆਂ ਬਦਲੀਆਂ 'ਚ ਸਿਆਸੀ ਦਖਲਅੰਦਾਜ਼ੀ ਅਤੇ ਸਿਫਾਰਿਸ਼ ਆਦਿ ਨਾਲ ਬਦਲੀਆਂ ਹੋਣ ਦੇ ਗਹਿਰੇ ਦਾਗ ਧੋਣ ਵਿੱਚ ਵੀ ਕਾਮਯਾਬੀ ਹਾਸਲ ਕਰ ਲਈ ਹ...
ਸਿੱਧੂ ਬਾਰੇ ਫੈਸਲਾ ਕਰਕੇ ਅਮਰਿੰਦਰ ਬਣੇ ਮਜ਼ਬੂਤ ਮੁੱਖ ਮੰਤਰੀ
ਦਰਬਾਰਾ ਸਿੰਘ ਕਾਹਲੋਂ
ਅਨੁਸ਼ਾਸਨਹੀਣਤਾ ਅਤੇ ਆਪ-ਹੁਦਰੀ ਮਾਨਸਿਕਤਾ ਦੇ ਮਾਲਿਕ ਸ: ਨਵਜੋਤ ਸਿੰਘ ਸਿੱਧੂ, ਜੋ ਕ੍ਰਿਕਟ ਖਿਡਾਰੀ ਤੋਂ ਕੁਮੈਂਟੇਟਰ, ਕੁਮੈਂਟੇਟਰ ਤੋਂ ਰਾਜਨੀਤੀਵਾਨ, ਚਾਰ ਵਾਰ ਭਾਰਤੀ ਜਨਤਾ ਪਾਰਟੀ 'ਚ ਮੈਂਬਰ ਪਾਰਲੀਮੈਂਟ, ਦਲਬਦਲੀ ਕਰਕੇ ਕਾਂਗਰਸ ਵਿਚ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ, ਆਖ਼ਰ ਢਾਈ ਸਾਲ...
ਸਿਆਸਤ ਤੇ ਪੁਲਿਸ ਦਾ ਕਰੂਪ ਗਠਜੋੜ
ਉਨਾਵ ਦੁਰਾਚਾਰ ਮਾਮਲਾ ਭਿਆਨਕ ਮੋੜ 'ਤੇ ਪਹੁੰਚ ਗਿਆ ਪੀੜਤਾ ਦੇ ਪਿਤਾ 'ਤੇ ਮੁਕੱਦਮਾ ਦਰਜ ਕਰਨਾ ਤੇ ਉਸ ਦੀ ਪੁਲਿਸ ਹਿਰਾਸਤ 'ਚ ਮੌਤ ਤੋਂ ਬਾਦ ਪੀੜਤਾ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਵਾਪਰਿਆ ਹਾਦਸਾ ਸ਼ੱਕ ਦੇ ਘੇਰੇ 'ਚ ਆ ਗਿਆ ਹੈ ਹਾਦਸੇ 'ਚ ਪੀੜਤਾ ਤੇ ਉਸ ਦਾ ਵਕੀਲ ਗੰਭੀਰ ਜ਼ਖਮੀ ਹੋਣ ਕਰਕੇ ਜਿੰਦਗੀ ਤੇ ਮੌਤ...
ਬੁਢਾਪਾ ਆਵੇ ਹੀ ਕਿਉਂ!
ਬੁਢਾਪਾ ਆਵੇ ਹੀ ਕਿਉਂ!
ਇਹ ਗੱਲ ਤਕਰੀਬਨ ਹਰ ਇੱਕ ਦੇ ਮਨ ਵਿੱਚ ਠੋਕ-ਠੋਕ ਕੇ ਭਰ ਦਿੱਤੀ ਜਾਂਦੀ ਹੈ ਕਿ ਬੁਢਾਪਾ ਆਉਂਦਿਆਂ ਹੀ ਆਦਮੀ ਬੇਕਾਰ ਹੋ ਜਾਂਦਾ ਹੈ। ਉਹ ਕਿਸੇ ਵੀ ਕੰਮ ਜੋਗਾ ਨਹੀਂ ਰਹਿ ਜਾਂਦਾ। ਅਸੀਂ ਆਪਣੇ ਆਲੇ-ਦੁਆਲੇ ਅਜਿਹੇ ਅਨੇਕਾਂ ਬੰਦਿਆਂ ਨੂੰ ਵੇਖਦੇ ਹਾਂ ਜੋ ਆਪਣੀ ਉਮਰ ਵਧਣ ਦੇ ਨਾਲ-ਨਾਲ ਉਤਸ਼ਾ...
ਵਿਦਿਆਰਥੀਆਂ ਨੂੰ ਪੰਜਾਬੀ ਨਾਲ ਜੋੜਨ ਦਾ ਚੰਗਾ ਉਪਰਾਲਾ
ਬਿੰਦਰ ਸਿੰਘ ਖੁੱਡੀ ਕਲਾਂ
ਸੂਬੇ ਦਾ ਸਿੱਖਿਆ ਵਿਭਾਗ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੁੰਦਾ। ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਰਸੇ ਅਤੇ ਸੱਭਿ...
ਪੰਜਾਬੀ ਸੱਭਿਆਚਾਰ ‘ਚ ਜੋਗੀਆਂ ਦੀ ਚਰਚਾ
ਗੁਰੂ ਗੋਰਖ ਨਾਥ ਦਾ ਨਾਂਅ ਪੰਜਾਬ ਦੀਆਂ ਲੋਕ ਕਥਾਵਾਂ ਵਿੱਚ ਵਾਰ-ਵਾਰ ਆਉਂਦਾ ਹੈ। ਉਸ ਨੂੰ ਅਲੌਕਿਕ ਸ਼ਕਤੀਆਂ ਵਾਲਾ ਤੇ ਰਿਧੀਆਂ-ਸਿਧੀਆਂ ਦਾ ਮਾਲਕ ਦਰਸਾਇਆ ਗਿਆ ਹੈ। ਉਸ ਦਾ ਵੇਰਵਾ ਪੂਰਨ ਭਗਤ ਦੇ ਕਿੱਸਿਆਂ ਵਿੱਚ ਵੀ ਆਉਂਦਾ ਹੈ। ਪਰ ਇਹ ਸੰਭਵ ਨਹੀਂ, ਕਿਉਂਕਿ ਪੂਰਨ ਭਗਤ ਦੀ ਘਟਨਾ ਦੂਸਰੀ ਸਦੀ ਵਿੱਚ ਹੋਈ। ਲੱਗਦਾ ...
ਆਲਮੀ ਤਪਸ਼ ਘਟਾਓ, ਆਪਣਾ ਗਲੋਬ ਬਚਾਓ
ਦਰਬਾਰਾ ਸਿੰਘ ਕਾਹਲੋਂ
ਅੱਜ ਇਸ ਗਲੋਬ 'ਤੇ ਵਪਦੀ ਸਮੁੱਚੀ ਮਾਨਵਤਾ ਲਈ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਉਹ ਵਾਤਾਵਰਨ ਅਤੇ ਇਸ ਦੇ ਮਿਜਾਜ਼ ਨੂੰ ਭਲੀ-ਭਾਂਤ ਸਮਝੇ। ਅੱਜ 'ਵਾਤਾਵਰਨ ਤਬਦੀਲੀ' 'ਮਾਰੂ ਵਾਤਾਵਰਨ ਸੰਕਟ' ਦਾ ਵਿਨਾਸ਼ਕਾਰੀ ਰੂਪ ਧਾਰਨ ਕਰੀ ਬੈਠੀ ਸਾਡੇ ਸਾਹਮਣੇ ਖੜ੍ਹੀ ਹੈ। ਆਲਮੀ ਤਪਸ਼ ਆਲਮੀ ਲੂਅ ਦਾ ਵਿਕਰਾ...