ਸਸਤਾ ਮੋਬਾਇਲ, ਮਹਿੰਗਾ ਰਾਸ਼ਨ
ਸਸਤਾ ਮੋਬਾਇਲ, ਮਹਿੰਗਾ ਰਾਸ਼ਨ
ਦੇਸ਼ ਅੰਦਰ ਇੱਕ ਵਾਰ ਫਿਰ ਇਸ ਗੱਲ ਦੀ ਚਰਚਾ ਚੱਲ ਪਈ ਹੈ ਕਿ ਸਸਤਾ ਮੋਬਾਇਲ ਬਣਾਇਆ ਜਾਵੇ ਇਸ ਸਬੰਧੀ ਕਾਰਪੋਰੇਟ ਘਰਾਣਿਆਂ ਵੱਲੋਂ ਨਿਵੇਸ਼ ਦੀ ਗੱਲ ਵੀ ਹੋ ਰਹੀ ਹੈ ਬਿਨਾਂ ਸ਼ੱਕ ਸੂਚਨਾ ਕ੍ਰਾਂਤੀ ਨਾਲ ਜੁੜੇ ਸਾਜ਼ੋ-ਸਾਮਾਨ ਦੀ ਮੰਡੀ ਪੂਰੀ ਦੁਨੀਆਂ ’ਚ ਬਣ ਗਈ ਹੈ ਜਿਸ ਨਾਲ ਕੰਪਨੀਆਂ ਦੇ...
ਸੁਪਰੀਮ ਕੋਰਟ ਦਾ ਦਰੁਸਤ ਫੈਸਲਾ
ਸੁਪਰੀਮ ਕੋਰਟ (Supreme Court) ਨੇ ਉੱਤਰਾਖੰਡ ਹਾਈਕੋਰਟ ਦੇ ਉਸ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਜਿਸ ਦੇ ਤਹਿਤ ਹਲਦਵਾਨੀ ਦੇ 50 ਹਜ਼ਾਰ ਲੋਕਾਂ ਨੂੰ ਬੇਘਰ ਕੀਤਾ ਜਾ ਰਿਹਾ ਸੀ। ਇਹਨਾਂ ਲੋਕਾਂ ਦੇ ਘਰਾਂ ’ਤੇ ਬੁਲਡੋਜ਼ਰ ਫੇਰਨ ਦੇ ਹੁਕਮ ਦੀ ਤਾਮੀਲ ਕਰਨ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਬੈਠਾ ਸੀ। ਸਿਖਰਲੀ ਅਦਾਲਤ ...
ਤੁਰੰਤ ਸੁਲਝੇ ਪੰਜਾਬ ਦਾ ਮਸਲਾ
ਤੁਰੰਤ ਸੁਲਝੇ ਪੰਜਾਬ ਦਾ ਮਸਲਾ
ਖੇਤੀ ਬਿੱਲਾਂ ਸਬੰਧੀ ਪੰਜਾਬ ਤੇ ਕੇਂਦਰ ਦਰਮਿਆਨ ਚੱਲ ਰਿਹਾ ਟਕਰਾਓ ਲਗਾਤਾਰ ਵਧ ਰਿਹਾ ਹੈ ਰਾਸ਼ਟਰਪਤੀ ਤੋਂ ਮਿਲਣ ਦਾ ਸਮਾਂ ਨਾ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਧਾਇਕਾਂ ਨਾਲ ਜੰਤਰ ਮੰਤਰ 'ਤੇ ਧਰਨੇ 'ਤੇ ਬੈਠ ਗਏ ਹਨ ਕਿਸੇ ਮੁੱਖ ਮੰਤਰੀ ਦਾ ਕੇਂਦਰ ਸਰਕਾਰ ਖਿ...
ਸਿਆਸਤ ਤੇ ਪੁਲਿਸ ਦਾ ਕਰੂਪ ਗਠਜੋੜ
ਉਨਾਵ ਦੁਰਾਚਾਰ ਮਾਮਲਾ ਭਿਆਨਕ ਮੋੜ 'ਤੇ ਪਹੁੰਚ ਗਿਆ ਪੀੜਤਾ ਦੇ ਪਿਤਾ 'ਤੇ ਮੁਕੱਦਮਾ ਦਰਜ ਕਰਨਾ ਤੇ ਉਸ ਦੀ ਪੁਲਿਸ ਹਿਰਾਸਤ 'ਚ ਮੌਤ ਤੋਂ ਬਾਦ ਪੀੜਤਾ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਵਾਪਰਿਆ ਹਾਦਸਾ ਸ਼ੱਕ ਦੇ ਘੇਰੇ 'ਚ ਆ ਗਿਆ ਹੈ ਹਾਦਸੇ 'ਚ ਪੀੜਤਾ ਤੇ ਉਸ ਦਾ ਵਕੀਲ ਗੰਭੀਰ ਜ਼ਖਮੀ ਹੋਣ ਕਰਕੇ ਜਿੰਦਗੀ ਤੇ ਮੌਤ...
ਵਧ ਰਹੀ ਬੇਰੁਜ਼ਗਾਰੀ ਤੇ ਮਹਿੰਗਾਈ ਨਾਲ ਚਾਰੇ ਪਾਸੇ ਮੱਚੀ ਹਾਹਾਕਾਰ
ਵਧ ਰਹੀ ਬੇਰੁਜ਼ਗਾਰੀ ਤੇ ਮਹਿੰਗਾਈ ਨਾਲ ਚਾਰੇ ਪਾਸੇ ਮੱਚੀ ਹਾਹਾਕਾਰ
ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਭਾਰਤ ਸਰਕਾਰ ਨੇ ਮੰਨਿਆ ਹੈ ਕਿ ਸਾਲ 2019-20 ਵਿਚ ਬੇਰੁਜ਼ਗਾਰੀ ਦੀ ਦਰ 4.8 ਫੀਸਦੀ ਸੀ। ਜੋ ਇਸ ਸਮੇਂ ਇਹ 7.14 ਫੀਸਦੀ ਤੱਕ ਵਧ ਚੁੱਕੀ ਹੈ। ਕਰੋੜਾਂ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੀ ਤਲਾਸ਼ ਵਿਚ ਹਨ ਪਰ ਨੌਕਰੀ...
ਮਾਤ ਭਾਸ਼ਾ ਵਿੱਚ ਹੋਵੇ ਪੜ੍ਹਾਈ
ਮਨੁੱਖ ਆਪਣੀਆਂ ਮਨ ਦੀਆਂ ਭਾਵਨਾਵਾਂ ਅਤੇ ਪੈਦਾ ਹੋਏ ਵਲਵਲਿਆਂ ਨੂੰ ਦੂਜੇ ਮਨੁੱਖ ਨਾਲ ਸਾਂਝਾ ਕਰਨ ਲਈ ਕਿਸੇ ਨਾ ਕਿਸੇ ਭਾਸ਼ਾ ਜਾਂ ਬੋਲੀ ਨੂੰ ਵਰਤੋਂ ਵਿੱਚ ਲਿਆਉਂਦਾ ਹੈ। ਭਾਰਤੀ ਸੰਵਿਧਾਨ ਵਿੱਚ 22 ਭਾਰਤੀ ਭਾਸ਼ਾਵਾਂ ਨੂੰ ਮਾਨਤਾ ਦਿੱਤੀ ਗਈ ਹੈ। ਇਨ੍ਹਾਂ ਭਾਰਤੀ ਭਾਸ਼ਾਵਾਂ ਦੇ ਨਾਲ-ਨਾਲ ਹੋਰ ਵੀ ਕਈ ਖੇਤਰੀ ਭਾਸ਼ਾਵਾ...
ਸਮੇਂ ਅਨੁਸਾਰ ਸਮਾਜਿਕ ਤਬਦੀਲੀਆਂ ਨੂੰ ਸਵੀਕਾਰਨਾ ਜ਼ਰੂਰੀ
ਸਮੇਂ ਅਨੁਸਾਰ ਸਮਾਜਿਕ ਤਬਦੀਲੀਆਂ ਨੂੰ ਸਵੀਕਾਰਨਾ ਜ਼ਰੂਰੀ
ਵੱਡਿਆਂ ਦੀ ਇੱਜ਼ਤ, ਛੋਟਿਆਂ ਨੂੰ ਪਿਆਰ, ਮਾਣ ਪੰਜਾਬੀ ਦਾ,
ਇਨ੍ਹਾਂ ਦੇ ਵਿੱਚ ਵਧਦਾ ਪਾੜਾ, ਘਾਣ ਪੰਜਾਬੀ ਦਾ।
ਅੱਜ ਸਮਾਜ ਵਿੱਚ ਕਈ ਕਿਸਮ ਦੀਆਂ ਕੁਰੀਤੀਆਂ ਨੇ ਆਪਣਾ ਵਾਸਾ ਕਰ ਲਿਆ ਹੈ। ਇਨ੍ਹਾਂ ਵਿੱਚ ਇੱਕ ਸਭ ਤੋਂ ਵੱਡੀ ਦਰਪੇਸ਼ ਔਕੜ ਘਰਾਂ ਵਿੱਚ ਬਜ਼ੁ...
ਦਿਨੋਂ-ਦਿਨ ਵਧ ਰਿਹਾ ਜੰਕ ਫੂਡ ਖਾਣ ਦਾ ਰੁਝਾਨ
ਦਿਨੋਂ-ਦਿਨ ਵਧ ਰਿਹਾ ਜੰਕ ਫੂਡ ਖਾਣ ਦਾ ਰੁਝਾਨ
ਜਿੰਦਗੀ ਬਹੁਤ ਖੂਬਸੂਰਤ ਹੈ। ਅਸੀਂ ਜ਼ਿੰਦਗੀ ਦੇ ਹਰ ਰੰਗ ਦਾ ਆਨੰਦ ਮਾਣਦੇ ਹਾਂ। ਇੱਕ ਚੰਗੀ ਸਿਹਤ ਲਈ ਪੌਸ਼ਟਿਕ ਭੋਜਨ ਬਹੁਤ ਲਾਹੇਵੰਦ ਹੁੰਦਾ ਹੈ। ਜੋ ਇਨਸਾਨ ਵਧੀਆ ਪੌਸ਼ਟਿਕ ਭੋਜਨ ਖਾਂਦਾ ਹੈ, ਬਿਮਾਰੀਆਂ ਵੀ ਉਸ ਇਨਸਾਨ ਨੂੰ ਬਹੁਤ ਘੱਟ ਲੱਗਦੀਆਂ ਹਨ। ਅਕਸਰ ਅਸੀਂ ਬ...
ਚੀਨ ਦੀ ਇੱਕ ਹੋਰ ਮਾੜੀ ਹਰਕਤ
ਚੀਨ (China) ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦਾ ਨਾਂਅ ਬਦਲ ਕੇ ਭਾਰਤ ਦੀ ਅਖੰਡਤਾ ਨਾਲ ਛੇੜਛਾੜ ਦੀ ਹਰਕਤ ਕੀਤੀ ਹੈ। ਚੀਨ ਦੀ ਇਹ ਤੀਜੀ ਵਾਰ ਹਰਕਤ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਇਸ ਹਰਕਤ ’ਤੇ ਸਖਤ ਪ੍ਰਤੀਕਿਰਿਆ ਕੀਤੀ ਹੈ। ਚੀਨ ਦੀਆਂ ਅਜਿਹੀਆਂ ਹਰਕਤਾਂ ਕਾਰਨ ਹੀ ਦੋਵਾਂ ਮੁਲਕਾਂ ਦਰਮਿਆਨ ਬ...
ਖੇਤੀ ਲਈ ਯੋਜਨਾਬੰਦੀ ਦੀ ਘਾਟ
ਖੇਤੀ ਲਈ ਯੋਜਨਾਬੰਦੀ ਦੀ ਘਾਟ
agriculture | ਦੇਸ਼ ਦਾ ਖੇਤੀਬਾੜੀ ਸੰਕਟ ਸੁਲਝਣ ਦੀ ਬਜਾਇ ਉਲਝਦਾ ਜਾ ਰਿਹਾ ਹੈ ਕੇਂਦਰ ਸਰਕਾਰ, ਬੈਂਕਰਜ, ਖੇਤੀ ਮਾਹਿਰ ਤੇ ਕਿਸਾਨ ਸੰਗਠਨ ਚਾਰੇ ਧਿਰਾਂ ਦੀ ਸੋਚ ਤੇ ਨੀਤੀਆਂ ਇੱਕ-ਦੂਜੇ ਦੇ ਉਲਟ ਨਜ਼ਰ ਆ ਰਹੀਆਂ ਹਨ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ 2022 ਤੱਕ ਕਿਸਾਨ ਦੀ ਆਮਦ...