ਸਿਰ ਤਲੀ ‘ਤੇ ਧਰ ਕੇ ਲੜਨ ਵਾਲੇ, ਬਾਬਾ ਦੀਪ ਸਿੰਘ ਜੀ
ਸ਼ਹੀਦ ਕੌਮ ਦਾ ਸਰਮਾਇਆ ਤੇ ਉਸ ਮਿੱਟੀ ਦਾ ਮਾਣ ਹੁੰਦੇ ਹਨ, ਜਿਸ ਵਿੱਚ ਉਨ੍ਹਾਂ ਦਾ ਜਨਮ ਹੁੰਦਾ ਹੈ। ਦੀਨ-ਦੁਖੀਆਂ ਦੀ ਰਖਵਾਲੀ, ਸਤਿ ਧਰਮ ਤੇ ਮਨੁੱਖਤਾ ਦੀ ਖਾਤਰ ਸਮੇਂ-ਸਮੇਂ ਦੇਸ਼ ਕੌਮ ਅਤੇ ਸਮਾਜ ਉਪਰ ਆਏ ਸੰਕਟਾਂ ਦਾ ਖਿੱੜੇ ਮੱਥੇ ਸਵਾਗਤ ਕਰਨਾ, ਇਨ੍ਹਾਂ ਸੰਕਟਾਂ ਦਾ ਡਟ ਕੇ ਮੁਕਾਬਲਾ ਕਰਨਾ, ਇਸ ਮੁਕਾਬਲੇ ਨੂੰ ...
ਸੀਰੀਆ ਤੋਂ ਖ਼ਤਰਨਾਕ ਪਾਕਿ
ਆਕਸਫੋਰਡ ਯੂਨੀਵਰਸਿਟੀ ਲੰਡਨ ਦੀ ਰਿਪੋਰਟ 'ਚ ਪਾਕਿਸਤਾਨ ਨੂੰ ਸੀਰੀਆ ਤੋਂ ਤਿੰਨ ਗੁਣਾ ਖਤਰਨਾਕ ਐਲਾਨਿਆ ਗਿਆ ਹੈ ਇਹ ਰਿਪੋਰਟ ਜ਼ਮੀਨੀ ਹਕੀਕਤ ਨੂੰ ਹੀ ਬਿਆਨ ਕਰਦੀ ਹੈ ਜੰਮੂ-ਕਸ਼ਮੀਰ 'ਚ ਰੋਜ਼ਾਨਾ ਹੋ ਰਹੇ ਅੱਤਵਾਦੀ ਹਮਲਿਆਂ ਨੂੰ ਵੇਖਿਆ ਜਾਵੇ ਤਾਂ ਰਿਪੋਰਟ ਸੌ ਫੀਸਦੀ ਸਹੀ ਨਜ਼ਰ ਆਉਂਦੀ ਹੈ ਪਿਛਲੇ ਸੱਤ ਦਿਨਾਂ 'ਚ ਜੰਮ...
ਸਿਆਸੀ ਫੈਸਲਿਆਂ ‘ਚ ਗੁਆਚਦਾ ਲੋਕਤੰਤਰ
ਭਾਰਤੀ ਸੰਵਿਧਾਨ 'ਚ ਲੋਕਤੰਤਰੀ ਰਾਜ ਪ੍ਰਬੰਧ ਦੀ ਸਥਾਪਨਾ ਕੀਤੀ ਗਈ ਹੈ ਪਰ ਜਿਵੇਂ-ਜਿਵੇਂ ਲੋਕਤੰਤਰੀ ਪ੍ਰਣਾਲੀ ਲਾਗੂ ਕੀਤੇ ਨੂੰ ਸਮਾਂ ਗੁਜ਼ਰਦਾ ਜਾ ਰਿਹਾ ਹੈ ਤਿਵੇਂ-ਤਿਵੇਂ ਲੋਕਤੰਤਰ ਦੇ ਪੁਰਜਿਆਂ ਨੂੰ ਜੰਗਾਲ ਲੱਗਦਾ ਜਾ ਰਿਹਾ ਹੈ ਸਿਆਸੀ ਪਾਰਟੀਆਂ ਭਾਵੇਂ ਉਹ ਸੱਤਾ 'ਚ ਹੋਣ ਜਾਂ ਵਿਰੋਧੀ ਧਿਰ 'ਚ ਇਨ੍ਹਾਂ ਦੇ ਬਾ...
ਅਨਾਜ ਦੇ ਅੰਬਾਰ, ਫਿਰ ਵੀ ਭੁੱਖਮਰੀ ਦਾ ਕਲੰਕ
ਦੇਸ਼ ਦੇ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਦਾ ਵਿਸ਼ਵ ਦੇ ਅਮੀਰਾਂ 'ਚ ਸ਼ੁਮਾਰ ਹੋਣਾ ਹੀ ਦੇਸ਼ ਦੀ ਤਰੱਕੀ ਦਾ ਪੈਮਾਨਾ ਨਹੀਂ ਅਨਾਜ ਦੀ ਬਹੁਤਾਤ ਦੇ ਬਾਵਜ਼ੂਦ ਅੰਨ ਦੀ ਕਮੀ ਸਿਸਟਮ 'ਚ ਖਰਾਬੀ ਦਾ ਸਬੂਤ ਹੈ
ਕਣਕ ਹੋਵੇ ਜਾਂ ਝੋਨਾ ਮੰਡੀਆਂ 'ਚ ਅਨਾਜ ਦੇ ਅੰਬਾਰ ਲੱਗ ਜਾਂਦੇ ਹਨ। ਕਈ ਕਿਸਾਨ ਸਿਰਫ ਇਸ ਕਰਕੇ ਦੇਰੀ ਨਾਲ ਮੰਡੀ...
ਕੇਂਦਰ ਸਰਕਾਰ ਦੀ ਨਾਕਾਮੀ
ਸੁਪਰੀਮ ਕੋਰਟ ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧਾਂ ਦੇ ਦਾਇਰੇ 'ਚੋਂ ਕੱਢਣ ਦਾ ਫੈਸਲਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਪੁਰਾਤਨ ਸੰਸਕ੍ਰਿਤੀ ਸਬੰਧੀ ਆਪਣੀ ਕੋਈ ਠੋਸ ਦਲੀਲ ਨਾ ਦੇਣ ਕਾਰਨ ਸੁਪਰੀਮ ਕੋਰਟ ਦੇ ਜੱਜਾਂ ਨੇ ਆਪਣੀ ਰਾਏ 'ਤੇ ਫੈਸਲਾ ਕੀਤਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਕੇਂਦ...
ਫਿਰ ਬਾਹਰ ਨਿੱਕਲਿਆ ਹਰੀਸ਼ ਰਾਵਤ ਸਟਿੰਗ ਦਾ ਜਿੰਨ
ਵਿਧਾਇਕਾਂ ਦੀ ਖਰੀਦ-ਫਰੋਖ਼ਤ ਸਬੰਧੀ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਲਗਭਗ ਢਾਈ ਸਾਲ ਪੁਰਾਣੇ ਸਟਿੰਗ ਦਾ ਜਿੰਨ ਫਿਰ ਬੋਤਲ 'ਚੋਂ ਬਾਹਰ ਨਿੱਕਲ ਆਇਆ ਹੈ। ਜ਼ਿਕਰਯੋਗ ਹੈ ਕਿ 26 ਮਾਰਚ 2016 'ਚ ਸੂਬੇ 'ਚ ਹਰੀਸ਼ ਰਾਵਤ ਦਾ ਇੱਕ ਸਟਿੰਗ ਸਾਹਮਣੇ ਆਇਆ ਸੀ, ਜਿਸ ਵਿਚ ਇੱਕ ਨਿਊਜ਼ ਚੈਨਲ 'ਸਮਾਚਾਰ ਪਲੱਸ' ...
ਅਮਰੀਕਾ ਦੀ ਪਾਕਿ ‘ਤੇ ਸਖ਼ਤੀ
ਅਮਰੀਕਾ ਦਾ ਇਹ ਫੈਸਲਾ ਦਰੁਸਤ ਹੈ ਜੇਕਰ ਇਹ ਸਿਰਫ਼ ਵਿਖਾਵਾ ਨਾ ਹੋਵੇ, ਸਗੋਂ ਪਾਕਿ ਨੂੰ ਹਕੀਕਤ 'ਚ ਸ਼ੀਸ਼ਾ ਵਿਖਾਇਆ ਜਾਵੇ
ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਰੋਕ ਕੇ ਅੱਤਵਾਦ ਪ੍ਰਤੀ ਸਖ਼ਤ ਰੁਖ਼ ਅਪਣਾਇਆ ਹੈ। ਚਰਚਾ ਇਹੀ ਹੈ ਕਿ ਅਮਰੀਕਾ ਨੂੰ ਪਾਕਿਸਤਾਨ ਸਰਕਾਰ ਵੱਲੋਂ ਅੱਤਵਾਦ ਖਿਲਾਫ਼ ਕੀ...
ਪੀਐੱਚਡੀ ਯੋਗਤਾ ਵਾਲੇ ਵੀ ਚਪੜਾਸੀ ਲੱਗਣ ਨੂੰ ਤਿਆਰ
ਇਹ ਖ਼ਬਰ ਭਾਵੇਂ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਆਈ ਹੋਵੇ ਅਤੇ ਸਾਡੀ ਵਿਵਸਥਾ ਨੂੰ ਸ਼ਰਮਸਾਰ ਕਰਨ ਨੂੰ ਕਾਫੀ ਹੋਵੇ ਪਰ ਲਗਭਗ ਇਹ ਹਾਲਾਤ ਸਮੁੱਚੇ ਦੇਸ਼ 'ਚ ਵੇਖਣ ਨੂੰ ਮਿਲ ਰਹੇ ਹਨ। ਲਖਨਊ ਤੋਂ ਪ੍ਰਾਪਤ ਸਮਾਚਾਰ ਅਨੁਸਾਰ ਚਪੜਾਸੀ ਦੀਆਂ 62 ਅਸਾਮੀਆਂ ਲਈ ਇਹੀ ਕੋਈ 93 ਹਜ਼ਾਰ ਅਰਜ਼ੀਆਂ ਆਈਆਂ ਹਨ। ਉਨ੍ਹਾਂ 'ਚੋਂ ਚਪੜਾਸੀ ਦ...
ਸੁਰੱਖਿਆ ਤੇ ਪ੍ਰਗਟਾਵੇ ਦੀ ਅਜ਼ਾਦੀ
ਵਿਚਾਰਾਂ ਦੀ ਅਜ਼ਾਦੀ ਭਾਰਤ ਦੀ ਸਿਆਸੀ ਕਲਚਰ ਦੀ ਵੱਡੀ ਵਿਸ਼ੇਸ਼ਤਾ ਹੈ ਜਿਸ ਨੂੰ ਕਾਇਮ ਰੱਖਣਾ ਜ਼ਰੂਰੀ
ਮਾਣਯੋਗ ਸੁਪਰੀਮ ਕੋਰਟ ਨੇ ਵਰਵਰਾ ਰਾਓ ਮਾਓਵਾਦੀ ਵਿਚਾਰਕਾਂ ਨੂੰ ਜੇਲ੍ਹ 'ਚੋਂ ਰਿਹਾਅ ਕਰਨ 'ਤੇ ਉਨ੍ਹਾਂ ਨੂੰ ਘਰਾਂ 'ਚ ਨਜ਼ਰਬੰਦ ਕਰਨ ਦਾ ਹੁਕਮ ਦੇਣਾ ਮਹੱਤਵਪੂਰਨ ਫੈਸਲਾ ਹੈ। ਬਿਨਾ ਸ਼ੱਕ ਦੇਸ਼ ਦੀ ਏਕਤਾ ਅਖੰਡਤਾ ...
ਬਿਨਾ ਸਿਰ-ਪੈਰ ਦੀਆਂ ਦਲੀਲਾਂ ਵਾਲੀ ਰਿਪੋਰਟ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਹੋਰ ਝੂਠ ਸਾਹਮਣੇ ਆਉਂਦਾ ਹੈ, ਜਿਸ ਦਾ ਕੋਈ ਸਿਰ-ਪੈਰ ਹੀ ਨਹੀਂ। ਕਮਿਸ਼ਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਦੇ ਚੋਰੀ ਹੋਣ, ਅੰਗ ਖਿਲਾਰਨ ਤੇ ਪੋਸਟਰ ਲਾਉਣ ਸਬੰਧੀ ਦਲੀਲ ਦਿੱਤੀ ਹੈ ਕਿ ਸੰਨ 2015 'ਚ ਬੁਰਜ ਜਵਾਹਰ ਸਿੰਘ ਵਾਲਾ 'ਚ ਇੱਕ ਸਿੱਖ ਪ੍ਰਚਾਰ...