ਸਮਾਜਿਕ ਅਲਾਮਤਾਂ ਖਿਲਾਫ ਲੜਾਈ ਖੁਦ ਤੋਂ ਸ਼ੁਰੂ ਕਰੀਏ
ਸਾਡੇ ਸਮਾਜ ਨੂੰ ਸਮੱਸਿਆਵਾਂ ਨੇ ਚੌਤਰਫਾ ਘੇਰਿਆ ਹੋਇਆ ਹੈ। ਮਾਦਾ ਭਰੂਣ ਹੱਤਿਆ, ਵੱਖ-ਵੱਖ ਤਰ੍ਹਾਂ ਦਾ ਪ੍ਰਦੂਸ਼ਣ, ਵਧ ਰਿਹਾ ਖੁਦਕੁਸ਼ੀਆਂ ਦਾ ਰੁਝਾਨ ਅਤੇ ਨਸ਼ਿਆਂ ਦੇ ਸੇਵਨ ਵਿੱਚ ਹੋ ਰਿਹਾ ਇਜ਼ਾਫਾ ਸਾਡੇ ਸਮਾਜ ਲਈ ਮੁੱਖ ਚੁਣੌਤੀ ਬਣੇ ਹੋਏ ਹਨ। ਉਂਜ ਤਾਂ ਆਪਾਂ ਲੋਕ ਆਦਤਨ ਇਹਨਾਂ ਸਮੱਸਿਆਵਾਂ ਬਾਬਤ ਥੋੜ੍ਹ ਚਿਰਾ ਰੌ...
ਭਾਰਤ ਵਿਰੋਧੀ ਹੈ ਮਹਿਬੂਬਾ ਦਾ ਬਿਆਨ
ਜੰਮੂ ਕਸ਼ਮੀਰ ਦੀ ਸੱਤਾ ਜਾਂਦਿਆਂ ਹੀ, ਮਹਿਬੂਬਾ ਮੁਫਤੀ ਦੇ ਸੁਰ ਵੀ ਬਦਲਣ ਲੱਗੇ ਹਨ। ਉਨ੍ਹਾਂ ਹੁਣੇ ਹਾਲ ਹੀ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਸ਼ਮੀਰ ਵਿੱਚ 1990 ਵਰਗੇ ਹਾਲਾਤ ਬਣ ਜਾਣਗੇ, ਇਸ ਬਿਆਨ ਤੋਂ ਅਜਿਹਾ ਹੀ ਲੱਗਦਾ ਹੈ ਕਿ ਜਿਵੇਂ 1990 ਦੇ ਹਾਲਾਤ ਲਈ ਪੀਡੀਪੀ...
ਆਓ! ਜਾਣੀਏ ਪੋਠੋਹਾਰ ਦੇ ਇਤਿਹਾਸ ਬਾਰੇ
ਮਹਾਨ ਕਵੀ ਪ੍ਰੋ. ਮੋਹਨ ਸਿੰਘ ਨੇ 'ਕੁੜੀ ਪੋਠੋਹਾਰ ਦੀ' ਕਵਿਤਾ ਲਿਖ ਕੇ ਪੋਠੋਹਾਰ ਦੇ ਇਲਾਕੇ ਨੂੰ ਪੰਜਾਬੀ ਸਾਹਿਤ ਵਿੱਚ ਅਮਰ ਕਰ ਦਿੱਤਾ। ਇਹ ਅਸਲੀਅਤ ਹੈ ਕਿ ਪੋਠੋਹਾਰ ਦੇ ਲੋਕ ਵਾਕਿਆ ਹੀ ਲੰਮੇ-ਝੰਮੇ ਅਤੇ ਖੂਬਸੂਰਤ ਹੁੰਦੇ ਹਨ। ਪਰ ਪ੍ਰੋ. ਮੋਹਨ ਸਿੰਘ ਦਾ ਵੇਖਿਆ, ਮਾਣਿਆ ਰਮਣੀਕ ਅਤੇ ਸ਼ਾਂਤ ਪੋਠੋਹਾਰ ਹੁਣ ਬੀਤੇ...
ਦੋਸ਼ੀ ਨਵਾਜ ਬਣੇ ਨਾਇਕ
ਜਿਸ ਤਰ੍ਹਾਂ ਸ਼ਰੀਫ਼ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੇ ਉਤਾਵਲਾਪਣ ਵਿਖਾਇਆ ਹੈ ਉਸ ਤੋਂ ਜ਼ਾਹਿਰ ਹੋ ਜਾਂਦਾ ਹੈ ਕਿ ਏਥੇ ਅਦਾਲਤੀ ਫੈਸਲੇ ਤੋਂ ਇਲਾਵਾ ਵੀ ਬਹੁਤ ਕੁਝ ਹੈ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਤੇ ਉਨ੍ਹਾਂ ਦੀ ਬੇਟੀ ਮਰੀਅਮ ਦੀ ਗ੍ਰਿਫ਼ਤਾਰੀ ਨਾਲ ਉੱਥੋਂ ਦੀ ਸਿਆਸਤ 'ਚ ਭੂਚਾਲ ਜਿਹਾ ਮੱਚ ਗਿਆ ਹੈ। ਉ...
ਭਾਅ ਜ਼ਰੂਰਤ, ਪਰ ਸੰਕਟ ਦਾ ਹੱਲ ਨਹੀਂ
ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫਸਲਾਂ ਦੇ ਖਾਸਕਰ ਝੋਨੇ ਦੇ ਭਾਅ 'ਚ 200 ਰੁਪਏ ਦਾ ਰਿਕਾਰਡ ਵਾਧਾ ਕਰਕੇ ਕਿਸਾਨਾਂ ਨੂੰ ਖੁਸ਼ ਕਰਨ ਦਾ ਜਤਨ ਕੀਤਾ ਹੈ ਬਿਨਾ ਸ਼ੱਕ ਇਹ ਦਰੁਸਤ ਕਦਮ ਹੈ ਪਰ ਅਜਿਹੇ ਕਦਮ ਪਹਿਲਾਂ ਹੀ ਚੁੱਕੇ ਜਾਣ ਦੀ ਜ਼ਰੂਰਤ ਸੀ ਪਿਛਲੇ ਸਾਲਾਂ 'ਚ ਮੋਦੀ ਸਰਕਾਰ ਨੇ ਫਸਲਾਂ ਦੇ ਘੱਟੋ-ਘੱਟ ਭਾਅ 'ਚ ਮਾਮੂਲੀ...
ਜੇ ਨਾ ਸੰਭਲੇ ਤਾਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣਗੇ ਪੰਜਾਬੀ!
ਪੰਜਾਬ 'ਚ ਪੈਦਾ ਹੋਇਆ ਕੋਈ ਵੀ ਇਨਸਾਨ ਇਹ ਕਦੇ ਸੋਚ ਵੀ ਨਹੀਂ ਸਕਦਾ ਕਿ ਉਸ ਨੂੰ ਕਦੇ ਪਾਣੀ ਦੀ ਥੁੜ ਮਹਿਸੂਸ ਹੋਵੇਗੀ ਜਾਂ ਕਦੇ ਉਸ ਨੂੰ ਵੀ ਪਾਣੀ ਦੀ ਬੂੰਦ-ਬੂੰਦ ਲਈ ਤਰਸਣਾ ਪੈ ਸਕਦਾ। ਪਰ ਇਹ ਸੱਚ ਹੈ ਕਿ ਜੇ ਨਾ ਸੰਭਲੇ ਤਾਂ ਪੰਜਾਬੀਆਂ ਨੂੰ ਪਾਣੀ ਦੀ ਬੂੰਦ-ਬੂੰਦ ਲਈ ਤਰਸਣਾ ਪੈ ਸਰਦਾ ਹੈ। ਪੰਜਾਬ ਦੇ ਲੋਕ ਸਦਾ...
ਪਨਾਮਾ ਪੇਪਰ ਕਾਂਡ : ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਸਜ਼ਾ
ਭ੍ਰਿਸ਼ਟਾਚਾਰ ਦੇ ਇਲਜ਼ਾਮ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਨੂੰ 25 ਜੁਲਾਈ ਨੂੰ ਹੋਣ ਜਾ ਰਹੀਆਂ ਆਮ ਚੋਣ ਤੋਂ ਠੀਕ ਪਹਿਲਾਂ ਕਰਾਰਾ ਝੱਟਕਾ ਲੱਗਾ ਹੈ। ਪਾਕਿ ਦੀ ਜਵਾਬਦੇਹੀ ਅਦਾਲਤ ਦੇ ਜੱਜ ਮੋਹੰਮਦ ਵਸੀਰ ਨੇ ਪਨਾਮਾ ਲੀਕਸ ਕਾਂਡ ਨਾਲ ਜੁੜੇ ਇੱਕ ਮਾਮਲੇ ਵਿੱਚ ਸਜ਼ਾ ਸ...
ਮਾਣ-ਸਨਮਾਨ ਤਾਂ ਕੀ ਦੇਣਾ ਸੀ ਬੇਵਜ੍ਹਾ ਅਪਰਾਧੀ ਹੀ ਬਣਾ ‘ਤਾ
ਪੰਜਾਬ ਅੱਜ ਦੇਸ਼ ਭਰ 'ਚ ਨਸ਼ਿਆਂ ਦੀ ਵਰਤੋਂ ਤੇ ਤਸਕਰੀ ਕਾਰਨ ਚਰਚਾ 'ਚ ਹੈ ਰੋਜ਼ਾਨਾ ਇੱਕ-ਦੋ ਮੌਤਾਂ ਹੋ ਰਹੀਆਂ ਹਨ ਪੁਲਿਸ ਅਧਿਕਾਰੀ ਵੀ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰ ਰਹੇ ਹਨ ਨਸ਼ਾ ਤਸਕਰਾਂ ਨੂੰ ਹੁਣ ਪਿੰਡਾਂ ਵਾਲੇ ਹੀ ਘੇਰ-ਘੇਰ ਕੇ ਕੁੱਟ ਰਹੇ ਹਨ ਦੂਜੇ ਪਾਸੇ ਸਰਕਾਰ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਲਗਾਤਾਰ ਵਧਾ ...
ਮਲੇਸ਼ੀਆ ਦਾ ਅੜਿੱਕਾ
ਅੱਤਵਾਦ ਤੇ ਸੰਪ੍ਰਦਾਇਕਤਾ ਪੂਰੀ ਮਨੁੱਖਤਾ ਲਈ ਖ਼ਤਰਾ | Malaysia
ਮਲੇਸ਼ੀਆ ਸਰਕਾਰ ਨੇ ਵਿਵਾਦਤ ਇਸਲਾਮੀ ਪ੍ਰਚਾਰਕ ਜਾਕਿਰ ਨਾਈਕ ਨੂੰ ਭਾਰਤ ਦੇ ਹਵਾਲੇ ਨਾ ਕਰਨ ਦਾ ਐਲਾਨ ਕਰਕੇ ਸੰਸਾਰ ਪੱਧਰ 'ਤੇ ਫੈਲੀ ਸੰਪ੍ਰਦਾਇਕਤਾ ਨੂੰ ਰੋਕਣ 'ਚ ਹੀ ਰੁਕਾਵਟ ਖੜ੍ਹੀ ਕੀਤੀ ਹੈ। ਮਲੇਸ਼ੀਆ ਦਾ ਤਰਕ ਹੈ ਕਿ ਜਦੋਂ ਤੱਕ ਨਾਈਕ ਦੀ ਮੌ...
ਆਓ! ਨਸ਼ਾ ਮੁਕਾਈਏ, ਨਸਲਾਂ ਬਚਾਈਏ!
ਹਰ ਰੋਜ਼ ਨੌਜਵਾਨਾਂ ਦੇ ਸਿਵੇ ਬਲ਼ ਰਹੇ ਹਨ
ਪਿਛਲੇ ਦਿਨੀਂ ਸੋਸ਼ਲ ਮੀਡੀਆ ਜ਼ਰੀਏ ਇੱਕ ਮਾਂ ਦੇ ਵਿਰਲਾਪ ਕਰਨ ਦੀ ਵੀਡੀਓ ਅੱਖਾਂ ਮੂਹਰੇ ਆਈ। ਉਸ ਵੀਡੀਓ ਵਿੱਚ ਇੱਕ ਬੁੱਢੀ ਮਾਂ ਆਪਣੇ ਪੁੱਤ ਦੀ ਲਾਸ਼ 'ਤੇ ਵੈਣ ਪਾ ਰਹੀ ਸੀ। ਉਸਦੇ ਨੌਜਵਾਨ ਪੁੱਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੀ ਨਜ਼ਰ ਆ ਰਿਹਾ ਸੀ ਕਿਉਂਕਿ ਉਸਦੇ ਮ...