ਨਵਾਜ ਸ਼ਰੀਫ਼ ਦਾ ਹਸ਼ਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਅਸਤੀਫ਼ਾ ਦੇਣਾ ਪਿਆ ਹੈ ਭਾਵੇਂ ਨਵਾਜ ਸ਼ਰੀਫ਼ ਨੇ ਪਨਾਮਾ ਮਾਮਲੇ 'ਚ ਗੱਦੀ ਛੱਡੀ ਹੈ ਪਰ ਉੱਥੇ ਹਾਲਾਤ ਹੀ ਅਜਿਹੇ ਚੱਲ ਰਹੇ ਸਨ ਕਿ ਸ਼ਰੀਫ਼ ਲਈ ਕਾਰਜਕਾਲ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਸੀ ਪਾਕਿਸਤਾਨ ਦੀ ਫੌਜ 'ਤੇ ਕੱਟੜਪੰਥੀ ਤਾਕਤਾਂ ਸ਼ਰੀ...
ਬਿਹਾਰ ‘ਚ ਗਠਜੋੜ ਦੀ ਟੁੱਟ-ਭੱਜ
ਬਿਹਾਰ 'ਚ ਓਹੀ ਕੁਝ ਹੋਇਆ ਹੈ ਜਿਸ ਦੀ ਉਮੀਦ ਕੀਤੀ ਜਾ ਰਹੀ ਸੀ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅਸਤੀਫ਼ਾ ਦੇ ਕੇ ਇਹ ਦਰਸਾ ਦਿੱਤਾ ਹੈ ਕਿ ਉਹ ਉੱਪ ਮੁੱਖ ਮੰਤਰੀ ਤੇਜੱਸਵੀ ਸਮੇਤ ਲਾਲੂ ਪ੍ਰਸ਼ਾਦ ਦੇ ਪਰਿਵਾਰਕ ਮੈਂਬਰਾਂ ਦੇ ਭ੍ਰਿਸ਼ਟਾਚਾਰ ਅੱਗੇ ਨਹੀਂ ਝੁਕ ਸਕਦੇ ਆਪਣੇ ਅਹੁਦੇ ਦੀ ਕੁਰਬਾਨੀ ਦੇ ਕੇ ਨਿਤਿਸ਼ ਨੇ ਭ੍ਰਿਸ਼ਟਾ...
ਰਾਜਾਂ ਤੱਕ ਪਹੁੰਚੇ ਕੇਂਦਰ ਦੀ ਨੀਤੀ
ਕੇਂਦਰ ਸਰਕਾਰ ਨੇ ਵੱਖ-ਵੱਖ ਵਿਭਾਗਾਂ 'ਚ ਗੈਰ ਜ਼ਿੰਮੇਵਾਰ 381 ਉੱਚ ਅਫ਼ਸਰਾਂ ਖਿਲਾਫ਼ ਕਾਰਵਾਈ ਕਰਦਿਆਂ ਕਿਸੇ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਤੇ ਕਿਸੇ ਨੂੰ ਤਨਖਾਹ ਸਬੰਧੀ ਸਹੂਲਤਾਂ 'ਚ ਕਟੌਤੀ ਕੀਤੀ ਹੈ ਸਰਕਾਰ ਦੇ ਇਸ ਫੈਸਲੇ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੰਮ ਕਰਨ ਦੀ ਸ਼ੈਲੀ ਤੇ ਦ੍ਰਿੜਤਾ ਨਜ਼ਰ ...
ਰੇਲਵੇ ‘ਚ ਗੰਦਗੀ ਦਾ ਆਲਮ
ਇੱਕ ਪਾਸੇ ਸੂਬਾ ਸਰਕਾਰਾਂ 'ਸਾਂਝੀ ਰਸੋਈ' ਦੇ ਤਹਿਤ 10 ਰੁਪਏ 'ਚ ਸਸਤਾ ਖਾਣਾ ਮੁਹੱਈਆ ਕਰਵਾ ਰਹੀਆਂ ਹਨ ਦੂਜੇ ਪਾਸੇ ਵੱਡੇ ਪ੍ਰਬੰਧਾਂ ਵਜੋਂ ਜਾਣਿਆਂ ਜਾਣ ਵਾਲਾ ਰੇਲਵੇ ਵਿਭਾਗ ਮਾੜੇ ਖਾਣੇ ਲਈ ਚਰਚਾ 'ਚ ਆ ਗਿਆ ਹੈ ਕੈਗ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਰੇਲਵੇ ਦਾ ਖਾਣਾ ਮਨੁੱਖਾਂ ਦੇ ਖਾਣ ਦੇ ਲਾਇਕ ਨਹੀਂ ਰਿਹ...
ਭਾਜਪਾ ਦਾ ਪਰਚਮ
ਕੌਮੀ ਜ਼ਮਹੂਰੀ ਗਠਜੋੜ ਦੀ ਅਗਵਾਈ ਕਰ ਰਹੀ ਭਾਜਪਾ ਦੇ ਉਮੀਦਵਾਰ ਰਾਮਨਾਥ ਕੋਵਿੰਦ ਦੀ ਰਾਸ਼ਟਰਪਤੀ ਵਜੋਂ ਜਿੱਤ ਇੱਕ ਵੱਡੀ ਸਿਆਸੀ ਘਟਨਾ ਹੈ ਇਹ ਪਹਿਲਾ ਮੌਕਾ ਹੈ ਜਦੋਂ ਭਾਜਪਾ ਦਾ ਕੋਈ ਆਗੂ ਦੇਸ਼ ਦੇ ਸਭ ਤੋਂ ਵੱਡੇ ਅਹੁਦੇ 'ਤੇ ਪੁੱਜਾ ਹੈ । ਇਸ ਘਟਨਾ ਚੱਕਰ 'ਚ ਭਾਜਪਾ ਦੀ ਕੁਸ਼ਲ ਰਾਜਨੀਤੀ ਦੇ ਨਾਲ-ਨਾਲ ਰਣਨੀਤੀ ਵੀ ਸਾ...
ਵਿਧਾਇਕਾਂ ਨੂੰ ਗੱਫ਼ੇ, ਕਿਸਾਨਾਂ ਨੂੰ ਧੱਕੇ
ਦਿੱਲੀ 'ਚ ਧਰਨੇ 'ਤੇ ਬੈਠੇ ਆਪਣੇ ਬਦਹਾਲ ਕਿਸਾਨਾਂ ਦੀ ਅਵਾਜ਼ ਨੂੰ ਅਣਸੁਣੀ ਕਰਦਿਆਂ ਤਾਮਿਲਨਾਡੂ ਸਰਕਾਰ ਨੇ ਆਪਣੇ ਵਿਧਾਇਕਾਂ ਦੀ ਤਨਖਾਹ 'ਚ ਦੁੱਗਣਾ ਵਾਧਾ ਕੀਤਾ ਹੈ ਹੁਣ ਵਿਧਾਇਕਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ ਬਿਨਾ ਸ਼ੱਕ ਤਾਮਿਲਨਾਡੂ ਦਾ ਖੇਤੀ ਸੰਕਟ ਵੀ ਦੇਸ਼ ਦੇ ਹੋਰ ਹਿੱਸਿਆਂ ਵਾਂਗ ਹੀ ਸੰਕਟ ਦ...
ਇਮਾਨਦਰੀ ਨੂੰ ਸਜ਼ਾ
1990 ਦੇ ਦਹਾਕੇ 'ਚ ਹਰਿਆਣਾ ਦੇ ਸਰਕਾਰੀ ਕਾਲਜ ਦੇ ਇੱਕ ਪ੍ਰਿੰਸੀਪਲ ਦਾ ਤਬਾਦਲਾ ਹੁੰਦਾ ਹੁੰਦਾ ਸੂਬੇ ਦੇ ਦੂਜੇ ਸਿਰੇ 'ਤੇ ਸਰਸਾ ਹੋ ਗਿਆ ਏਥੇ ਵੀ ਜਦੋਂ ਸਿਆਸੀ ਲੋਕ ਉਸ ਨੂੰ ਤਬਾਦਲੇ ਦੀ ਧਮਕੀ ਦੇਣ ਲੱਗੇ ਤਾਂ ਪ੍ਰਿੰਸੀਪਲ ਨੇ ਹੱਸ ਕੇ ਕਿਹਾ ਕਿ, ''ਹੁਣ ਤਾਂ ਬਦਲੀ ਵਰਦਾਨ ਹੋਵੇਗੀ, ਕਿਉਂਕਿ ਅੱਗੇ ਹਰਿਆਣਾ ਮੁੱਕ...
ਰਾਸ਼ਟਰੀ ਸਮੱਸਿਆਵਾਂ ਬਣਨ ਮੁੱਦਾ
ਰਾਜਨੇਤਾ ਸਿਰਫ਼ ਧਰਮ ਤੇ ਜਾਤੀ ਅਧਾਰਤ ਹੀ ਕਰ ਰਹੇ ਹਨ ਰਾਜਨੀਤੀ | National Problems
ਦੇਸ਼ ਦੇ ਪੂਰਬੀ-ਉੱਤਰੀ ਰਾਜਾਂ 'ਚ ਹੜ੍ਹਾਂ ਨਾਲ 26 ਜ਼ਿਲ੍ਹਿਆਂ ਦੇ ਲੱਖਾਂ ਲੋਕ ਪ੍ਰਭਾਵਿਤ ਹਨ ਭਾਰੀ ਮੀਂਹ ਕਾਰਨ ਜਾਨ-ਮਾਲ ਦੋਵਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ ਕਾਜੀਰੰਗਾ ਨੈਸ਼ਨਲ ਪਾਰਕ ਦੇ ਜੀਵ-ਜੰਤੂਆਂ ਦਾ...
ਹਿੰਸਾ ਨਹੀਂ ਗਊ ਰੱਖਿਆ ਦਾ ਢੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਾਮਲੇ 'ਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਪ੍ਰਧਾਨ ਮੰਤਰੀ ਵੱਲੋਂ ਸਖ਼ਤ ਸ਼ਬਦਾਂ 'ਚ ਆਦੇਸ਼ ਕਰਨੇ ਹੀ ਇਸ ਗੱਲ ਦਾ ਸੰਕੇਤ ਹਨ ਇਸ ਮਾਮਲੇ 'ਚ ਹੇਠਲੇ ਪੱਧਰ 'ਤੇ ਪਹਿਲਾਂ ਕੋਈ ਸਿਰਦਰਦੀ ਨਹੀਂ ਲਈ ਗਈ ਕਈ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿੱਥੇ ਗਊ ਮ...
ਗੈਰ-ਸੰਵਿਧਾਨਕ ਸਿਆਸੀ ਚੌਧਰ
ਹਲਕੇ ਦੀ ਸਿਆਸੀ ਚੌਧਰ ਸੱਤਾ ਧਿਰ ਦੇ ਹੀ ਹੱਥ 'ਚ ਹੁੰਦੀ ਹੈ ਭਾਵੇਂ ਸੱਤਾਧਾਰੀ ਪਾਰਟੀ ਦਾ ਉਮੀਦਵਾਰ ਵਿਧਾਇਕ ਦੀ ਚੋਣ ਹਾਰ ਹੀ ਕਿਉਂ ਨਾ ਜਾਵੇ ਪੰਜਾਬ 'ਚ ਸ੍ਰੋਮਣੀ ਅਕਾਲੀ ਦਲ ਨੇ ਵਿਧਾਇਕ ਦੇ ਸੰਵਿਧਾਨਕ ਰੁਤਬੇ ਨੂੰ ਖੂਹ ਖਾਤੇ ਪਾ ਕੇ ਹਲਕਾ ਇੰਚਾਰਜ ਦਾ ਗੈਰ-ਸੰਵਿਧਾਨਕ ਅਜਿਹਾ ਜੁਗਾੜ ਕੱਢਿਆ ਸੀ ਕਿ ਇੱਕ ਵਾਰ ...