ਖੇਤਾਂ ‘ਚ ਸੁਆਹ ਹੁੰਦੇ ਕਿਸਾਨਾਂ ਦੇ ਅਰਮਾਨ
ਬੀਤੇ ਸਾਲਾਂ ਦੀ ਤਰ੍ਹਾਂ ਹੀ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ 'ਚ ਕਣਕ ਦੀ ਪੱਕੀ ਹੋਈ ਫ਼ਸਲ ਦੇ ਸੁਆਹ ਹੋਣ ਦੀਆਂ ਦਰਦਨਾਕ ਖ਼ਬਰਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । ਰੋਜ਼ਾਨਾ ਹੀ ਇਹਨਾਂ ਰਾਜਾਂ 'ਚ ਸੈਂਕੜੇ ਏਕੜ ਫ਼ਸਲ ਸੜ ਰਹੀ ਹੈ ਇਸ ਸਮੱਸਿਆ ਦੇ ਹੱਲ ਲਈ ਸ਼ਾਸਨ ਪ੍ਰਸ਼ਾਸਨ ਵੱਲੋਂ ਕੋਈ ਚਿੰਤਾ ਨ...
ਸੱਤਾ ਦੀ ਦੁਰਵਰਤੋਂ, ਕਾਨੂੰਨ ਜੇਬ ‘ਚ
ਪੰਜਾਬ 'ਚ ਸੱਤਾ ਦੇ ਨਸ਼ੇ 'ਚ ਚੂਰ ਕੁਝ ਕਾਂਗਰਸੀਆਂ ਨੇ ਇਹ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਕਾਨੂੰਨ ਉਹਨਾਂ ਦੀ ਜੇਬ ਵਿੱਚ ਹੈ ਇੱਕ ਕੈਬਨਿਟ ਮੰਤਰੀ ਨੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੀ ਧਮਕੀ ਦੇ ਦਿੱਤੀ ਇਸੇ ਤਰ੍ਹਾਂ ਇੱਕ ਵਿਧਾਇਕ ਨੇ ਉਸਦੀ ਮਰਜੀ ਨੂੰ ਨਕਾਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਲ...
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ
ਸ੍ਰੀ ਗੁਰੁ ਤੇਗ ਬਹਾਦਰ ਜੀ ਨੂੰ ਨੌ ਨਿਧੀਆਂ ਦਾ ਖ਼ਜ਼ਾਨਾ ਮੰਨਿਆ ਗਿਆ ਹੈ, ਸਮੂਹ ਸਿੱਖ ਜਗਤ ਵਿੱਚ ਰੋਜ਼ਾਨਾ ਸਵੇਰੇ ਸ਼ਾਮ ਅਰਦਾਸ ਮੌਕੇ ਯਾਦ ਕਰਵਾਇਆ ਜਾਂਦਾ ਹੈ ।
'ਤੇਗ ਬਹਾਦਰ ਸਿਮਰਿਐ,
ਘਰ ਨਉ ਨਿਧਿ ਆਵੈ ਧਾਇ'
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੁ ਹਰ ਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਸਪੁੱਤਰ...
ਸੰਸਕ੍ਰਿਤੀ ‘ਚ ਭਿੱਜੇ ਹੋਣ ਬਾਲ ਮਨ
ਮਹਾਂਪੁਰਸ਼ਾਂ ਦੀਆਂ ਜੀਵਨੀਆਂ ਨਾ ਸਿਰਫ਼ ਵਿਦਿਆਰਥੀਆਂ ਸਗੋਂ ਸਮੁੱਚੇ ਸਮਾਜ ਲਈ ਪ੍ਰੇਰਨਾ ਦਾ ਸਰੋਤ ਤੇ ਮਾਰਗ ਦਰਸ਼ਨ ਹੁੰਦੀਆਂ ਹਨ ਕਦੇ ਪ੍ਰਾਚੀਨ ਸਿੱਖਿਆ ਪ੍ਰਣਾਲੀ ਧਾਰਮਿਕ, ਨੈਤਿਕ, ਸਦਾਚਾਰਕ, ਮੁੱਲਾਂ 'ਤੇ ਆਧਾਰਤ ਹੁੰਦੀ ਸੀ ਸਿੱਖਿਆ ਦਾ ਮੁੱਖ ਉਦੇਸ਼ ਮਨੁੱਖੀ ਚਰਿੱਤਰ ਦਾ ਨਿਰਮਾਣ ਸੀ ਦੁਨਿਆਵੀ ਕਲਾਵਾਂ ਵੀ ਸਿੱਖਿ...
ਟਰੰਪ ਦੇ ਸਖ਼ਤ ਫੈਸਲੇ
ਅਮਰੀਕਾ ਦੇ ਗਰਮ ਮਿਜਾਜ਼ ਰਾਸ਼ਟਰਪਤੀ ਵੱਲੋਂ ਅਫ਼ਗਾਨਿਸਤਾਨ 'ਚ ਆਈਐਸ ਖਿਲਾਫ਼ ਸਭ ਤੋਂ ਵੱਡੇ ਬੰਬ ਦੀ ਵਰਤੋਂ ਅੱਤਵਾਦ ਨੂੰ ਸਖ਼ਤ ਸੰਦੇਸ਼ ਹੈ ਦਰਅਸਲ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹੀ ਟਰੰਪ ਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਸੀ । ਕਿ ਅੱਤਵਾਦ ਇੰਤਹਾ 'ਤੇ ਪਹੁੰਚ ਚੁੱਕਾ ਹੈ ਜਿਸ ਦੇ ਖ਼ਾਤਮੇ ਲਈ ਕਿਸੇ ਵੱਡੀ ਕਾਰਵਾਈ ...
ਪਾਕਿ ਵੱਲੋਂ ਜਾਧਵ ਦਾ ‘ਨਿਆਂਇਕ ਕਤਲ’
ਇੰਜ ਪ੍ਰਤੀਤ ਹੁੰਦਾ ਹੈ ਕਿ ਪਾਕਿਸਤਾਨੀ ਹਾਕਮਾਂ ਅਤੇ ਏਕਾਧਿਕਾਰਵਾਦੀ ਫ਼ੌਜ ਨੂੰ ਭਾਰਤ ਵੱਲੋਂ ਕੀਤੀ ਸਰਜੀਕਲ ਸਟਰਾਈਕ ਤੇ ਨਿੱਤ ਦਿਹਾੜੇ ਉਸ ਵੱਲੋਂ ਪੈਦਾ ਕੀਤੇ ਅੱਤਵਾਦ ਵੱਲੋਂ ਅੰਜ਼ਾਮ ਦਿੱਤੀਆਂ ਜਾ ਰਹੀਆਂ ਮਾਰੂ ਕਾਰਵਾਈਆਂ ਜਿਨ੍ਹਾਂ ਕਰਕੇ ਹੁਣ ਤੱਕ 50 ਹਜ਼ਾਰ ਤੋਂ ਵਧ ਬੇਗੁਨਾਹ ਨਾਗਰਿਕ ਮਾਰੇ ਗਏ ਹਨ, ਕਰਕੇ ਠੰਢ...
ਕੇਂਦਰ ਦੀ ਸ਼ਲਾਘਾਯੋਗ ਪਹਿਲ
ਆਖ਼ਰ ਕੇਂਦਰ ਸਰਕਾਰ ਨੇ ਪੰਜਾਬ ਹਰਿਆਣਾ ਦਰਮਿਆਨ ਪਿਛਲੇ 35 ਸਾਲਾਂ ਤੋਂ ਚੱਲ ਰਹੇ ਸਤਲੁਜ ਯਮਨਾ ਲਿੰਕ ਨਹਿਰ ਦੇ ਮਾਮਲੇ ਦਾ ਹੱਲ ਕੱਢਣ ਲਈ ਪਹਿਲ ਕੀਤੀ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 20 ਅਪਰੈਲ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੀਟਿੰਗ 'ਚ ਸੱਦਿਆ ਹੈ ਭਾਵੇਂ ਇਹ ਮਾਮਲਾ ਸੁਪਰੀਮ ਕੋਰਟ 'ਚ ਵੀ ...
ਅਸੀਂ ਵੀ ਸਮਝੀਏ ਆਪੋ-ਆਪਣੀ ਜ਼ਿੰਮੇਵਾਰੀ
ਖਿਆ ਦੀ ਜਿਉਂ ਹੀ ਗੱਲ ਸ਼ੁਰੂ ਹੁੰਦੀ ਹੈ, ਅਸੀਂ ਇੱਕਦਮ ਸੁਚੇਤ ਹੋ ਜਾਂਦੇ ਹਾਂ, ਕਿਉਂਕਿ ਸਾਨੂੰ ਪਤਾ ਹੈ ਕਿ ਦੇਸ਼ ਦੇ ਵਿਕਾਸ ਤੇ ਸੱਭਿਅਤਾ ਦੀ ਚਾਬੀ ਇੱਥੇ ਕਿਤੇ ਹੀ ਹੈ ਸਿੱਖਿਆ 'ਚ ਅਸੀਂ ਬਦਲਾਅ ਤਾਂ ਬਹੁਤ ਚਾਹੁੰਦੇ ਹਾਂ ਪਰ ਫਿਰ ਸੋਚਦੇ ਹਾਂ ਕਿ ਸਭ ਕੁਝ ਸਰਕਾਰ ਕਰੇ, ਸਾਡੇ 'ਕੱਲਿਆਂ ਨਾਲ ਕੀ ਹੋਵੇਗਾ ਇੱਕ ਸੱਚ...
ਮਸ਼ੀਨਾਂ ‘ਤੇ ਗੁੱਸਾ ਨਜਾਇਜ਼
ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਦੋਸ਼ ਲਾਉਣ ਦਾ ਸਿਲਸਿਲਾ ਜਾਰੀ ਹੈ ਹਾਲਾਂਕਿ ਚੋਣ ਕਮਿਸ਼ਨ ਨੇ ਨਵੀਆਂ ਮਸ਼ੀਨਾਂ ਖਰੀਦਣ ਦਾ ਫੈਸਲਾ ਕਰ ਲਿਆ ਹੈ ਪਰ ਫ਼ਿਰ ਵੀ ਕਮਿਸ਼ਨ ਇਸ ਗੱਲ 'ਤੇ ਕਾਇਮ ਹੈ ਕਿ ਮਸ਼ੀਨਾਂ ਨਾਲ ਛੇੜਛਾੜ ਸੰਭਵ ਨਹੀਂ ਕਮਿਸ਼ਨ ਨੇ ਏਥੋਂ ਤੱਕ ...
ਕਰਜ਼ਾਈ ਪੰਜਾਬ ਦਾ ਵਿਕਾਸ ਕੈਪਟਨ ਲਈ ਚੁਣੌਤੀ
ਪਿਛਲੇ ਮਹੀਨੇ ਦੀ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਹੋਰ ਫੁਟਕਲ ਖ਼ਰਚਿਆਂ ਦੀ ਅਦਾਇਗੀ ਲਈ ਪੰਜਾਬ ਦੀ ਉਸੇ ਮਹੀਨੇ ਬਣੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੱਬਾਂ ਭਾਰ ਹੋਣਾ ਪਿਆ। ਪੰਜਾਬ ਸਰਕਾਰ ਦੇ ਸਿਰ ਹਰ ਵਰ੍ਹੇ 26000 ਕਰੋੜ ਰੁਪਏ ਦੀਆਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ, 6000 ਕਰੋੜ ਰੁਪਏ ਦੀਆਂ ਪੈਨਸ਼ਨਾਂ ਤੇ 2000 ...