ਮਹਾਂਸ਼ਕਤੀ ਦਾ ਡਿੱਗਦਾ ਮਿਆਰ
ਦੁਨੀਆਂ ਦੀ ਮਹਾਂਸ਼ਕਤੀ ਮੰਨਿਆ ਜਾਂਦਾ ਮੁਲਕ ਅਮਰੀਕਾ ਤਹਿਜ਼ੀਬੀ ਉਚਾਈਆਂ ਤੋਂ ਡਿੱਗਦਾ ਨਜ਼ਰ ਆ ਰਿਹਾ ਹੈ ਰਾਸ਼ਟਰਪਤੀ ਚੋਣ ਲਈ ਜੋਰ ਅਜ਼ਮਾਈ ਕਰ ਰਹੇ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਤੇ ਰਿਪਬਲਿਕਨ ਡੋਨਾਲਡ ਟਰੰਪ ਦੀ ਇੱਕ-ਦੂਜੇ ਖਿਲਾਫ਼ ਬੋਲੀ ਘਟੀਆ ਪੱਧਰ ਤੱਕ ਪਹੁੰਚ ਗਈ ਹੈ ਟਰੰਪ ਹਿਲੇਰੀ ਲਈ ਡੈਣ ਤੇ ਝੂਠੀ...
ਕਦੋਂ ਮਿਲਣਗੇ ਗਰੀਬਾਂ ਨੂੰ ਬਣਦੇ ਹੱਕ
ਇਹ ਵਿਡੰਬਨਾ ਹੀ ਹੈ ਕਿ ਦੇਸ਼ ਆਜ਼ਾਦ ਹੋਏ ਨੂੰ 69 ਸਾਲ ਬੀਤ ਗਏ ਹਨ ਪਰ ਜ਼ਿਆਦਾਤਰ ਸਮੱਸਿਆਵਾਂ ਅਜੇ ਵੀ ਉਵੇਂ ਹੀ ਬਰਕਰਾਰ ਹਨ ਦੇਸ਼ ਦੇ ਕੋਨੇ ਕੋਨੇ 'ਚ ਸਮੱਸਿਆਵਾਂ ਦਾ ਪਸਾਰਾ ਹੈ ਕਿਤੇ ਪਾਣੀ ਨਹੀਂ ਤੇ ਕਿਤੇ ਦੋ ਡੰਗ ਦੀ ਰੋਟੀ ਲਈ ਲੋਕ ਤਰਸ ਰਹੇ ਹਨ ਆਦਿ ਵਾਸੀਆਂ ਦੀ ਹਾਲਤ ਤਾਂ ਖ਼ਸਤਾ ਹੈ ਹੀ, ਜ਼ਿਆਦਾਤਰ ਦੂਜੇ ਲੋਕ ...
ਭੋਜਨ ਦੀ ਬਰਬਾਦੀ ਅਤੇ ਭੁੱਖਮਰੀ ਦੀ ਸਮੱਸਿਆ
ਗਰੀਬੀ ਤੇ ਭੁੱਖਮਰੀ ਦੀ ਸਮੱਸਿਆ ਦੇਸ਼ ਦੇ ਵਿਕਾਸ 'ਚ ਅੜਿੱਕਾ ਬਣ ਸਕਦੀਆਂ ਹਨ ਦੱਖ ਦੀ ਗੱਲ ਇਹ ਹੈ ਕਿ ਆਜ਼ਾਦੀ ਦੇ ਸੱਤ ਦਹਾਕੇ ਤੇ ਆਰਥਿਕ ਉਦਾਰੀਕਰਨ ਦੀ ਨੀਤੀ ਦੇ ਲਾਗੂ ਹੋਣ ਤੋਂ ਢਾਈ ਦਹਾਕੇ ਬਾਅਦ ਵੀ ਦੇਸ਼ 'ਚ 19 ਕਰੋੜ ਲੋਕਾਂ ਨੂੰ ਦੋ ਡੰਗ ਦੀ ਰੋਟੀ ਨਹੀਂ ਮਿਲਦੀ ਇਹ ਸਾਡੇ ਸਮਾਜ ਦੇ ਉਹ ਆਖਰੀ ਲੋਕ ਹਨ ਜਿਨ੍ਹਾ...
ਅਮਨ ਚੈਨ ਭੰਗ ਨਾ ਹੋਵੇ
ਪੰਜਾਬ 'ਚ ਰਾਸ਼ਟਰੀ ਸਵੈ ਸੇਵਕ ਸੰਘ (ਆਰਐੱਸਐੱਸ) ਦੀ ਸੂਬਾ ਇਕਾਈ ਦੇ ਮੁਖੀ ਜਗਦੀਸ਼ ਗਗਨੇਜਾ 'ਤੇ ਜਾਨਲੇਵਾ ਹਮਲਾ ਚਿੰਤਾਜਨਕ ਘਟਨਾ ਹੈ ਸੂਬਾ ਸਰਕਾਰ ਵੱਲੋਂ ਘਟਨਾ ਦੀ ਸਿਰਫ਼ ਨਿੰਦਾ ਕਰਨਾ ਹੀ ਕਾਫ਼ੀ ਨਹੀਂ ਸਗੋਂ ਹਾਲਾਤਾਂ ਨੂੰ ਗੰਭੀਰਤਾ ਨਾਲ ਲੈਣ ਦੀ ਸਖ਼ਤ ਲੋੜ ਹੈ ਇਸ ਗੱਲ ਦਾ ਅੰਦਾਜ਼ਾ ਲਾਉਣਾ ਔਖਾ ਨਹੀਂ ਕਿ ਹਮਲਾਵਰ...
ਮੈਂ ਤੋਂ ਮੈਂ ਤੱਕ ਦਾ ਸਫ਼ਰ
ਆਤਮ ਰੱਖਿਆ ਲਈ ਸਮੂਹਾਂ 'ਚ ਵਿਚਰਦੇ ਮਨੁੱਖ ਨੇ ਸਹਿਜੇ-ਸਹਿਜੇ ਪਰਿਵਾਰਕ ਇਕਾਈ 'ਚ ਪ੍ਰਵੇਸ਼ ਕੀਤਾ ਤੇ ਜੀਵਨ ਨੂੰ ਕਾਇਦੇ-ਕਾਨੂੰਨ 'ਚ ਬੰਨ੍ਹਦਿਆਂ ਸਮਾਜ ਦਾ ਗਠਨ ਹੋਇਆ। ਪੜਾਅ-ਦਰ-ਪੜਾਅ ਕਈ ਤਬਦੀਲੀਆਂ ਦਾ ਸਾਹਮਣਾ ਕਰਕੇ ਮਨੁੱਖੀ ਸਮਾਜ ਨੇ ਆਧੁਨਿਕ ਸਮਾਜਿਕ ਢਾਂਚੇ ਤੱਕ ਦਾ ਸਫ਼ਰ ਤੈਅ ਕੀਤਾ ਹੈ। ਬਦਲਾਅ ਕੁਦਰਤ ਦਾ ਨ...
ਬਦਲ ਰਿਹਾ ਭਾਰਤੀ ਸਿਨੇਮਾ
ਸਿਨੇਮਾ ਜਗਤ 'ਚ ਮਾਹੌਲ ਬਦਲ ਰਿਹਾ ਹੈ ਦਰਸ਼ਕਾਂ ਦੇ ਅਨੁਭਵਾਂ ਤੋਂ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਜੋ ਕੁਝ ਫ਼ਿਲਮਾਂ 'ਚ ਹੋਣਾ ਚਾਹੀਦਾ ਹੈ ਉਹ ਉਨ੍ਹਾਂ ਨੂੰ ਮਿਲ ਰਿਹਾ ਹੈ ਫ਼ਿਲਮ ਵੇਖਣ ਆਏ ਪਰਿਵਾਰ ਦੇ ਪੂਰੇ ਮੈਂਬਰ ਜਿਨ੍ਹਾਂ 'ਚ ਬੱਚੇ, ਬੁੱਢੇ, ਜਵਾਨ ,ਔਰਤ ਮਰਦ ਸਭ ਇਹ ਕਹਿਣ ਕਿ ਪੂਰੇ ਪੈਸੇ ਵਸੂਲ ਹੋ ਗਏ ਤਾਂ ਫ਼ਿਲਮ...
ਜੀਐਸਟੀ ਨਾਲ ਇਕਹਿਰੀ ਟੈਕਸ ਪ੍ਰਣਾਲੀ ਹੋਵੇਗੀ ਸਥਾਪਿਤ
ਸਾਲ 1991 ਦੇ ਆਰਥਿਕ ਸੁਧਾਰਾਂ ਤੋਂ ਬਾਅਦ ਵਸਤਾਂ ਤੇ ਸਰਵਿਸ ਟੈਕਸ (GST) ਭਾਰਤ ਦੇ ਅਸਿੱਧੇ ਟੈਕਸ ਢਾਂਚੇ 'ਚ ਸਭ ਤੋਂ ਵੱਡਾ ਸੁਧਾਰ ਹੈ ਸੰਵਿਧਾਨ ਦੀ 122ਵੀਂ ਸੋਧ ਤੋਂ ਬਾਅਦ ਜੀਐਸਟੀ ਦੇਸ਼ ਭਰ 'ਚ ਲਾਗੂ ਹੋ ਜਾਵੇਗਾ ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਸਾਰੇ ਕੇਂਦਰੀ ਤੇ ਰਾਜ ਪੱਧਰ ਦੇ ਟੈਕਸਾਂ ਦੀ ਬਜਾਇ ਇੱਕ ...
ਰਾਖਵਾਂਕਰਨ ਨੀਤੀ ਦਾ ਹੋਵੇ ਸਰਵਹਿੱਤਕਾਰੀ ਹੱਲ
ਗੁਜਰਾਤ 'ਚ ਮਾਣਯੋਗ ਉੱਚ ਅਦਾਲਤ ਨੇ ਪੱਛੜੀਆਂ ਜਾਤੀਆਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਅਤੇ ਸੰਵਿਧਾਨਕ ਤੌਰ 'ਤੇ ਪਾਸ ਰਾਖਵਾਂਕਰਨ ਢਾਂਚੇ ਨੂੰ ਬਰਕਰਾਰ ਰਖਦਿਆਂ ਆਰਥਿਕ ਪੱਖੋਂ ਪੱਛੜੇ ਵਰਗਾਂ ਦਾ ਰਾਖਵਾਂਕਰਨ ਰੱਦ ਕਰ ਦਿੱਤਾ ਹੈ ਗੁਜਰਾਤ 'ਚ ਪਾਟੀਦਾਰ ਅੰਦੋਲਨ ਦੇ ਮਾਧਿਅਮ ਨਾਲ ਆਰਥਿਕ ਪੱਖੋਂ ਖੁਸ਼ਹਾਲ ਜਾਤੀਆਂ ...
ਜੀਐੱਸਟੀ ਬਿੱਲ ‘ਤੇ ਸਹਿਮਤੀ
ਗੁਡਜ ਐਂਡ ਸਰਵਿਸ ਟੈਕਸ ਬਿਲ (ਜੀਐੱਸਟੀ) 'ਤੇ ਕੌਮੀ ਜਮਹੂਰੀ ਗੱਠਜੋੜ ਸਰਕਾਰ ਨੂੰ ਇਤਿਹਾਸਕ ਕਾਮਯਾਬੀ ਹਾਸਲ ਹੋਈ ਹੈ ਵੱਡੇ ਬਹੁਮਤ ਨਾਲ ਇਹ ਬਿੱਲ ਰਾਜ ਸਭਾ 'ਚ ਪਾਸ ਹੋ ਗਿਆ ਹੈ ਇਹ ਕਾਨੂੰਨ ਅੱਜ ਤੋਂ ਦਹਾਕਾ ਪਹਿਲਾਂ ਬਣ ਜਾਣਾ ਚਾਹੀਦਾ ਸੀ ਫਿਰ ਵੀ ਰਾਜ ਸਭਾ 'ਚ ਜਿਸ ਤਰ੍ਹਾਂ ਗਿਣਤੀਆਂ-ਮਿਣਤੀਆਂ ਦੀ ਖੇਡ ਹੈ ਉਸ ...
ਬਾਲ ਮਜ਼ਦੂਰੀ ਕਨੂੰਨ ‘ਚ ਬਦਲਾਅ ‘ਤੇ ਸਵਾਲ
ਬਾਲ ਮਜਦੂਰੀ ਭਾਰਤ ਵਰਗੇ ਵਿਕਾਸਸ਼ੀਲ ਦੇਸ਼ਾਂ ਦੀ ਇੱਕ ਵੱਡੀ ਸਮੱਸਿਆ ਰਹੀ ਹੈ ਜਿੱਥੋਂ ਦੀ ਇੱਕ ਵੱਡੀ ਆਬਾਦੀ ਨੂੰ ਜੀਵਨ ਦੀਆਂ ਮੱਢਲੀਆਂ ਜਰੂਰਤਾਂ ਪੂਰੀਆਂ ਕਰਨ ਲਈ ਆਪਣਾ ਪੂਰਾ ਸਮਾਂ ਲਾਉਣਾ ਪੈਂਦਾ ਹੈ, ਇਸ ਦੇ ਚਲਦਿਆਂ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਕੰਮ ਵਿੱਚ ਲਾਉਣਾ ਪੈਂਦਾ ਹੈ ਤਮਾਮ ਸਰਕਾਰੀ ਅਤੇ ਗੈ...