IIT Admissions

IIT Admissions: ਆਈਆਈਟੀ ਵੱਲ ਧੀਆਂ ਦੇ ਵਧਦੇ ਕਦਮ

ਦੇਸ਼ ਦੀ ਪ੍ਰਸਿੱਧ ਇੰਜੀਨੀਅਰਿੰਗ ਦਾਖ਼ਲਾ ਪ੍ਰੀਖਿਆ ਜੇਈਈ ਐਡਵਾਂਸਡ 2026 ਦੇ ਨਤੀਜਿਆਂ ਨੇ ਇੱਕ ਸੁਖਦਾਈ ਅਤੇ ਉਮੀਦ ਭਰੀ ਤਸਵੀਰ ਸਾਹਮਣੇ ਰੱਖੀ ਹੈ। ਇਸ ਸਾਲ ਵੱਡੀ ਗਿਣਤੀ ’ਚ ਵਿਦਿਆਰਥਣਾਂ ਨੇ ਸਫ਼ਲਤਾ ਹਾਸਲ ਕਰਕੇ ਇਹ ਸੰਕੇਤ ਦਿੱਤਾ ਹੈ ਕਿ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਤੇ ਗਣਿਤ ਵਰਗੇ ਖੇਤਰਾਂ ’ਚ ਔਰਤਾਂ ਦੀ ਹਿੱਸੇਦਾਰੀ ਲਗਾਤਾਰ ਵਧ ਰਹੀ ਹੈ
ਲੇਖ  ਖਾਸ ਖਬਰ