Illegal Drug Rehabilitation Center

Malerkotla Police Raid: ਮਾਲੇਰਕੋਟਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, 49 ਵਿਅਕਤੀਆਂ ਨੂੰ ਛੁਡਵਾਇਆ

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਲਗਾਤਾਰ ਦੂਜੇ ਦਿਨ ਕਾਰਵਾਈ ਕਰਦਿਆਂ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਿਜੋਕੀ ਕਲਾਂ ਵਿਖੇ ਚੱਲ ਰਹੇ ਇੱਕ ਹੋਰ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ