Illegal Fertilizer Seized

Bathinda Fertilizer Seizure: ਬਠਿੰਡਾ ’ਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ

ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ’ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ