Illegal Flex Boards

Action Against Illegal Hoardings: ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਤੇ ਸਰਕਾਰੀ ਕੰਧਾਂ ’ਤੇ ਲੱਗੇ ਗੈਰ-ਕਾਨੂੰਨੀ ਫਲੈਕਸਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵੱਲੋਂ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ’ਤੇ ਲਗਾਏ ਗਏ ਕਥਿਤ ਗੈਰ-ਕਾਨੂੰਨੀ ਫਲੈਕਸਾਂ ਦਾ ਮਾਮਲਾ ਚੋਣ ਦਫ਼ਤਰ ਪੰਜਾਬ ਕੋਲ ਪਹੁੰਚ ਗਿਆ ਹੈ। ਇਸ ਸਬੰਧੀ ਪ੍ਰਾਪਤ ਸ਼ਿਕਾਇਤ ’ਤੇ ਚੋਣ ਦਫ਼ਤਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ
ਪੰਜਾਬ  ਸੂਬੇ  ਖਾਸ ਖਬਰ