illegal mining

Illegal Mining: ਛਾਜਲੀ ’ਚ ਵੱਡੇ ਪੱਧਰ ’ਤੇ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ

ਨੇੜਲੇ ਪਿੰਡ ਛਾਜਲੀ ਤੇ ਨੇੜਲੇ ਇਲਾਕਿਆਂ ’ਚ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ ਜਿਸ ਨਾਲ ਸਰਕਾਰ ਨੂੰ ਵੱਡੇ ਪੱਧਰ ’ਤੇ ਚੂਨਾ ਲਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ।
ਪੰਜਾਬ  Breaking News  ਸੂਬੇ 

Jalalabad News: ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਹਿਰਾਸਤ ’ਚੋਂ ਨਹੀਂ ਹੋਇਆ ਕੋਈ ਵਾਹਨ ਚੋਰੀ : ਡੀਐਸਪੀ 

ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ : ਡੀਐਸਪੀ | Jalalabad News (ਰਜਨੀਸ਼ ਰਵੀ) ਜਲਾਲਾਬਾਦ। Jalalabad News: ਪਿੰਡ ਸੁਖੇਰਾ ਬੋਦਲਾ ਜਲਾਲਾਬਾਦ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੁਲਿਸ ਪ੍ਰਸ਼ਾਸਨ ਸਣੇ ਮਾਈਨਿੰਗ ਵਿਭਾਗ ਦੇ ਵੱਲੋਂ ਕੀਤੀ ਗਈ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕਬਜ਼ੇ ’ਚ ਲਏ ਗਏ ਵਾਹਨਾਂ ’ਚ ਕੋਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਾਜਾਇਜ਼ ਮਾਇਨਿੰਗ ਕਰਨ ਵਾਲੇ ਤਿੰਨ ਟਰੈਕਟਰ-ਟਰਾਲੀਆਂ, ਇੱਕ ਜੇਸੀਬੀ ਸਮੇਤ ਡਰਾਈਵਰ ਗ੍ਰਿਫ਼ਤਾਰ

(ਰਜਨੀਸ਼ ਰਵੀ) ਫਾਜ਼ਿਲਕਾ। ਉਪ ਕਪਤਾਨ ਪੁਲਿਸ ਸਬ ਡਵੀਜਨ ਫਾਜਿਲਕਾ ਸ਼ੁਬੇਗ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਜਾਇਜ ਮਾਇਨਿੰਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸੇ ਤਹਿਤ ਹੀ ਜਦੋਂ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਇੰਸਪੈਕਟਰ ਬਲਜੀਤ ਸਿੰਘ ਨੂੰ 19 ਸਤੰਬਰ ਨੂੰ ਸੂਚਨਾ ਮਿਲੀ ਕਿ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤੀ ਜ਼ਮੀਨ ਵਿੱਚੋਂ ਨਜਾਇਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਰੇਤ ਕੱਢਣ ਲਈ ਵਰਤੀ ਜਾ ਰਹੀ ਮਸ਼ੀਨ ਟਰੈਕਟਰ-ਟਰਾਲੇ ਸਮੇਤ ਤਿੰਨ ਕਾਬੂ

(ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਦੇ ਨੇੜਲੇ ਪਿੰਡ ਚੰਦਬਾਜਾ ਦੇ ਖੇਤਾਂ ਵਿਚ ਕਥਿਤ ਤੌਰ ਤੇ ਨਜਾਇਜ ਮਾਇਨਿਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਮਾਇਨਿਗ ਵਿਭਾਗ ਨੇ ਬੀਤੀ ਰਾਤ ਰੇਡ ਕਰ ਮੌਕੇ ਤੋਂ ਕਥਿਤ ਨਜਾਇਜ ਮਾਇਨਿਗ ਕਰ ਰਹੀ ਮਸ਼ੀਨ ਅਤੇ 2 ਟਰੈਕਟਰ ਟਰਾਲਿਆਂ ਸਮੇਤ 3 ਲੋਕਾਂ ਨੂੰ ਕਾਬੂ ਕੀਤਾ ਹੈ। ਇਹ ਵੀ ਪੜ੍ਹੋ : ਲੁੱਟ-ਖੋਹ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੀਤ ਹੇਅਰ ਦੇ ਅਧਿਕਾਰੀਆਂ ਨੂੰ ਆਦੇਸ਼, ਬਾਰਡਰ ’ਤੇ ਰੁੱਕੇ ਨਾਜਾਇਜ਼, ਵਾਜਬ ਰੇਟਾਂ ’ਤੇ ਮਿਲੇ ਰੇਤ

ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਨਾਲ ਲੱਗਦੇ ਬਾਰਡਰ ਇਲਾਕੇ ਵਿੱਚ ਚਲ ਰਹੀ ਨਾਜਾਇਜ਼ ਮਾਇਨਿੰਗ ਨੂੰ ਤੁਰੰਤ ਰੋਕਣ ਅਤੇ ਪੰਜਾਬ ਦੇ ਬਾਕੀ ਹਿੱਸੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕਰਨ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਵਲੋਂ ਅਧਿਕਾਰੀਆਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਰਕਾਨੂੰਨੀ ਮਾਈਨਿੰਗ ਸਬੰਧੀ ਟਰੈਕਟਰ ਟਰਾਲੀ ਜ਼ਬਤ

ਮੋਹਾਲੀ (ਐੱਮ ਕੇ ਸ਼ਾਇਨਾ)। ਜ਼ਿਲ੍ਹਾ ਮੁਹਾਲੀ ਵਿੱਚ ਗ਼ੈਰਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਲਗਾਤਾਰ ਨੱਥ ਪਾਈ ਜਾ ਰਹੀ ਹੈ। ਮਾਈਨਿੰਗ ਵਿਭਾਗ ਦੇ ਉਪ ਮੰਡਲ ਦਫਤਰ ਅਧੀਨ ਕੰਮ ਕਰਦੇ ਜੇਈ ਕਮ ਮਾਈਨਿੰਗ ਇੰਸਪੈਕਟਰ ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ ਪਿੰਡ ਦੇੜੀ ਵਿਖੇ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ। (Illegal Mining) […]
ਪੰਜਾਬ  Breaking News  ਸੂਬੇ  ਖਾਸ ਖਬਰ 

ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ਼

ਭੁਪਿੰਦਰ ਹਨੀ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ, ਕੁਦਰਤਦੀਪ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ ਪੰਜਾਬ ਪੁਲਿਸ ਨੇ ਈ.ਡੀ ਵੱਲੋਂ ਪਿਛਲੇ ਸਾਲ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ 73 ਵੇਟਮੈਂਟ ਸਲਿੱਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਕੀਤਾ ਸੀ ਗਠਨ (ਅਸ਼ਵਨੀ ਚਾਵਲਾ) ਚੰਡੀਗੜ/ਐਸ.ਬੀ.ਐਸ. ਨਗਰ। ਪੰਜਾਬ ਪੁਲਿਸ ਨੇ ਸੋਮਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ’ਚ ਨਜਾਇਜ਼ ਮਾਈਨਿੰਗ ਹੋਈ ਖਤਮ : ਹਰਜੋਤ ਬੈਂਸ

ਇੱਕ ਦਿਨ ’ਚ ਇੱਕ ਲੱਖ ਮੀਟ੍ਰਿਕ ਟਨ ਰੇਤਾ-ਬੱਜਰੀ ਕੱਢੀ  (Illegal Mining) (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀ ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ’ਚ ਨਜਾਇਜ਼ ਮਾਈਨਿੰਗ ਖਤਮ ਕਰ ਦਿੱਤੀ ਗਈ ਹੈ ਤੇ ਹੁਣ ਕਾਨੂੰਨੀ ਤੌਰ ’ਤੇ ਰੇਤਾ-ਬੱਜਰੀ ਸਪਲਾਈ ਹੋ ਰਹੀ ਹੈ। ਪੰਜਾਬ ਦੇ ਖਨਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬੇ ’ਚ ਨਜਾਇਜ਼ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਕਸ਼ਨ : ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜ ’ਤੇ ਪਰਚਾ ਦਰਜ

ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਕਸ਼ਨ : ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜ ’ਤੇ ਪਰਚਾ ਦਰਜ (ਸੱਚ ਕਹੂੰ ਨਿਊਜ਼) ਲੁਧਿਆਣਾ। ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਂਦੇ ਹੀ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵੱਡਾ ਐਕਸ਼ਨ ਲੈਂਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਨਾਜਾਇਜ਼ ਮਾਈਨਿੰਗ […]
ਪੰਜਾਬ  Breaking News  ਸੂਬੇ  ਖਾਸ ਖਬਰ 

ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਨਜਾਇਜ ਮਾਇਨਿੰਗ ਸਬੰਧੀ ਕੀਤਾ ਪੰਜਾਬ ਸਰਕਾਰ ‘ਤੇ ਹਮਲਾ

ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਨਜਾਇਜ ਮਾਇਨਿੰਗ ਸਬੰਧੀ ਕੀਤਾ ਪੰਜਾਬ ਸਰਕਾਰ ‘ਤੇ ਹਮਲਾ ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਇਸ ਮੌਕੇ ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ […]
ਦੇਸ਼  ਪੰਜਾਬ  Breaking News 

ਨਜਾਇਜ਼ ਮਾਈਨਿੰਗ ਦੇ ਦੋਸ਼ ‘ਚ 7 ਨਾਮਜ਼ਦ

ਦੋ ਟਰੈਕਟਰ ਟਰਾਲੇ ਕੀਤੇ ਬਰਾਮਦ ਫਿਰੋਜ਼ਪੁਰ, (ਸਤਪਾਲ ਥਿੰਦ) । ਹਲਕਾ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ‘ਚ ਚੱਲ ਰਹੇ ਰੇਤ ਦੇ ਨਜਾਇਜ਼ ਖੱਡੇ ‘ਤੇ ਛਾਪੇਮਾਰੀ (Illegal Mining) ਕਰਦਿਆ ਥਾਣਾ ਗੁਰੂਹਰਸਹਾਏ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਦਿਆ ਰੇਤਾ ਦੇ ਭਰੇ ਦੋ ਟਰੈਕਟਰ ਟਰਾਲੇ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਰੇਤਾ ਕੱਢ ਕੇ […]
ਪੰਜਾਬ 

ਜੇਕਰ ਹੋ ਰਹੀ ਐ ਗੈਰ-ਕਾਨੂੰਨੀ ਮਾਈਨਿੰਗ ਤਾਂ 10 ਗੁਣਾ ਜਿਆਦਾ ਕਿਵੇਂ ਆਇਆ ਟੈਕਸ

ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਨੇ ਨਕਾਰੇ ਸੁਖਬੀਰ ਬਾਦਲ ਦੇ ਸਾਰੇ ਦੋਸ਼ ਚੰਡੀਗੜ(ਅਸ਼ਵਨੀ ਚਾਵਲਾ)। ਜੇਕਰ ਇਸ ਕਾਂਗਰਸ ਦੀ ਸਰਕਾਰ ਦੌਰਾਨ ਰੇਤ-ਬਜ਼ਰੀ ਦਾ ਕਾਰੋਬਾਰ ਗੈਰ ਕਾਨੂੰਨੀ ਢੰਗ ਨਾਲ ਹੋ ਰਿਹਾ ਹੈ ਤਾਂ ਖਜਾਨੇ ਵਿੱਚ 10 ਗੁਣਾ ਜਿਆਦਾ ਟੈਕਸ ਕਿਵੇਂ ਆ ਰਿਹਾ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਕਿਸੇ ਵੀ ਸਾਲ ਖੱਡਾ ਦੀ ਬੋਲੀ 30-35 ਕਰੋੜ ਰੁਪਏ ਤੋਂ ਜਿਆਦਾ ਨਹੀਂ […]
ਦੇਸ਼  ਪੰਜਾਬ  Breaking News 
Ad Ad Ad