Illegal Weapon Arrest
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Faridkot News: ਫ਼ਰੀਦਕੋਟ 'ਚ 2 ਨੌਜਵਾਨ ਨਾਜਾਇਜ਼ ਪਿਸਤੌਲ ਸਮੇਤ ਕਾਬੂ
Published On
By Satinder Mathur
ਸਾਦਿਕ ਥਾਣਾ ਪੁਲਿਸ ਨੇ ਇੱਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਸਮੇਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਰਮਨਪ੍ਰੀਤ ਸਿੰਘ ਵਾਸੀ ਪਿੰਡ ਭੂਰੇ ਕਲਾਂ (ਜ਼ਿਲ੍ਹਾ ਫ਼ਿਰੋਜ਼ਪੁਰ) ਅਤੇ ਅਮਨ ਵਾਸੀ ਪਿੰਡ ਖਾਈ ਫੇਮੇ ਵਜੋਂ ਹੋਈ ਹੈ