Illegal

ਨੇਵੀ ਨੇ ਲੀਬੀਆ ਵਿੱਚ 98 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਬਚਾਇਆ

ਤ੍ਰਿਪੋਲੀ। ਲੀਬੀਆ ਦੀ ਨੇਵੀ ਨੇ ਦੇਸ਼ ਦੇ ਪੱਛਮੀ ਤੱਟ ਤੋਂ ਵੱਖ-ਵੱਖ ਅਫਰੀਕੀ ਦੇਸ਼ਾਂ ਦੇ 98 ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਚਾਇਆ ਹੈ। ਜਲ ਸੈਨਾ ਦੇ ਜਾਣਕਾਰੀ ਦਫਤਰ ਨੇ ਕਿਹਾ ਕਿ ਕੋਸਟ ਗਾਰਡ ਦੇ ਕਰਮਚਾਰੀਆਂ ਨੇ ਵੀਰਵਾਰ ਨੂੰ ਸਾਰੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਬਚਾਇਆ। ਬਚਾਏ ਗਏ ਗੈਰਕਾਨੂੰਨੀ ਪ੍ਰਵਾਸੀਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਜਲ ਸੈਨਾ ਦੇ ਅਨੁਸਾਰ, ਪ੍ਰਵਾਸੀਆਂ […]
Breaking News  ਕੁੱਲ ਜਹਾਨ 

ਸੰਘਣੀ ਵਸੋਂ ਵਾਲੇ ਇਲਾਕਿਆਂ ‘ਚ ਪਟਾਕੇ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟਾਂ ਖਿਲਾਫ਼ ਕੀਤੀ ਜਾਵੇ ਕਾਰਵਾਈ : ਮੁੱਖ ਮੰਤਰੀ 

ਜਨਵਰੀ, 2017 ਵਿੱਚ ਹੋਏ ਧਮਾਕੇ ਦੀ ਜਾਂਚ ਰਿਪੋਰਟ | Chief Minister ਸੌਂਪਣ ‘ਚ ਦੇਰੀ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੜਤਾਲ ਦੀ ਹਦਾਇਤ | Chief Minister ਬਟਾਲਾ (ਰਾਜਨ ਮਾਨ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੰਘਣੀ ਵਸੋਂ ਵਾਲੇ ਇਲਾਕਿਆਂ ‘ਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਪਟਾਕੇ ਬਣਾਉਣ ਵਾਲੇ ਸਾਰੇ ਯੂਨਿਟਾਂ ਖਿਲਾਫ਼ ਤੁਰੰਤ […]
ਸੂਬੇ  ਪੰਜਾਬ 

ਏਜੰਸੀਆਂ ਦੇ ਅਧਿਕਾਰੀ ਗੈਰ-ਕਾਨੂੰਨੀ ਕੰਮ ਨਾ ਕਰਨ : ਕਾਂਗਰਸ

ਸੰਭਲ ਜਾਣ ਅਧਿਕਾਰੀ, ਹਵਾ ਬਦਲ ਰਹੀ ਹੈ ਨਵੀਂ ਦਿੱਲੀ | ਕਾਂਗਰਸ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਦੀ ਪ੍ਰਧਾਨ ਸੋਨੀਆ ਗਾਂਧੀ ਦੇ ਦਾਮਾਦ ਰਾਬਰਟ ਵਾਡਰਾ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਪਲੈਕਸਾਂ ‘ਚ ਇਨਫੋਰਸਮੈਂਟ ਡਾਇਰੈਕਟਰੋਰੇਟ ਦੇ ਛਾਪਿਆਂ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆ ਈਡੀ, ਸੀਬੀਆਈ, ਸੀਵੀਸੀ ਆਦਿ ਏਜੰਸੀਆਂ ਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਅੱਜ ਸਖ਼ਤ ਚਿਤਾਵਨੀ ਦਿੱਤੀ ਕਿ […]
ਦੇਸ਼ 

ਵਕੀਲ ਹੋਣ ਦੇ ਬਾਵਜ਼ੂਦ ਗੈਰਕਾਨੂੰਨੀ ਗਤੀਵਿਧੀ ਕਰ ਰਹੇ ਹਨ ਫੂਲਕਾ, ਰੱਦ ਹੋਵੇ ਲਾਇਸੈਂਸ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸੁਪਰੀਮ ਕੋਰਟ ਦੇ ਬਾਰ ਕਾਉਸਿੰਲ ਤੋਂ ਮੰਗ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਸੁਪਰੀਮ ਕੋਰਟ ਦੇ ਵਕੀਲ ਹੋਣ ਦੇ ਬਾਵਜੂਦ ਵੀ ਐੱਚ. ਐੱਸ. ਫੂਲਕਾ ਗੈਰਕਾਨੂੰਨੀ ਗਤੀਵਿਧੀ ਨੂੰ ਕਰਨ ਲਈ ਧਮਕੀ ਤੱਕ ਦੇਣ ਲਈ ਉਤਾਰੂ ਹੋਏ ਬੈਠੇ ਹਨ, ਇਸ ਲਈ ਉਨ੍ਹਾਂ ਦਾ ਲਾਇਸੈਂਸ ਰੱਦ ਕਰਦੇ ਹੋਏ ਘਰ ਤੋਰ ਦੇਣਾ ਚਾਹੀਦਾ ਹੈ। ਸ਼੍ਰੋਮਣੀ […]
ਪੰਜਾਬ 

ਨਾਜਾਇਜ਼ ਕਾਲੋਨੀਆਂ ਹੋਣਗੀਆਂ ਰੈਗੂਲਰ

ਪੰਜਾਬ ਕੈਬਨਿਟ ਵੱਲੋਂ 13 ਹਜ਼ਾਰ ਕਾਲੋਨੀਆਂ ਨੂੰ ਮਨਜ਼ੂਰੀ ਲਈ ਹਰੀ ਝੰਡੀ | Illegal Colonies ਪਲਾਟ ਲੈ ਕੇ ਫਸੇ ਹੋਏ ਲੋਕਾਂ ਨੂੰ ਮਿਲੇਗੀ ਰਾਹਤ, ਖੁੱਲ੍ਹਣਗੀਆਂ ਰਜਿਸ਼ਟਰੀਆ | Illegal Colonies ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਸੂਬਾ ਭਰ ਵਿੱਚ 13 ਹਜ਼ਾਰ ਨਾਜਾਇਜ਼ ਉਸਾਰੀਆਂ ਗਈਆਂ ਕਲੋਨੀਆਂ ਨੂੰ ਅਮਰਿੰਦਰ ਸਿੰਘ ਦੀ ਸਰਕਾਰ ਨੇ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। […]
ਪੰਜਾਬ 

ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਦੀਵਾਲੀ ਤੱਕ ਛੁਡਾਏ ਜਾਣਗੇ ਨਜਾਇਜ਼ ਕਬਜ਼ੇ : ਧਰਮਸੋਤ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ-ਘਰ ਹਰਿਆਲੀ ਸਕੀਮ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ | Sadhu Singh Dharamsot ਨਾਭਾ, (ਤਰੁਣ ਕੁਮਾਰ ਸ਼ਰਮਾ)। ਪੰਜਾਬ ਸਰਕਾਰ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਅੱਜ ਨਾਭਾ ਵਿਖੇ ਮਨਾਏ ਗਏ 69ਵੇਂ ਰਾਜ ਪੱਧਰੀ ਵਣ ਮਹਾਂ ਉਤਸਵ ਮੌਕੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਲਾਨ ਕੀਤਾ ਕਿ ਜੰਗਲਾਤ […]
ਪੰਜਾਬ 

ਨਹੀਂ ਝੁਕੇ ਸਿੱਧੂ, ਨਜਾਇਜ਼ ਉਸਾਰੀਆਂ ਢਹਿਣਗੀਆਂ

ਸੁਨੀਲ ਜਾਖੜ ਦਾ ਸਮਰਥਨ ਮਿਲਣ ਤੋਂ ਬਾਅਦ ਹੌਂਸਲੇ ‘ਚ ਨਵਜੋਤ ਸਿੱਧੂ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਜਲੰਧਰ ਵਿਖੇ ਨਜਾਇਜ਼ ਉਸਾਰੀਆਂ ਨੂੰ ਢਾਹੁਣ ਤੋਂ ਬਾਅਦ ਪੈਦਾ ਹੋਏ ਵਿਵਾਦ ਬਾਰੇ ਨਵਜੋਤ ਸਿੱਧੂ ਨੇ ਮੁੜ ਤੋਂ ਆਪਣਾ ਸਟੈਂਡ ਸਾਫ਼ ਕਰ ਦਿੱਤਾ ਹੈ ਕਿ ਭਾਵੇਂ ਕੋਈ ਵਿਧਾਇਕ ਨਰਾਜ਼ ਹੋਵੇ ਪਰ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਨਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ […]
ਪੰਜਾਬ 

ਨਜਾਇਜ ਸਬੰਧਾ ਦੇ ਸ਼ੱਕ ‘ਚ ਪਤਨੀ ਦਾ ਬੇਰਹਿਮੀ ਨਾਲ ਕਤਲ

ਨਿਹਾਲ ਸਿੰਘ ਵਾਲਾ, (ਪੱਪੂ ਗਰਗ/ਸੱਚ ਕਹੂੰ ਨਿਊਜ਼) ਮੋਗਾ ਜਿਲੇ ਦੇ ਪਿੰਡ ਹਿੰਮਤਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਹਿੰਮਤਪੁਰਾ ਨੇ ਲੰਘੀ ਰਾਤ ਆਪਣੀ ਪਤਨੀ ਨੂੰ ਪਿੰਡ ਦੀ ਸੱਥ ਵਿੱਚ ਤੇਜਧਾਰ ਹਥਿਆਰਾਂ ਨਾਲ  ਬੁਰੀ ਤਰਾਂ ਮਾਰਕੁੱਟ ਕਰ ਕੇ ਉਸ […]
Breaking News  ਪੰਜਾਬ 

ਕੋਲਾ ਘਪਲਾ: ਸੀਬੀਆਈ ਨੂੰ ਸੌਂਪਾਂਗੇ ਜਾਂਚ: ਪਰਿਕਰ

ਪਣਜੀ: ਗੋਆ ਦੇ ਮੁੱਖ ਮੰਤਰੀ ਮਨੋਹਰ ਪਰਿਕਰ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਸਰਕਾਰ 35,000 ਕਰੋੜ ਰੁਪਏ ਦੀ ਕੋਲਾ ਅਲਾਟਮੈਂਟ ਦੇ ਘਪਲੇ ਸਬੰਧੀ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦੇਵੇਗੀ। ਪਰਿਕਰ ਨੇ ਕਿਹਾ ਕਿ ਭਾਵੇਂ ਇਹ ਸਮਾਂ ਕੇਸ ਦੀ ਪੜਤਾਲ ਕਰ ਰਿਹਾ ਹੈ, ਜਦੋਂ ਇੱਕ ਵਾਰੀ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਉਸ ਤੋਂ […]
ਦੇਸ਼  Breaking News