Imd Alert
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
IMD Alert: ਪੰਜਾਬ ਤੇ ਚੰਡੀਗੜ੍ਹ ’ਚ ਦੋ ਦਿਨ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Published On
By Ravinder Sharma
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Heavy Rain Warning: ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
Published On
By Satinder Mathur
ਖੇਤਰੀ ਮੌਸਮ ਵਿਗਿਆਨ ਕੇਂਦਰ (ਆਰਐਮਸੀ) ਨੇ ਅਗਲੇ ਕੁਝ ਦਿਨਾਂ ਵਿੱਚ ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
IMD Alert: ਮੌਸਮ ਵਿਭਾਗ ਦੀ ਪੇਸ਼ਨਗੋਈ, ਪਹਿਲੀ ਮਾਰਚ ਤੋਂ ਹੋਵੇਗਾ ਬਦਲਾਅ
Published On
By Sach Kahoon Punjabi Desk
IMD Alert: ਨੋਇਡਾ (ਏਜੰਸੀ)। ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਮੌਸਮ ਇਸ ਵੇਲੇ ਸਥਿਰ ਹੈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਹਾਲਾਂਕਿ 1 ਮਾਰਚ ਤੋਂ ਦਿਨ ਦੌਰਾਨ ਤੇਜ਼ ਸਤਹੀ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਤਾਪਮਾਨ ਹੌਲੀ-ਹੌਲੀ ਵਧੇਗਾ, ਅਤੇ ਦਿਨ ਦੌਰਾਨ ਗਰਮੀ ਹੋਰ ਤੇਜ਼ […]
IMD Alert: ਘਰੋਂ ਨਿਕਲਣ ਤੋਂ ਪਹਿਲਾਂ ਮੌਸਮ ਵਿਭਾਗ ਦੀ ਇਹ ਖਬਰ ਜ਼ਰੂਰ ਪੜ੍ਹੋ…
Published On
By Sach Kahoon Punjabi Desk
IMD Alert: ਚੰਡੀਗੜ੍ਹ/ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ ’ਚ ਬਰਫ਼ਬਾਰੀ ਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਕੀਤੀ ਹੈ। ਜੰਮੂ-ਕਸ਼ਮੀਰ ਤੇ ਲੱਦਾਖ ’ਚ ਵਿਆਪਕ ਮੀਂਹ ਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ, ਜਦੋਂ ਕਿ ਪੰਜਾਬ ਵਿੱਚ ਗੜੇਮਾਰੀ ਤੇ ਤੇਜ਼ ਹਵਾਵਾਂ ਆਉਣ ਦੀ ਸੰਭਾਵਨਾ ਹੈ। ਮੌਸਮ ’ਚ ਤਬਦੀਲੀ ਇੱਕ ਮਜ਼ਬੂਤ ਪੱਛਮੀ […]
Punjab Weather Alert: ਉੱਤਰ ਭਾਰਤ ’ਚ ਕੜਾਕੇ ਦੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
Published On
By Sach Kahoon Punjabi Desk
Punjab Weather Alert: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰਾ ਪੰਜਾਬ ਠੰਢ ਦੀ ਲਹਿਰ ਕਾਰਨ ਕੰਬ ਰਿਹਾ ਹੈ। ਲੋਹੜੀ ਦੇ ਤਿਉਹਾਰ ’ਤੇ ਵੀ ਪੰਜਾਬ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ, ਚੰਡੀਗੜ੍ਹ ਨੇ 11 ਜਨਵਰੀ ਤੋਂ 15 ਜਨਵਰੀ ਤੱਕ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ, ਠੰਢ ਦੀ ਲਹਿਰ ਸੂਬੇ ਦੇ […]
IMD Alert: ਉੱਤਰੀ ਭਾਰਤ ’ਚ ਸੀਤ ਲਹਿਰ ਅਤੇ ਧੁੰਦ ਕਾਰਨ ਡਿੱਗਿਆ ਤਾਪਮਾਨ
Published On
By Sach Kahoon Punjabi Desk
IMD Alert: ਹਰਿਆਣਾ ’ਚ ਹਿਸਾਰ ਰਿਹਾ ਸਭ ਤੋਂ ਠੰਢਾ ਧੁੰਦ ਨੇ ਸੜਕ, ਰੇਲ ਅਤੇ ਹਵਾਈ ਆਵਾਜਾਈ ਵਿੱਚ ਵਿਘਨ ਪਾਇਆ IMD Alert: ਚੰਡੀਗੜ੍ਹ/ਹਿਸਾਰ (ਸੱਚ ਕਹੂੰ/ਸੰਦੀਪ ਸਿੰਹਮਾਰ)। ਐਤਵਾਰ ਸਵੇਰੇ ਉੱਤਰੀ ਭਾਰਤ ਦੇ ਵੱਡੇ ਹਿੱਸੇ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਹਵਾਈ ਉਡਾਣਾਂ ਅਤੇ ਰੇਲ ਸੇਵਾਵਾਂ ਵਿੱਚ ਵਿਘਨ ਪਿਆ। ਸੀਤ ਲਹਿਰ ਅਤੇ ਧੁੰਦ ਕਾਰਨ ਰਾਜਸਥਾਨ, ਹਰਿਆਣਾ ਅਤੇ […]
IMD Alert: 2026 ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਸੁਣ ਕੇ ਤੁਹਾਨੂੰ ਵੀ ਛਿੜ ਜਾਵੇਗੀ ਕੰਬਣੀ, ਪਵੇਗੀ ਐਨੀ ਭਿਆਨਕ ਠੰਢ
Published On
By Sach Kahoon Punjabi Desk
IMD Alert: ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਨਵੇਂ ਸਾਲ ਤੋਂ ਪਹਿਲਾਂ ਮੌਸਮ ਦਾ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਨਿੱਜੀ ਮੌਸਮ ਏਜੰਸੀ ਸਕਾਈਮੇਟ ਅਨੁਸਾਰ, ਉੱਤਰੀ ਭਾਰਤ ’ਚ ਸਰਦੀ ਆਪਣੇ ਪੂਰੇ ਜੋਬਨ ’ਤੇ ਪਹੁੰਚਣ ਵਾਲੀ ਹੈ। ਪਹਾੜੀ ਖੇਤਰਾਂ ’ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ’ਚ ਸ਼ੀਤ ਲਹਿਰ ਤੇਜ਼ ਹੋਣ ਦੀ ਉਮੀਦ ਹੈ, ਜਿਸ ਨਾਲ 2026 ’ਚ ਸਖ਼ਤ […]
IMD Alert: ਉੱਤਰੀ ਭਾਰਤ ’ਚ ਸੰਘਣੀ ਧੁੰਦ ਲਈ ਆਰੇਂਜ ਅਲਰਟ
Published On
By Sach Kahoon Punjabi Desk
IMD Alert: ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ ਸਲਾਹ ਜਾਰੀ ਗੁਰਦਾਸਪੁਰ ’ਚ ਪਾਰਾ 5 ਡਿ.ਸੈ. ਅਤੇ ਨਾਰਨੌਲ ’ਚ ਪਹੁੰਚਿਆ 5.5 ਡਿ.ਸੈ. IMD Alert: ਚੰਡੀਗੜ੍ਹ/ਨਵੀਂ ਦਿੱਲੀ/ਹਿਸਾਰ (ਸੱਚ ਕਹੂੰ/ਸੰਦੀਪ ਸਿੰਹਮਾਰ)। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਉੱਤਰ-ਪੂਰਬੀ ਸੂਬਿਆਂ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਰਹਿਣ […]
Imd Alert: ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਮੌਸਮ ਵਿਭਾਗ ਦਾ ਅਲਰਟ, ਸ਼ੀਤ ਲਹਿਰ ਦੀ ਚਿਤਾਵਨੀ
Published On
By Sach Kahoon Punjabi Desk
Imd Alert: ਚੰਡੀਗੜ੍ਹ/ਹਿਸਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਅਗਲੇ ਤਿੰਨ ਦਿਨਾਂ ਤੱਕ ਉੱਤਰੀ ਭਾਰਤ ’ਚ ਮੌਸਮ ਠੰਢਾ ਰਹਿਣ ਦੀ ਉਮੀਦ ਹੈ। ਠੰਢੀਆਂ ਉੱਤਰ-ਪੱਛਮੀ ਹਵਾਵਾਂ ਕਾਰਨ ਤਾਪਮਾਨ ’ਚ ਗਿਰਾਵਟ ਆਉਣ ਦੀ ਉਮੀਦ ਹੈ, ਖਾਸ ਕਰਕੇ ਹਰਿਆਣਾ, ਪੰਜਾਬ, ਉੱਤਰੀ ਭਾਰਤ ਤੇ ਰਾਜਸਥਾਨ ਵਿੱਚ। ਸੋਮਵਾਰ ਨੂੰ ਪੰਜਾਬ ਦੇ ਫਰੀਦਕੋਟ ਤੇ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਸੀ, ਜਦੋਂ […]
Weather Punjab: ਫਰੀਦਕੋਟ ਰਿਹਾ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ, ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ, ਜਾਣੋ ਆਉਣ ਵਾਲੇ ਦਿਨਾਂ ’ਚ ਕਿਵੇਂ ਰਹੇਗਾ ਮੌਸਮ
Published On
By Sach Kahoon Punjabi Desk
Weather Punjab: ਚੰਡੀਗੜ੍ਹ। ਹਲਕੀ ਧੁੰਦ ਤੇ ਠੰਢੀ ਲਹਿਰ ਪੰਜਾਬ ’ਚ ਠੰਢ ਵਧਾ ਰਹੀ ਹੈ। ਆਈਐਮਡੀ ਚੰਡੀਗੜ੍ਹ (IMD Chandigarh) ਤੋਂ ਮਿਲੀ ਹੋਈ ਜਾਣਕਾਰੀ ਅਨੁਸਾਰ ਫਰੀਦਕੋਟ ਸਭ ਤੋਂ ਠੰਢਾ ਰਿਹਾ ਜਦੋਂਕਿ ਮਾਨਸਾ ਦਾ ਤਾਪਮਾਨ ਸਭ ਤੋਂ ਵੱਧ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਫਰੀਦਕੋਟ ਸਭ ਤੋਂ ਠੰਡਾ ਸ਼ਹਿਰ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਰਿਹਾ। […]
Imd Alert: ਪੰਜਾਬ ਤੇ ਹਰਿਆਣਾ ਦੇ ਲੋਕਾਂ ਲਈ ਮੌਸਮ ਵਿਭਾਗ ਦੀ ਚੇਤਾਵਨੀ, ਐਨੇ ਦਿਨ ਨਹੀਂ ਨਿੱਕਲੇਗੀ ਧੁੱਪ, ਪੱਛਮੀ ਗੜਬੜੀ ਦਿਖਾਵੇਗੀ ਅਸਰ
Published On
By Sach Kahoon Punjabi Desk
Imd Alert: ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਹਰਿਆਣਾ ਤੇ ਪੰਜਾਬ ’ਚ ਠੰਢ ਹੌਲੀ-ਹੌਲੀ ਵਧ ਰਹੀ ਹੈ। ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਬੁਲੇਟਿਨ ਅਨੁਸਾਰ, ਹਰਿਆਣਾ, ਪੰਜਾਬ ਤੇ ਰਾਜਸਥਾਨ ’ਚ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਦੇ ਆਬਜ਼ਰਵੇਟਰੀ ’ਚ ਦਰਜ ਅੰਕੜਿਆਂ ਅਨੁਸਾਰ, ਪੰਜਾਬ ਦੇ ਫਰੀਦਕੋਟ ’ਚ ਘੱਟੋ-ਘੱਟ ਤਾਪਮਾਨ 6.5 […]
IMD Alert: ਸਾਵਧਾਨ! ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਇਸ ਦਿਨ ਤੋਂ ਚੱਲੇਗੀ ਸ਼ੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
Published On
By Sach Kahoon Punjabi Desk
IMD Alert: ਚੰਡੀਗੜ੍ਹ/ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਘਮਾਰ)। ਪਹਾੜਾਂ ਵੱਲੋਂ ਚੱਲ ਰਹੀਆਂ ਉੱਤਰ-ਪੱਛਮੀ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਉਮੀਦ ਨਾਲੋਂ ਵੱਧ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ ਹੈ, ਜਿਸ ਨਾਲ ਠੰਡੇ […]