IMD Chandigarh

Punjab Weather Update: ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਤੇ ਗੜੇਮਾਰੀ ਨਾਲ ਗਰਮੀ ਤੋਂ ਰਾਹਤ, ਤਾਪਮਾਨ 8.5 ਡਿਗਰੀ ਤੱਕ ਡਿੱਗਿਆ

ਇਸ ਸਮੇਂ ਤਾਪਮਾਨ ਆਮ ਨਾਲੋਂ 12.4 ਡਿਗਰੀ ਸੈਲਸੀਅਸ ਘੱਟ ਚੱਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ  ਖਾਸ ਖਬਰ  ਚੰਡੀਗੜ੍ਹ 
Ad Ad Ad