IMD Punjab Weather
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ, 13 ਜ਼ਿਲ੍ਹਿਆਂ ਲਈ ਅਲਰਟ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਤਰਨਤਾਰਨ ਦੇ ਪੱਟੀ ਇਲਾਕੇ ’ਚ ਬੁੱਧਵਾਰ ਦੇਰ ਰਾਤ ਗੜੇਮਾਰੀ ਹੋਈ, ਜਦਕਿ ਵੀਰਵਾਰ ਸਵੇਰੇ ਪਠਾਨਕੋਟ ਤੇ ਮਾਨਸਾ ’ਚ ਮੀਂਹ ਪਿਆ। ਜਲੰਧਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਜਾਣਕਾਰੀ ਮਿਲੀ ਹੈ।
IMD Punjab Weather: ਪੰਜਾਬ ’ਚ ਅੱਜ ਤੋਂ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪੰਜ ਜ਼ਿਲ੍ਹਿਆਂ ਲਈ ਚਿਤਵਾਨੀ ਜਾਰੀ
Published On
By Khushdeep Singh
ਪੰਜਾਬ ’ਚ ਮਾਨਸੂਨ ਦੀ ਐਂਟਰੀ ਨੂੰ ਸੱਤ ਦਿਨ ਹੋ ਚੁੱਕੇ ਹਨ, ਪਰ ਉਮੀਦਾਂ ਮੁਤਾਬਕ ਮੀਂਹ ਨਾ ਪੈਣ ਕਾਰਨ ਗਰਮੀ ਤੇ ਉਮਸ ਦਾ ਅਸਰ ਅਜੇ ਵੀ ਜਾਰੀ ਹੈ। ਸੂਬੇ ’ਚ ਜੁਲਾਈ ਮਹੀਨੇ ਦੌਰਾਨ ਹੁਣ ਤੱਕ ਆਮ ਨਾਲੋਂ 3 ਫੀਸਦੀ ਜ਼ਿਆਦਾ ਮੀਂਹ ਦਰਜ਼ ਕੀਤਾ ਗਿਆ ਹੈ