IMD Weather Punjab

Punjab Weather Update: ਪੰਜਾਬ ’ਚ ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਪੰਜਾਬ ’ਚ ਭਿਆਨਕ ਗਰਮੀ ਨੇ ਸਾਰਿਆਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਮੌਸਮ ਸੰਬੰਧੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਵਿਭਾਗ ਨੇ 30 ਅਪਰੈਲ ਤੱਕ ਕਈ ਜ਼ਿਲ੍ਹਿਆਂ ’ਚ ਲੂ, ਗਰਮ ਰਾਤਾਂ ਤੇ ਕੁਝ ਖੇਤਰਾਂ ’ਚ ਹਨੇਰੀ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ
ਪੰਜਾਬ  ਖਾਸ ਖਬਰ 

IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ ਤੇ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਕਾਰਨ ਬਾਹਰ ਨਿੱਕਲਣਾ ਮੁਸ਼ਕਲ ਹੋ ਗਿਆ ਹੈ
ਪੰਜਾਬ  ਖਾਸ ਖਬਰ 
Ad Ad Ad