IMD Weather Update

Himachal Pradesh Weather: ਹਿਮਾਚਲ ’ਚ 7 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ

ਅਗਲੇ ਹਫ਼ਤੇ ਤੱਕ ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੇ ਸਰਗਰਮ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਅਨੁਸਾਰ, 7 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ, ਵੱਖ-ਵੱਖ ਦਿਨਾਂ ’ਚ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੇਸ਼  ਖਾਸ ਖਬਰ 

Punjab Weather: ਪੰਜਾਬ ਤੇ ਚੰਡੀਗੜ੍ਹ ’ਚ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ, ਅੱਜ 4 ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ 31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ  ਖਾਸ ਖਬਰ 

IMD Weather Update: 6 ਦਿਨ ਭਾਰੀ ਮੀਂਹ ਦੀ ਸੰਭਾਵਨਾ, ਉੱਤਰੀ ਸੂਬਿਆਂ ਲਈ ਅਲਰਟ ਜਾਰੀ

ਪੱਛਮੀ-ਮੱਧ ਛੱਤੀਸਗੜ੍ਹ ਅਤੇ ਵਿਦਰਭ ਅਤੇ ਦੱਖਣ-ਪੂਰਬੀ ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ’ਤੇ ਇੱਕ ਡੂੰਘੇ ਦਬਾਅ ਦੇ ਪ੍ਰਭਾਵ ਕਾਰਨ 31 ਜੁਲਾਈ ਨੂੰ ਮੱਧ ਮਹਾਰਾਸ਼ਟਰ, ਮਰਾਠਵਾੜਾ, ਤੇਲੰਗਾਨਾ ਅਤੇ ਵਿਦਰਭ ਅਤੇ 31 ਜੁਲਾਈ ਅਤੇ 1 ਅਗਸਤ ਨੂੰ ਗੁਜਰਾਤ ਖੇਤਰ ਵਿੱਚ ਇੱਕ-ਦੋ ਥਾਵਾਂ ’ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੇਸ਼  ਖਾਸ ਖਬਰ 

Weather Forecast: ਦੇਸ਼ ਦੇ ਉੱਤਰ-ਪੂਰਬੀ ਤੇ ਪੱਛਮੀ ਖੇਤਰਾਂ ’ਚ ਆਉਣ ਵਾਲੇ ਦਿਨਾਂ ’ਚ ਕਿਵੇਂ ਰਹੇਗਾ ਮੌਸਮ, ਜਾਣੋ

ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ, ਬੁੱਧਵਾਰ ਸਵੇਰ ਤੇ ਦੁਪਹਿਰ ਦੇ ਵਿਚਕਾਰ ਦਿੱਲੀ-ਐਨਸੀਆਰ ’ਚ ਕਈ ਥਾਵਾਂ ’ਤੇ ਹਲਕੀ ਬਾਰਿਸ਼ ਤੇ ਕੁਝ ਥਾਵਾਂ ’ਤੇ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਰਾਤ ਨੂੰ ਵੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਦੇਸ਼  ਖਾਸ ਖਬਰ 

IMD Weather Update: ਦਿੱਲੀ ਸਮੇਤ ਉੱਤਰੀ ਭਾਰਤ ’ਚ ਅਗਲੇ 4-5 ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਉੱਤਰ-ਪੱਛਮੀ ਭਾਰਤ ਦੇ ਸੂਬਿਆਂ ’ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਦਿੱਲੀ, ਹਰਿਆਣਾ, ਚੰਡੀਗੜ੍ਹ, ਪੰਜਾਬ, ਪੱਛਮੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ’ਚ ਅਗਲੇ 4-5 ਦਿਨਾਂ ’ਚ ਵਿਆਪਕ ਬਾਰਿਸ਼ ਹੋਣ ਦੀ ਉਮੀਦ ਹੈ।
ਦੇਸ਼  ਖਾਸ ਖਬਰ 

Punjab Weather Alert: ਪੰਜਾਬ ਲਈ ਮੌਸਮ ਵਿਭਾਗ ਦਾ ਵੱਡਾ ਅਲਰਟ! ਪੜ੍ਹੋ ਪੂਰੀ ਖਬਰ

ਪੰਜਾਬ ਤੇ ਚੰਡੀਗੜ੍ਹ ’ਚ ਆਖਿਰਕਾਰ ਮਾਨਸੂਨ ਦੀ ਐਂਟਰੀ ਹੋਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ, ਜਿਸ ਕਾਰਨ ਤਾਪਮਾਨ ’ਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ  ਖਾਸ ਖਬਰ 

IMD Weather Update: ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, 26 ਜ਼ਿਲ੍ਹਿਆਂ ’ਚ ਮੀਂਹ ਤੇ ਤੂਫਾਨ ਦਾ ਅਲਰਟ

ਰਾਜਸਥਾਨ ’ਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਤੇਜ਼ ਹੋਣ ਲੱਗੀਆਂ ਹਨ। ਸੂਬੇ ਭਰ ’ਚ ਲਗਾਤਾਰ ਗਰਜ ਤੇ ਮੀਂਹ ਨੇ ਭਿਆਨਕ ਗਰਮੀ ਤੋਂ ਰਾਹਤ ਦਿਵਾਈ ਹੈ। ਕਈ ਸ਼ਹਿਰਾਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ।
ਰਾਜਸਥਾਨ  ਖਾਸ ਖਬਰ 

Weather Update: ਦੇਸ਼ ਭਰ ’ਚ ਹੀਟਵੇਵ ਖਤਮ, ਮੀਂਹ ਨਾਲ ਡਿੱਗਿਆ ਤਾਪਮਾਨ

ਐਤਵਾਰ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਮੀਂਹ ਤੇ ਬੱਦਲਵਾਈ ਕਾਰਨ ਤਾਪਮਾਨ ’ਚ ਗਿਰਾਵਟ ਆਈ। ਮੌਸਮ ਵਿਭਾਗ ਅਨੁਸਾਰ, ਦੇਸ਼ ਭਰ ’ਚ ਹੀਟਵੇਵ ਦੀ ਸਥਿਤੀ ਹੁਣ ਖਤਮ ਹੋ ਗਈ ਹੈ।
ਦੇਸ਼  ਖਾਸ ਖਬਰ 

IMD Weather Update: ਪੱਛਮੀ ਗੜਬੜੀ ਸਰਗਰਮ, ਅੱਜ ਸ਼ਾਮ ਤੋਂ ਉੱਤਰ ਭਾਰਤ ਦੇ ਕਈ ਸੂਬਿਆਂ ’ਚ ਮੀਂਹ ਤੇ ਤੂਫਾਨ ਦੀ ਸੰਭਾਵਨਾ

ਉੱਤਰੀ ਭਾਰਤ ’ਚ ਪੈ ਰਹੀ ਕੜਾਕੇ ਦੀ ਗਰਮੀ ਵਿਚਕਾਰ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਅੱਜ ਤੋਂ ਇੱਕ ਸਰਗਰਮ ਪੱਛਮੀ ਗੜਬੜ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਇਸ ਕਾਰਨ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਪਹਾੜੀ ਸੂਬਿਆਂ ’ਚ ਗਰਜ, ਹਨੇਰੀ ਤੇ ਮੀਂਹ ਦੀਆਂ ਗਤੀਵਿਧੀਆਂ ’ਚ ਵਾਧਾ ਹੋਣ ਦੀ ਸੰਭਾਵਨਾ ਹੈ।
ਦੇਸ਼  ਦਿੱਲੀ  ਖਾਸ ਖਬਰ 

Weather Update: ਯੂਪੀ ’ਚ ਭਾਰੀ ਤੂਫਾਨ, 94 ਮੌਤਾਂ, ਜਾਣੋ ਅਗਲੇ 2 ਦਿਨ ਕਿਵੇਂ ਰਹੇਗਾ ਮੌਸਮ

ਦੇਸ਼ ਦੋ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰ ਰਿਹਾ ਹੈ। ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ 30 ਜ਼ਿਲ੍ਹਿਆਂ ’ਚ ਤੂਫ਼ਾਨ ਕਾਰਨ 94 ਲੋਕਾਂ ਦੀ ਮੌਤ ਹੋ ਗਈ, ਜਿਸ ’ਚ ਪ੍ਰਯਾਗਰਾਜ ਤੇ ਅਯੁੱਧਿਆ ਸ਼ਾਮਲ ਹਨ। ਪ੍ਰਯਾਗਰਾਜ ’ਚ ਸਭ ਤੋਂ ਜ਼ਿਆਦਾ ਮੌਤਾਂ (17) ਤੇ ਭਦੋਹੀ ’ਚ (16) ਹੋਈਆਂ
ਦੇਸ਼  ਖਾਸ ਖਬਰ 

Weather Today: ਇਨ੍ਹਾਂ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਤੇਜੀ ਨਾਲ ਆ ਰਿਹੈ ਤੂਫਾਨ....ਪਵੇਗਾ ਭਾਰੀ ਮੀਂਹ

ਹਰਿਆਣਾ ’ਚ ਤੇਜ਼ ਗਰਮੀ ਵਿਚਕਾਰ, ਮੌਸਮ ਬਦਲਣ ਵਾਲਾ ਹੈ। ਅੱਜ ਰਾਤ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਮਹੱਤਵਪੂਰਨ ਤਬਦੀਲੀ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਗਰਜ, ਤੇਜ਼ ਹਵਾਵਾਂ ਤੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ
ਹਰਿਆਣਾ  ਖਾਸ ਖਬਰ 

Weather News Punjab: ਪੰਜਾਬ ’ਚ ਹਨ੍ਹੇਰੀ-ਤੂਫਾਨ ਸਬੰਧੀ 2 ਦਿਨਾਂ ਦਾ ਅਲਰਟ, ਪੜ੍ਹੋ ਤਾਜ਼ਾ ਅਪਡੇਟ

ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ’ਚ ਮੌਸਮ ਫਿਰ ਬਦਲ ਗਿਆ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਐਤਵਾਰ ਸਵੇਰੇ ਪੰਜਾਬ ਤੇ ਗੁਆਂਢੀ ਸੂਬਿਆਂ ’ਚ ਭਾਰੀ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ ਆਈ ਹੈ
ਪੰਜਾਬ  ਖਾਸ ਖਬਰ