IMD

Heavy Rainfall: ਉੱਤਰ-ਪੂਰਬ ਅਤੇ ਪੂਰਬੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

Heavy Rainfall: ਨਵੀਂ ਦਿੱਲੀ, (ਆਈਏਐਨਐਸ) ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਉੱਤਰ-ਪੂਰਬ ਅਤੇ ਪੂਰਬੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕੱਲ੍ਹ ਤੱਕ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ […]
ਦੇਸ਼  Breaking News  ਖਾਸ ਖਬਰ 

Cyclone Ditwah Updates: ਜਲਦ ਹੀ ਭਾਰਤ ਦੇ ਤੱਟ ਨਾਲ ਟਕਰਾਵੇਗਾ ਚੱਕਰਵਾਤੀ ਤੂਫਾਨ ਦਿਤਵਾਹਾ, IMD ਦਾ ਰੈੱਡ ਅਲਰਟ

Cyclone Ditwah Updates: ਚੇਨਈ (ਏਜੰਸੀ)। ਸ਼੍ਰੀਲੰਕਾ ’ਚ ਤਬਾਹੀ ਮਚਾਉਣ ਤੋਂ ਬਾਅਦ, ਚੱਕਰਵਾਤੀ ਤੂਫਾਨ ਦਿਤਵਾਹਾ ਐਤਵਾਰ ਨੂੰ ਤਾਮਿਲਨਾਡੂ ਤੇ ਪੁਡੂਚੇਰੀ ਦੇ ਤੱਟਾਂ ਨਾਲ ਟਕਰਾਏਗਾ। ਮੌਸਮ ਵਿਭਾਗ ਨੇ ਕੁੱਡਾਲੋਰ, ਨਾਗਾਪੱਟੀਨਮ, ਮਯੀਲਾਦੁਥੁਰਾਈ, ਵਿੱਲੂਪੁਰਮ ਤੇ ਚੇਂਗਲਪੱਟੂ ਸਮੇਤ ਕਈ ਖੇਤਰਾਂ ’ਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਹੈ। ਤਾਮਿਲਨਾਡੂ ਦੇ ਤੱਟਵਰਤੀ ਜ਼ਿਲ੍ਹਿਆਂ ’ਚ ਰਾਹਤ ਤੇ ਬਚਾਅ ਕਾਰਜਾਂ […]
ਦੇਸ਼  Breaking News  ਖਾਸ ਖਬਰ 

Heavy Rains: ਪੰਜਾਬ ਦੇ 13 ਜਿਲ੍ਹੇ ਹੋ ਜਾਣ ਸਾਵਧਾਨ, ਇਸ ਤਰੀਕ ਨੂੰ ਭਾਰੀ ਮੀਂਹ ਦੀ ਚੇਤਾਵਨੀ, ਘਰੋਂ ਬਾਹਰ ਨਿੱਕਲਣ ਤੋਂ ਪਹਿਲਾਂ ਜਾਣੋ ਪੂਰੀ ਸਥਿਤੀ

Heavy Rains: ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ, 20 ਜੁਲਾਈ ਦੀ ਰਾਤ ਤੋਂ 22 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਨਸੂਨ ਗਤੀਵਿਧੀਆਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ 21 ਜੁਲਾਈ 2025 ਨੂੰ ਕੁਝ ਨਿਰਧਾਰਤ ਇਲਾਕਿਆਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Heavy Rain Alert: ਭਾਰੀ ਮੀਂਹ ਤੇ ਤੂਫ਼ਾਨ ਕਾਰਨ ਅਗਲੇ ਦੋ ਦਿਨਾਂ ਲਈ ਅਲਰਟ ਜਾਰੀ

Heavy Rain Alert: ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਪੂਰੀ ਤਰ੍ਹਾਂ ਬਦਲ ਗਿਆ ਹੈ। ਐਤਵਾਰ ਨੂੰ ਸ਼ੁਰੂ ਹੋਈ ਭਾਰੀ ਬਾਰਿਸ਼, ਗਰਜ ਅਤੇ ਤੇਜ਼ ਹਵਾਵਾਂ ਦੀ ਲੜੀ ਸੋਮਵਾਰ ਨੂੰ ਵੀ ਜਾਰੀ ਰਹੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 26 ਅਤੇ 27 ਮਈ ਲਈ ਫਿਰ ਤੋਂ ਚੇਤਾਵਨੀ ਜਾਰੀ ਕੀਤੀ ਹੈ ਅਤੇ […]
ਦੇਸ਼  Breaking News  ਦਿੱਲੀ  ਖਾਸ ਖਬਰ 

Weather Update: ਤੇਲੰਗਾਨਾ ’ਚ ਬੇਮੌਸਮੀ ਮੀਂਹ ਨਾਲ ਫਸਲਾਂ ਨੂੰ ਭਾਰੀ ਨੁਕਸਾਨ, ਗੜੇਮਾਰੀ ਨੇ ਵਧਾਈ ਕਿਸਾਨਾਂ ਦੀਆਂ ਮੁਸ਼ਕਲਾਂ 

ਮੱਕੀ ਅਤੇ ਅੰਬ ਦੀਆਂ ਪੱਕੀਆਂ ਫਸਲਾਂ ਨੂੰ ਭਾਰੀ ਨੁਕਸਾਨ | Weather Update Weather Update: ਹੈਦਰਾਬਾਦ, (ਆਈਏਐਨਐਸ)। ਤੇਲੰਗਾਨਾ ਵਿੱਚ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਪ੍ਰਭਾਵਿਤ ਕਿਸਾਨ ਹੁਣ ਸਰਕਾਰ ਤੋਂ ਮੁਆਵਜ਼ੇ ਦੀ ਉਮੀਦ ਕਰ ਰਹੇ ਹਨ। ਪਿਛਲੇ ਦੋ ਦਿਨਾਂ ਵਿੱਚ ਉੱਤਰੀ ਤੇਲੰਗਾਨਾ ਦੇ ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋਈ, ਜਿਸ ਕਾਰਨ ਝੋਨਾ, […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Rain: ਭਾਰੀ ਮੀਂਹ ਪੈਣ ਨਾਲ 5 ਜ਼ਿਲ੍ਹਿਆਂ ’ਚ ਸਕੂਲ ਬੰਦ

(ਏਜੰਸੀ) ਤੂਤੀਕੋਰਿਨ। ਦੱਖਣੀ ਤਾਮਿਲਨਾਡੂ ਅਤੇ ਨਾਲ ਲੱਗਦੇ ਕੋਮੋਰਿਨ ਖੇਤਰ ’ਤੇ ਚੱਕਰਵਾਤੀ ਤੂਫਾਨ ਦੇ ਪ੍ਰਭਾਵ ਕਾਰਨ ਮੰਗਲਵਾਰ ਰਾਤ ਤੋਂ ਦੱਖਣੀ ਅਤੇ ਡੈਲਟਾ ਜ਼ਿਲਿਆਂ ’ਚ ਭਾਰੀ ਮੀਂਹ ਪਿਆ ਹੈ। ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਥੂਥੁਕੁਡੀ, ਤੇਨਕਾਸੀ, ਤਿਰੂਨੇਲਵੇਲੀ, ਤਿਰੂਵਰੂਰ ਅਤੇ ਕਰਾਈਕਲ ਜ਼ਿਲ੍ਹਿਆਂ (ਪੁਡੂਚੇਰੀ) ਵਿੱਚ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ, ਜਦੋਂ ਕਿ ਰਾਮਨਾਥਪੁਰਮ ਜ਼ਿਲ੍ਹੇ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Rajasthan Weather: ਦੇਸ਼ ਦਾ ਸਭ ਤੋਂ ਗਰਮ ਰਾਜਸਥਾਨ ਦਾ ਇਹ ਸ਼ਹਿਰ, 50 ਡਿਗਰੀ ਪਹੁੰਚਿਆ ਪਾਰਾ, ਜਾਣੋ

Rajasthan Weather Update Phalodi Temperature : ਜੈਪੁਰ (ਸੱਚ ਕਹੂੰ ਨਿਊਜ਼/ਗੁਰਜੰਟ ਸਿੰਘ)। ਰਾਜਸਥਾਨ ’ਚ ਭਿਆਨਕ ਗਰਮੀ ਤੇ ਲੂ ਦਾ ਕਹਿਰ ਜਾਰੀ ਹੈ ਤੇ ਫਲੋਦੀ ’ਚ ਸ਼ਨਿੱਚਰਵਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 50 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ’ਚ 20 ਤੋਂ ਜ਼ਿਆਦਾ ਥਾਵਾਂ ’ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 44 ਤੋਂ 50 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ […]
Breaking News  ਰਾਜਸਥਾਨ  ਖਾਸ ਖਬਰ 

Weather Update : ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਹੈ ਮੀਂਹ, ਘਰੋਂ ਨਿਕਲਣ ’ਤੇ ਰਹੋ ਅਲਰਟ | VIDEO

ਅਗਲੇ 2 ਦਿਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ | Weather Update ਮੌਸਮ ਡੈਸਕ (ਡਾ. ਸੰਦੀਪ ਸਿੰਹਮਾਰ)। ਇਨ੍ਹੀਂ ਦਿਨੀਂ ਦੇਸ਼ ਭਰ ’ਚ ਮੌਸਮ ਇੱਕ ਚਾਲ ਖੇਡ ਰਿਹਾ ਹੈ, ਜਿੱਥੇ ਸਵੇਰ ਵੇਲੇ ਹਲਕੀ ਜਿਹੀ ਠੰਡ ਮਹਿਸੂਸ ਹੁੰਦੀ ਹੈ, ਫਿਰ ਦਿਨ ’ਚ ਤੇਜ ਧੁੱਪ ਨਿਕਲਣ ਤੋਂ ਬਾਅਦ ਗਰਮੀ ਪੈਣੀ ਸ਼ੁਰੂ ਹੋ ਜਾਂਦੀ ਹੈ, ਉਥੇ ਹੀ ਮੌਸਮ ਵਿਭਾਗ ਨੇ […]
ਦੇਸ਼  Breaking News  ਖਾਸ ਖਬਰ 

IMD Rain Alert: ਮੌਸਮ ਵਿਭਾਗ ਦਾ ਅਲਰਟ, ਇਨ੍ਹਾਂ ਸੂਬਿਆਂ ‘ਚ ਭਿਆਨਕ ਤੂਫਾਨ ਤੇ ਭਾਰੀ ਮੀਂਹ ਦੀ ਸੰਭਾਵਨਾ

IMD Rainfall Alert, Weather Update: ਮੌਸਮ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਤੋਂ ਕਰਵਟ ਲੈਂਦਿਆਂ ਮੀਂਹ ਦਾ ਸਿਲਲਿਸਾ ਫਿਰ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਕਈ ਸੂਬਿਆਂ ਦੇ ਲੋਕ ਇਸ ਅਸਮਾਨੀ ਤਬਾਹੀ ਨਾਲ ਦੋ-ਚਾਰ ਹੋ ਰਹੇ ਹਨ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਪੰਜ ਦਿਨ ਉੱਤਰੀ ਪ੍ਰਾਇਦੀਪ ਭਾਰਤ, ਓਡੀਸ਼ਾ, ਛੱਤੀਸਗੜ੍ਹ ਵਿੱਚ ਮੌਨਸੂਨ ਮੁੜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੌਸਮ ਵਿਭਾਗ ਦੀ ਚੇਤਾਵਨੀ, 17 ਸੂਬਿਆਂ ’ਚ ਮੀਂਹ ਦਾ ਅਲਰਟ ਜਾਰੀ, ਕੀ ਪੰਜਾਬ ’ਚ ਪਵੇਗਾ ਮੀਂਹ?

ਨਵੀਂ ਦਿੱਲੀ। IMD ਨੇ ਇਸ ਹਫ਼ਤੇ ਲਗਭਗ ਸਾਰੇ ਸੂਬਿਆਂ ਵਿੱਚ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਿਕ ਅਗਲੇ 24 ਘੰਟਿਆਂ ਵਿੱਚ ’ਚ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 17 ਸੂਬਿਆਂ ’ਚ ਭਾਰੀ ਮੀਂਹ ਦਾ ਅਨੁਮਾਨ ਹੈ। ਉੱਤਰਾਖੰਡ ਦੇ ਚਮੋਲੀ ’ਚ ਸ਼ਨਿੱਚਰਵਾਰ ਸਵੇਰੇ ਲੈਂਡਸਲਾਈਡ ਹੋਈ। ਬੀਤੇ ਤਿੰਨ ਦਿਨਾ ’ਚ ਲੈਂਡਸਲਾਈਡ ਦੀ ਇਹ ਦੂਜੀ ਘਅਨਾ ਹੈ। […]
ਦੇਸ਼  ਪੰਜਾਬ  Breaking News  ਖਾਸ ਖਬਰ 

ਮੌਸਮ ਵਿਭਾਗ ਦੀ ਚੇਤਾਵਨੀ, ਘਰੋਂ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਵਿੱਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮੌਸਮ ਵਿਭਾਗ (India Meteorological […]
ਪੰਜਾਬ  Breaking News  ਖਾਸ ਖਬਰ  Featured 

ਸੀਤ ਲਹਿਰ ’ਤੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦਿੱਲੀ ’ਚ ਤਾਪਮਾਨ 1.4 ਡਿਗਰੀ ਦਰਜ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ ਨਵੀਂ ਦਿੱਲੀ (ਏਜੰਸੀ)। ਉੱਤਰ ਪੱਛਮ ਭਾਰਤ ’ਚ ਇੱਕ ਵਾਰ ਫਿਰ ਸੀਤ ਲਹਿਰ ਦੀ ਦਸਤਕ ਦਰਮਿਆਨ ਦਿੱਲੀ ’ਚ ਸੋਮਵਾਰ ਨੂੰ ਇਸ ਮੌਸਮ ਦੀ ਸਭ ਤੋਂ ਘੱਟ ਤਾਪਮਾਨ 1.4 ਡਿਗਰੀ ਦਰਜ (Weather Today) ਕੀਤਾ ਗਿਆ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਵੀ ਰਾਸ਼ਟਰੀ ਰਾਜਧਾਨੀ […]
ਦੇਸ਼  Breaking News  ਖਾਸ ਖਬਰ  Featured 
Ad Ad Ad