Punjab

Ashok Mittal ED: ਈਡੀ ਨੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਨੌਂ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
Jalalabad News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਤੇ ਮੰਡੀ ਘੁਬਾਇਆ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
Punjab Government: ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
Woman 1000 Scheme: 1000 ਤੇ 1500 ਰੁਪਏ ਲੈਣ ਲਈ ਕਿਵੇਂ ਕਰਨੀ ਹੈ ਰਜਿਸਟਰੇਸ਼ਨ?, ਜਾਤੀ ਸਰਟੀਫਿਕੇਟ ਨਾ ਹੋਣ ’ਤੇ ਕਿਵੇਂ ਮਿਲੇਗਾ ਲਾਭ? ਪੂਰੀ ਜਾਣਕਾਰੀ ਲਈ ਪੜ੍ਹੋ ਪੂਰੀ ਖਬਰ
Punjab Police: ਅਪਰਾਧ ਖਿਲਾਫ਼ ਸਖ਼ਤ ਰੁਖ, ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

Ghagger Patiala: ਹੜ੍ਹ ਦੀ ਤੁਰੰਤ ਚੇਤਾਵਨੀ, ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ

Sach Kahoon Punjabi Desk Picture
Published On

Ghagger Patiala: ਕਿਸੇ ਸਮੇ ਵੀ ਪੈ ਸਕਦਾ ਘੱਗਰ ਚ ਪਾੜ

Ghagger Patiala: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲੇ ਦੀ ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ਵਿੱਚ ਘੱਗਰ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ, ਇਸ ਲਈ ਪ੍ਰਸ਼ਾਸਨ ਨੇ ਇੰਨਾ ਪਿੰਡਾਂ ਦੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਂਵਾਂ ‘ਤੇ ਪਹੁੰਚਣ।

ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਸਰਾਲਾ ਖੁਰਦ। ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਬੇਨਤੀ ਕੀਤੀ ਜਾਂਦੀ ਹੈ। Ghagger Patiala

Read Also : Ghaggar Rivar: ਵੇਖ ਲਵੋ ਘੱਗਰ ’ਚ ਪਾਣੀ ਦਾ ਵਹਾਅ, ਅਗਲੇ 48 ਘੰਟੇ ਬਹੁਤ ਭਾਰੀ, Ghaggar ਤੋਂ LIVE

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਹਾਇਤਾ ਪ੍ਰਦਾਨ ਕਰਨ ਲਈ ਹਾਜ਼ਰ ਹਨ। ਪ੍ਰਸਾਸਨ ਦਾ ਸਹਿਯੋਗ ਕਰੋ ਅਤੇ ਆਪਣੀ ਸੁਰੱਖਿਆ ਨੂੰ ਤਰਜੀਹ ,ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵੀ ਮਦਦ ਲਈ ਜਾ ਸਕਦੀ ਹੈ।

About The Author

Related Posts