ਪੰਜਾਬ ਕੈਬਨਿਟ ਵਿੱਚ ਲਏ ਗਏ ਅਹਿਮ ਫ਼ੈਸਲੇ, ਦੇਖੋ ਲਾਈਵ ਵੀਡੀਓ

Punjab Cabinet

ਚੰਡੀਗੜ੍ਹ। ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਤੁਰੰਤ ਬਾਅਦ ਪਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ। ਦੇਖੋ ਲਾਈਵ ਪ੍ਰੈੱਸ ਫਾਨਫਰਸੰ ਜਿਸ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮ ਤੇ ਅਮਨ ਅਰੋੜਾ ਸੰਬੋਧਨ ਕਰ ਰਹੇ ਹਨ।

ਇਹ ਵੀ ਪੜ੍ਹੋ : ਚੰਦਰਯਾਨ-3 ਨੇ ਦੱਸਿਆ, ਚੰਦ ਦੇ ਦੱਖਣੀ ਧਰੁਵ ’ਤੇ ਮਿੱਟੀ ਦਾ ਤਾਪਮਾਨ