ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਲਈ ਜ਼ਰੂਰੀ ਸੂਚਨਾ

dera-696x392

ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਲਈ ਜ਼ਰੂਰੀ ਸੂਚਨਾ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਮੈਨੇਜਮੈਂਟ ਕਮੇਟੀ ਨੇ ਸਾਧ-ਸੰਗਤ ਨੂੰ ਬੇਨਤੀ ਕੀਤੀ ਹੈ ਕਿ ਸਾਧ-ਸੰਗਤ ਆਪਣੇ-ਆਪਣੇ ਘਰਾਂ ਵਿੱਚ ਰਹੇ ਪੂਜਨੀਕ ਗੁਰੂ ਜੀ ਦੇ ਦਰਸ਼ਨਾਂ ਸਬੰਧੀ ਕੋਈ ਵੀ ਪ੍ਰੋਗਰਾਮ ਹੋਵੇਗਾ ਤਾਂ ਤੁਹਾਨੂੰ ਸੂਚਿਤ ਕੀਤਾ ਜਾਵੇਗਾ। ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿੱਚ ਨਾ ਆਵੋ ਅਤੇ ਡੇਰਾ ਸੱਚਾ ਸੌਦਾ ਦੇ ਜੋ ਆਫੀਸ਼ੀਅਲ ਸੋਸ਼ਲ ਮੀਡੀਆ ਪਲੇਟਫਾਰਮ ਹੈ ਉਨਾਂ ‘ਤੇ ਦਿੱਤੀ ਗਈ ਜਾਣਕਾਰੀ ’ਤੇ ਹੀ ਅਮਲ ਕਰੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ