ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News Dera Sacha Sa...

    Dera Sacha Sauda: ਪਵਿੱਤਰ ਭੰਡਾਰੇ ਸਬੰਧੀ ਡੇਰਾ ਸੱਚਾ ਸੌਦਾ ਤੋਂ ਆਈ ਜ਼ਰੂਰੀ ਸੂਚਨਾ

    Dera Sacha Sauda
    Dera Sacha Sauda

    Dera Sacha Sauda: ਸਰਸਾ। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਈਂ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਭੰਡਾਰੇ ਅਵਤਾਰ ਦਿਵਸ ਦੀ ਖੁਸ਼ੀ ’ਚ 15 ਨਵੰਬਰ 2024 ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਸਰਸਾ, ਹਰਿਆਣਾ ’ਚ ਨਾਮ ਚਰਚਾ ਸਤਿਸੰਗ ਸਵੇਰੇ 10.30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੋਵੇਗਾ ਜੀ। ਸਾਧ-ਸੰਗਤ ਅੱਗੇ ਤੋਂ ਅੱਗੇ ਸੂਚਿਤ ਜ਼ਰੂਰ ਕਰੇ ਜੀ।

    LEAVE A REPLY

    Please enter your comment!
    Please enter your name here