ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਪੰਜਾਬ ਕੈਬਨਿਟ ...

    ਪੰਜਾਬ ਕੈਬਨਿਟ ਦੀ ਅੱਜ ਦੀ ਮੀਟਿੰਗ ’ਚ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

    Canal
    ਮੁੱਖ ਮੰਤਰੀ ਭਗਵੰਤ ਸਿੰਘ ਮਾਨ।

    ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Cabinet meeting) ਅੱਜ 11 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ’ਚ ਪੰਜਾਬ ਦੀ ਮੌਜ਼ੂਦਾ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਾਰੇ ਵਿਭਾਗਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ।

    ਮੀਟਿੰਗ ਵਿੱਚ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਕੈਬਨਿਟ ਮੀਟਿੰਗ (Cabinet meeting) ’ਚ ਕੀਤੀ ਗਈ ਵਿਚਾਰ ਚਰਚਾ ਦਾ ਪਿਟਾਰਾ ਤਾਂ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਹੀ ਖੁੱਲ੍ਹੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here