ਸਿਰਫ਼ ਸ਼ਹਿਰੀ ਖੇਤਰਾਂ ਲਈ ਜਾਰੀ ਹੋਏ ਆਦੇਸ਼
ਚੰਡੀਗੜ੍ਹ। ਹਰਿਆਣਾ ਸੂਬੇ ‘ਚ ਵਧਦੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਲਾਏ ਗਏ ਵੀਕੇਂਡ ਲਾਕਡਾਊਨ ਨੂੰ ਵਪਾਰੀਆਂ ਤੇ ਦੁਕਾਨਦਾਰਾਂ ਦੀ ਅਪੀਲ ਤੋਂ ਬਾਅਦ ਸਰਕਾਰ ਨੇ ਵੀਕੇਂਡ ਦੀ ਬਜਾਇ ਸੋਮਵਾਰ ਤੇ ਮੰਗਲਵਾਰ ਨੂੰ ਲਾਕਡਾਊਨ ਕਰਨ ਦਾ ਐਲਾਨ ਕੀਤਾ।

ਭਾਵ ਹੁਣ ਸੋਮਵਾਰ ਤੇ ਮੰਗਲਵਾਰ ਨੂੰ ਸੂਬੇ ‘ਚ ਦੁਕਾਨਾਂ ਬੰਦ ਰਹਿਣਗੀਆਂ ਸਰਕਾਰ ਨੇ ਸ਼ਹਿਰੀ ਖੇਤਰਾਂ ਲਈ ਇਹ ਆਦੇਸ਼ ਜਾਰੀ ਕੀਤੇ ਹਨ ਹੁਣ ਸ਼ਨਿੱਚਰਵਾਰ ਤੇ ਐਤਵਾਰ ਨੂੰ ਦੁਕਾਨਾਂ ਤੇ ਸ਼ਾਪਿੰਗ ਮਾਲ ਖੋਲ੍ਹੇ ਜਾ ਸਕਣਗੇ ਇਹ ਆਦੇਸ਼ ਸਿਰਫ਼ ਸ਼ਹਿਰੀ ਖੇਤਰਾਂ ਦੇ ਇਲਾਕਿਆਂ ਲਈ ਲਾਗੂ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.