ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ‘ਚ ਵਾਪਰੀ ਘਟਨਾ, ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ

ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ‘ਚ ਵਾਪਰੀ ਘਟਨਾ, ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ

ਸ੍ਰੀ ਮੁਕਤਸਰ ਸਾਹਿਬ (ਸਤਪਾਲ ਥਿੰਦ)। ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਜਾਣ ਨਾਲ ਮੌਤ ਦੀ ਖ਼ਬਰ ਹੈ। ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਅਦਾਲਤੀ ਕੰਪਲੈਕਸ ਵਿੱਚ ਵਾਪਰੀ ਜਿੱਥੇ ਪੇਸ਼ੀ ਲਈ ਕੈਦੀਆਂ ਨੂੰ ਲੇਕੇ ਆਏ ਏਐਸਆਈ ਕੁਲਵਿੰਦਰ ਸਿੰਘ ਦੀ ਸਰਵਿਸ ਰਿਵਾਲਵਰ ਵਿੱਚੋਂ ਅਚਾਨਕ ਗੋਲੀ ਚੱਲ ਗਹੀ ਜੋ ਉਸ ਨੂੰ ਲੱਗੀ ਤੇ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸੰਬੰਧ ਵਿੱਚ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਨਾਭਾ ਸਦਰ ਥਾਣੇ ’ਚ ਮੁਲਜ਼ਮ ਨੇ ਫਾਹਾ ਲੈਕੇ ਕੀਤੀ ਆਤਮ ਹੱਤਿਆ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ