Income Tax Raid

Income Tax Raid: ਰਾਜਸਥਾਨ ਦੇ 3 ਹਸਪਤਾਲਾਂ ’ਚ ਆਮਦਨ ਕਰ ਵਿਭਾਗ ਦੇ ਛਾਪੇ

ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਸੋਮਵਾਰ ਸਵੇਰੇ ਰਾਜਸਥਾਨ ਦੇ ਤਿੰਨ ਹਸਪਤਾਲਾਂ ’ਤੇ ਛਾਪੇਮਾਰੀ ਕੀਤੀ। ਜੈਪੁਰ, ਝੁੰਝੁਨੂ ਤੇ ਕੋਟਪੁਤਲੀ-ਬਹਿਰੋਰ ’ਚ ਪਾਰਕ ਗਰੁੱਪ ਦੇ ਹਸਪਤਾਲਾਂ ’ਤੇ ਛਾਪੇਮਾਰੀ ਕੀਤੀ ਗਈ। ਜੈਪੁਰ ਦੇ ਮਾਨਸਰੋਵਰ ’ਚ ਅਮਰ ਮੈਡੀਕਲ ਐਂਡ ਰਿਸਰਚ ਸੈਂਟਰ, ਝੁੰਝੁਨੂ ਵਿੱਚ ਚੁਰੂ ਰੋਡ ’ਤੇ ਆਰਆਰ ਮਲਟੀ-ਸਪੈਸ਼ਲਿਟੀ ਹਸਪਤਾਲ ਤੇ ਬਹਿਰੋਰ ’ਚ ਪਾਰਕ ਹਸਪਤਾਲ ’ਤੇ ਛਾਪੇਮਾਰੀ ਕੀਤੀ ਗਈ।
ਸੂਬੇ  ਰਾਜਸਥਾਨ  ਖਾਸ ਖਬਰ 

Oh My God ! ਸਾਂਸਦ ਦੇ ਘਰ ਨੋਟ ਗਿਣਨ ਵਾਲੀਆਂ ਮਸ਼ੀਨਾਂ ਵੀ ਹਾਰੀਆਂ, ਮਿਲਿਆ ਨੋਟਾਂ ਦਾ ਪਹਾੜ

250 Crore Cash Recovery From Jharkhand Congress MP LIVE : ਝਾਰਖੰਡ ਤੋਂ ਕਾਂਗਰਸ ਦੇ ਰਾਜਸਭਾ ਸਾਂਸਦ ਧੀਰਜ ਸਾਹੂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ’ਚ ਕੈਸ਼ ਦਾ ਐਨਾ ਵੱਡਾ ਖਜ਼ਾਨਾ ਮਿਲਿਆ ਹੈ ਕਿ ਲਗਾਤਾਰ ਦੂਜੇ ਦਿਨ ਵੀ ਗਿਣਤੀ ਪੂਰੀ ਨਹੀਂ ਹੋਈ ਹੈ। ਹੁਣ ਤੱਕ ਕੁੱਲ 220 ਕਰੋੜ ਰੁਪਏ ਦੀ ਗਿਣਤੀ ਹੋ ਚੁੱਕੀ ਹੈ। ਇਨਕਮ ਟੈਕਸ ਡਿਪਾਰਟਮੈਂਟ […]
ਦੇਸ਼  Breaking News  ਬਿਜਨਸ  ਖਾਸ ਖਬਰ 

ਸਾਬਕਾ ਕਾਂਗਰਸ MLA ’ਤੇ ਘਰ ਇਨਕਮ ਟੈਕਸ ਦੀ ਰੇਡ

ਸਾਬਕਾ ਕਾਂਗਰਸ MLA ’ਤੇ ਘਰ ਇਨਕਮ ਟੈਕਸ ਦੀ ਰੇਡ ਪਠਾਨਕੋਟ। ਪੰਜਾਬ ਦੇ ਪਠਾਨਕੋਟ ਦੇ ਹਲਕਾ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ, ਫਾਰਮ ਹਾਊਸ ਅਤੇ ਕ੍ਰਸ਼ਰ ’ਤੇ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਦੀ ਟੀਮ ਸ਼ੁੱਕਰਵਾਰ ਨੂੰ ਸੁਜਾਨਪੁਰ ਸਥਿਤ ਜੋਗਿੰਦਰ ਪਾਲ ਦੇ ਘਰ ਪਹੁੰਚੀ। ਇਸ ਤੋਂ ਬਾਅਦ ਉਸ ਦੇ ਕ੍ਰਸ਼ਰ ਅਤੇ […]
ਪੰਜਾਬ  Breaking News 

ਰਾਜਸਥਾਨ CM ਦੇ ਕਰੀਬੀ ਮੰਤਰੀ ਰਾਜੇਂਦਰ ਯਾਦਵ ਦੇ 53 ਟਿਕਾਣਿਆਂ ’ਤੇ Income Tax ਦੀ ਛਾਪੇਮਾਰੀ

Income Tax raid Rajendra Yadav | ਦੇਸ਼ ਭਰ ’ਚ 50 ਤੋਂ ਜਿਆਦਾ ਜਗਾਂ ’ਤੇ ਛਾਪੇਮਾਰੀ ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਅੱਜ ਆਮਦਨ ਕਰ ਵਿਭਾਗ (Income Tax raid Rajendra Yadav) ਦੀ ਟੀਮ ਨੇ ਦੇਸ਼ ਦੇ 7 ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਛਾਪੇਮਾਰੀ ਸਿਆਸੀ ਫੰਡਿੰਗ ਲਈ ਕੀਤੀ ਗਈ ਹੈ। ਯੂਪੀ, ਰਾਜਸਥਾਨ, ਛੱਤੀਸਗੜ੍ਹ ਵਿੱਚ […]
ਦੇਸ਼  Breaking News  ਰਾਜਸਥਾਨ 

Income Tax Raid: ਸਪਾ ਐਮਐਲਸੀ ਪੁਸ਼ਪਰਾਜ ਜੈਨ ਦੇ ਘਰ ਇਨਕਮ ਟੈਕਸ ਦਾ ਛਾਪਾ

ਸਪਾ ਐਮਐਲਸੀ ਪੁਸ਼ਪਰਾਜ ਜੈਨ ਦੇ ਘਰ ਇਨਕਮ ਟੈਕਸ ਦਾ ਛਾਪਾ ਕਨੌਜ। ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਸਮਾਜਵਾਦੀ ਪਾਰਟੀ (ਸਪਾ) ਦੇ ਵਿਧਾਨ ਪਰਿਸ਼ਦ ਮੈਂਬਰ (ਐਮਐਲਸੀ) ਪੁਸ਼ਪਰਾਜ ਜੈਨ ਉਰਫ਼ ‘ਪੰਪੀ’ ਦੇ ਘਰ ਸ਼ੁਕਰਵਾਰ ਨੂੰ ਸਵੇਰੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਹੋਈ। ਸੂਤਰਾਂ ਅਨੁਸਾਰ ਸਵੇਰੇ 7 ਵਜੇ ਤੋਂ ਕਨੌਜ਼ ਸਥਿਤ ਪੰਪੀ ਦੇ ਘਰ […]
ਦੇਸ਼  Breaking News  ਖਾਸ ਖਬਰ 

ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਦੇ ਘਰ ਸਮੇਤ ਅੱਧੀ ਦਰਜਨ ਟਿਕਾਨਿਆਂ ’ਤੇ ਇਨਕਮ ਟੈਕਸ ਦੀ ਛਾਪੇਮਾਰੀ

ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਦੇ ਘਰ ਸਮੇਤ ਅੱਧੀ ਦਰਜਨ ਟਿਕਾਨਿਆਂ ’ਤੇ ਇਨਕਮ ਟੈਕਸ ਦੀ ਛਾਪੇਮਾਰੀ ਛਾਪੇਮਾਰੀ ਨੂੰ ਰਾਜਨੀਤੀ ਤੋਂ ਪ੍ਰੇਰਤ ਦੱਸਿਆ, ਕਿਸਾਨ ਅੰਦੋਲਨ ਦੀ ਹਮਾਇਤ ਕਰਨ ’ਤੇ ਕੀਤਾ ਜਾ ਰਿਹਾ ਤੰਗ ਪ੍ਰੇਸ਼ਾਨ- ਸਮਰਥਕ (ਸੱਚ ਕਹੂੰ ਨਿਊਜ਼) ਲੁਧਿਆਣਾ। ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਪਾਰਟੀ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ […]
ਪੰਜਾਬ  Breaking News  ਸੂਬੇ  ਖਾਸ ਖਬਰ