income tax
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Income Tax: ਟੈਕਸ ਭੁਗਤਾਨ ਨੂੰ ਆਸਾਨ ਬਣਾਉਣ ਲਈ ਮਈ ਮਹੀਨੇ ਦੀਆਂ ਇਹ ਤਾਰੀਖਾਂ ਹਨ ਬੇਹੱਦ ਖਾਸ
Published On
By Satinder Mathur
Income Tax: ਨਵੀਂ ਦਿੱਲੀ, (ਆਈਏਐਨਐਸ)। ਟੈਕਸੇਸ਼ਨ ਦੇ ਮਾਮਲੇ ਵਿੱਚ ਮਈ ਦਾ ਮਹੀਨਾ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਵਿੱਚ ਟੀਡੀਐਸ ਅਤੇ ਟੀਸੀਐਸ ਭੁਗਤਾਨਾਂ ਅਤੇ ਟੈਕਸ ਫਾਈਲਿੰਗ ਨਾਲ ਸਬੰਧਤ ਕਈ ਮਹੱਤਵਪੂਰਨ ਤਾਰੀਖਾਂ ਸ਼ਾਮਲ ਹਨ। ਟੈਕਸਦਾਤਾਵਾਂ ਨੂੰ ਅਪ੍ਰੈਲ 2026 ਲਈ ਟੈਕਸ ਡਿਡਕਟੇਡ...
Income Tax ਵਿਭਾਗ ਨੇ ਜਾਰੀ ਕੀਤੇ ਨਵੇਂ ਨਿਰਦੇਸ਼, ਇਸ ਪੈਨ ਕਾਰਡ ਵਾਲਿਆਂ ਨੂੰ ਲੱਗੇਗਾ 10 ਹਜ਼ਾਰ ਰੁਪਏ ਜ਼ੁਰਮਾਨਾ
Published On
By Sach Kahoon Punjabi Desk
Income Tax Update For pan card: ਮੁੰਬਈ। ਇਨਕਮ ਟੈਕਸ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਪਡੇਟਸ ਜਾਰੀ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਵਿਭਾਗ ਨੇ ਪੈਨ ਕਾਰਡ (Income Tax Update) ਉਪਭੋਗਤਾਵਾਂ ਲਈ ਇੱਕ ਅਪਡੇਟ ਜਾਰੀ ਕੀਤਾ ਹੈ। ਜੇਕਰ ਤੁਸੀਂ ਵੀ ਪੈਨ ਕਾਰਡ ਦੀ ਵਰਤੋਂ ਕਰਦੇ ਸਮੇਂ ਇਹ ਗਲਤੀ ਕਰਦੇ ਹੋ ਤਾਂ ਤੁਹਾਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ […]
ਬਜਟ ‘ਚ ਇਨਕਮ ਟੈਕਸ ਸਬੰਧੀ ਵੱਡਾ ਐਲਾਨ, ਕੀ ਹੋਇਆ ਸਸਤਾ ਤੇ ਕੀ ਹੋਇਆ ਮਹਿੰਗਾ…
Published On
By Sach Kahoon Punjabi Desk
ਨਵੀਂ ਦਿੱਲੀ। Budget : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 23 ਜੁਲਾਈ ਨੂੰ ਆਪਣਾ 7ਵਾਂ ਬਜਟ ਪੇਸ਼ ਕੀਤਾ। ਨਿੱਜੀ ਟੈਕਸ ਦਾਤਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਨਵੀਂ ਟੈਕਸ ਰਿਜੀਮ ਵਿੱਚ ਸਟੈਂਡਰਡ ਡਿਡਕਸ਼ਨ ਨੂੰ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਨਵੀਂ ਟੈਕਸ ਰਿਜੀਮ ਤਹਿਤ ਰਾਹਤ ਦਾ […]
Income Tax: ਵਿਧਾਇਕਾਂ ਤੋਂ ਪੱਲਿਓਂ ਟੈਕਸ ਭਰਵਾਉਣਾ ਸਹੀ ਫੈਸਲਾ
Published On
By Sach Kahoon Punjabi Desk
ਮੱਧ ਪ੍ਰਦੇਸ਼ ਸਰਕਾਰ ਨੇ ਆਪਣੇ ਵਿਧਾਇਕਾਂ ਦਾ ਆਮਦਨ ਟੈਕਸ ਨਾ ਭਰਨ ਦਾ ਇਤਿਹਾਸਕ ਫੈਸਲਾ ਲਿਆ ਹੈ ਇਹ ਫੈਸਲਾ ਧਨ ਦੇ ਰੂਪ ’ਚ ਓਨਾ ਵੱਡਾ ਨਹੀਂ ਹੈ, ਜਿੰਨਾ ਨੈਤਿਕ ਰੂਪ ’ਚ ਹੈ ਇਸੇ ਕਾਰਨ ਮੋਹਨ ਯਾਦਵ ਸਰਕਾਰ ਦੇ ਇਸ ਫੈਸਲੇ ਨੂੰ ਇੱਕ ਵੱਡੇ ਸਿਆਸੀ ਸੰਦੇਸ਼ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ ਪਿਛਲੇ ਸਾਲ ਸਰਕਾਰ ਨੇ […]
Oh My God ! ਸਾਂਸਦ ਦੇ ਘਰ ਨੋਟ ਗਿਣਨ ਵਾਲੀਆਂ ਮਸ਼ੀਨਾਂ ਵੀ ਹਾਰੀਆਂ, ਮਿਲਿਆ ਨੋਟਾਂ ਦਾ ਪਹਾੜ
Published On
By Sach Kahoon Punjabi Desk
250 Crore Cash Recovery From Jharkhand Congress MP LIVE : ਝਾਰਖੰਡ ਤੋਂ ਕਾਂਗਰਸ ਦੇ ਰਾਜਸਭਾ ਸਾਂਸਦ ਧੀਰਜ ਸਾਹੂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ’ਚ ਕੈਸ਼ ਦਾ ਐਨਾ ਵੱਡਾ ਖਜ਼ਾਨਾ ਮਿਲਿਆ ਹੈ ਕਿ ਲਗਾਤਾਰ ਦੂਜੇ ਦਿਨ ਵੀ ਗਿਣਤੀ ਪੂਰੀ ਨਹੀਂ ਹੋਈ ਹੈ। ਹੁਣ ਤੱਕ ਕੁੱਲ 220 ਕਰੋੜ ਰੁਪਏ ਦੀ ਗਿਣਤੀ ਹੋ ਚੁੱਕੀ ਹੈ। ਇਨਕਮ ਟੈਕਸ ਡਿਪਾਰਟਮੈਂਟ […]
ਹੁਣ IT ਦੀਆਂ ਨਜ਼ਰਾਂ ਸੋਸ਼ਲ ਮੀਡੀਆ ’ਤੇ ਸਮਾਨ ਵੇਚਣ ਵਾਲਿਆਂ ’ਤੇ, ਫੜੀ 10 ਹਜ਼ਾਰ ਕਰੋੜ ਦੀ ਟੈਕਸ ਚੋਰੀ
Published On
By Sach Kahoon Punjabi Desk
ਨਵੀਂ ਦਿੱਲੀ। ਹੁਣ ਇਨਕਮ ਟੈਕਸ ਵਿਭਾਗ ਦੀਆਂ ਨਜ਼ਰਾਂ ਸੋਸ਼ਲ ਮੀਡੀਆ (Social Media) ’ਤੇ ਸਮਾਨ ਵੇਚਣ ਵਾਲਿਆਂ ’ਤੇ ਲੱਗੀਆਂ ਹੋਈਆਂ ਹਨ। ਸੋਸ਼ਲ ਮੀਡੀਆ ਦੇ ਜ਼ਰੀਏ ਸਮਾਨ ਵੇਚ ਕੇ ਮੋਟਾ ਮੁਨਾਫ਼ਾ ਕਮਾਉਣ ਵਾਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਸ ਲਈ ਇਨਕਮ ਟੈਕਸ ਵਿਭਾਗ ਇਨ੍ਹਾਂ ਨੂੰ ਨੋਟਿਸ ਭੇਜਣ ਲੱਗਿਆ ਹੈ। ਜੇ ਗੱਲ ਟੈਕਸ ਦੀ ਕਰੀਏ ਤਾਂ ਇਨ੍ਹਾਂ […]
ਇਨਕਮ ਟੈਕਸ ਵਿਭਾਗ ਨੇ ਇਨ੍ਹਾਂ ਬੈਂਕਾਂ ’ਤੇ ਕੀਤੀ ਵੱਡੀ ਕਾਰਵਾਈ, ਛਾਪੇਮਾਰੀ ’ਚ 1000 ਕਰੋੜ ਦੀ ਹੇਰਾਫੇਰੀ ਦਾ ਖੁਲਾਸਾ
Published On
By Sach Kahoon Punjabi Desk
ਨਵੀਂ ਦਿੱਲੀ। ਇਨਕਮ ਟੈਕਸ ਵਿਭਾਗ (Income Tax) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਕਰਨਾਟਕ ਦੇ ਕੁਝ ਬੈਂਕਾਂ ’ਚ 1,000 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਦਾਫਾਸ ਕੀਤਾ ਹੈ। ਆਮਦਨ ਕਰ ਵਿਭਾਗ ਨੇ ਕਰਨਾਟਕ ਦੇ ਸਹਿਕਾਰੀ ਬੈਂਕਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਵਿਚ ਆਮਦਨ ਕਰ ਵਿਭਾਗ ਨੇ ਕਥਿਤ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਕੇਂਦਰੀ ਪ੍ਰਤੱਖ ਕਰ […]
ਮੁੱਖ ਮੰਤਰੀ ਸਾਹਿਬ! ਵਿਧਾਇਕਾਂ ਦਾ ਇਨਕਮ ਟੈਕਸ ਸਰਕਾਰ ਕਿਉਂ ਅਦਾ ਕਰੇ?
Published On
By Sach Kahoon Punjabi Desk
ਮੁੱਖ ਮੰਤਰੀ ਸਾਹਿਬ! ਵਿਧਾਇਕਾਂ ਦਾ ਇਨਕਮ ਟੈਕਸ ਸਰਕਾਰ ਕਿਉਂ ਅਦਾ ਕਰੇ? ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਫੈਸਲਾ ਲੈ ਕੇ ਆਪਣੇ ਇਰਾਦੇ ਪ੍ਰਗਟ ਕੀਤੇ ਹਨ। ਹੁਣ ਜਨਤਾ ਸਰਕਾਰ ਤੋਂ ਵਿਧਾਇਕਾਂ ਦੇ ਅਦਾ ਕੀਤੇ ਜਾ ਰਹੇ ਇਨਕਮ ਟੈਕਸ ਨੂੰ ਲੈ ਕੇ ਵੱਡੇ ਕਦਮ ਦੀ ਉਮੀਦ ਹੈ। ਦੱਸ ਦਈਏ ਕਿ ਪਿਛਲੀ […]
ਆਮਦਨ ਟੈਕਸ ਦੀਆਂ ਦਰਾਂ ’ਚ ਕਟੌਤੀ ਜ਼ਰੂਰੀ
Published On
By Sach Kahoon Punjabi Desk
ਆਮਦਨ ਟੈਕਸ ਦੀਆਂ ਦਰਾਂ ’ਚ ਕਟੌਤੀ ਜ਼ਰੂਰੀ ਕੋਰੋਨਾ ਮਹਾਂਮਾਰੀ ਨਾਲ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਤੋਂ ਇਲਾਵਾ ਇਸ ਦੇ ਕਈ ਵਿਆਪਕ ਪ੍ਰਭਾਵ ਪਏ ਹਨ ਕੋਰੋਨਾ ਕਾਰਨ ਵਿਅਕਤੀਗਤ ਕਰਜ਼ ਚੂਕ ਵਧ ਕੇ 66 ਲੱਖ ਕਰੋੜ ਰੁਪਏ ਤੱਕ ਪਹੁੰਚ ਗਈ ਹੈ ਇਸ ਤੋਂ ਇਲਾਵਾ ਸੂਖ਼ਮ, ਲਘੂ ਅਤੇ ਮੱਧਮ ਅਦਾਰਿਆਂ ਦਾ ਕਰਜ਼ਾ ਵਧ ਕੇ 2.36 ਲੱਖ ਕਰੋੜ […]
ਲੁਧਿਆਣਾ: ਪਕੌੜੇ ਵੇਚਣ ਵਾਲੇ ਵੱਲੋਂ 60 ਲੱਖ ਰੁਪਏ ਸਮੇਤ ਇਨਕਮ ਟੈਕਸ ਵਿਭਾਗ ਨੂੰ ਸਰੰਡਰ
Published On
By Sach Kahoon Punjabi Desk
ਸੰਨ 1952 ‘ਚ ਪੰਨਾ ਸਿੰਘ ਨੇ ਲੁਧਿਆਣਾ ਦੀ ਗਿੱਲ ਰੋਡ ‘ਤੇ ਖੋਲ੍ਹੀ ਸੀ ਦੁਕਾਨ ਸੱਚ ਕਹੂੰ ਨਿਊਜ਼, ਲੁਧਿਆਣਾ ਸ਼ਹਿਰ ਦੇ ਮਸ਼ਹੂਰ ਪਕੌੜਾ ਵਿਕਰੇਤਾ ਵੱਲੋਂ ਆਮਦਨ ਕਰ ਵਿਭਾਗ ਨੂੰ ਅਣਐਲਾਨੀ ਜਾਇਦਾਦ ਵਜੋਂ 60 ਲੱਖ ਰੁਪਏ ਸਰੰਡਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਵਿਭਾਗ ਨੇ ਪੰਨਾ ਸਿੰਘ ਪਕੌੜੇ ਵਾਲਾ ਦੀਆਂ ਦੁਕਾਨਾਂ ਦੀ ਨਿਗਰਾਨੀ ਕੀਤੀ ਸੀ, ਜਿਸ […]
ਸਿਰਜਣ ਘਪਲਾ : ਰੇਖਾ ਮੋਦੀ ਦੀ ਰਿਹਾਇਸ਼ ‘ਤੇ ਆਮਦਨ ਟੈਕਸ ਵਿਭਾਗ ਦਾ ਛਾਪਾ
Published On
By Sach Kahoon Punjabi Desk
ਭਾਗਲਪੁਰ, ਏਜੰਸੀ ਆਮਦਨ ਟੈਕਸ ਵਿਭਾਗ ਦੀ ਟੀਮ ਨੇ ਅੱਜ ਬਹ-ਚਰਚਿੱਤ ਕਰੋੜ ਰੁਪਏ ਸਿਰਜਣ ਘਪਲੇ ਮਾਮਲੇ ‘ਚ ਕਥਿੱਤ ਤੌਰ ‘ਤੇ ਸ਼ਾਮਲ ਸਮਾਜਿਕ ਵਰਕਰ ਤੇ ਕਈ ਸਵੈ ਸੇਵੀ ਸੰਗਠਨ ਚਲਾਉਣ ਵਾਲੀ ਰੇਖਾ ਮੋਦੀ ਸਮੇਤ ਜਣਿਆਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਆਮਦਨ ਟੈਕਸ ਵਿਭਾਗ ਦੀ ਟੀਮ ਨੇ ਪਟਨਾ ਦੇ ਐੱਸਪੀ ਵਰਮਾ ਰੋਡ ‘ਚ […]
‘ਕਪਤਾਨ’ ਦੇ ਆਖੇ ਨ੍ਹੀਂ ਲੱਗੇ ਕਾਂਗਰਸ ਦੇ ਵਿਧਾਇਕ, ਆਮਦਨ ਟੈਕਸ ਭਰਨ ਲਈ ਨਹੀਂ ਤਿਆਰ, ਸਿਰਫ਼ ਇੱਕੋ ਵਿਧਾਇਕ ਮੰਨਿਆ
Published On
By Sach Kahoon Punjabi Desk
ਸਿਰਫ਼ ਕੁਲਜੀਤ ਨਾਗਰਾ ਹੀ ਆਪਣੀ ਜੇਬ ਵਿੱਚੋਂ ਆਮਦਨ ਟੈਕਸ ਭਰਨ ਹੋਇਆ ਰਾਜ਼ੀ | Income Tax ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਟੈਕਸ ਜੇਬ ਵਿੱਚੋਂ ਭਰਨ ਦੀ ਕੀਤੀ ਸੀ ਅਪੀਲ | Income Tax ਕਾਂਗਰਸ ਦੇ 68 ਵਿਧਾਇਕਾਂ ਵਿੱਚੋਂ 67 ਕਾਂਗਰਸੀ ਵਿਧਾਇਕਾਂ ਨੇ ਨਹੀਂ ਦਿੱਤੀ ਅਜੇ ਤੱਕ ਸਹਿਮਤੀ | Income Tax ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ […]