IND PAK Army

Operation Sindoor: ਵੱਡੀ ਖਬਰ, ਲਾਹੌਰ, ਕਰਾਚੀ, ਰਾਵਲਪਿੰਡੀ ਸਮੇਤ 9 ਸ਼ਹਿਰਾਂ ’ਤੇ ਡਰੋਨ ਹਮਲੇ

ਭਾਰਤ ਨੇ 3 ਹਵਾਈ ਰੱਖਿਆ ਪ੍ਰਣਾਲੀਆਂ ਨੂੰ ਤਬਾਹ ਕੀਤਾ Operation Sindoor: ਇਸਲਾਮਾਬਾਦ (ਏਜੰਸੀ)। ਆਪ੍ਰੇਸ਼ਨ ਸਿੰਦੂਰ ਦੇ ਦੂਜੇ ਦਿਨ, ਭਾਰਤ ਨੇ ਪਾਕਿਸਤਾਨ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵੀਰਵਾਰ ਸਵੇਰੇ ਭਾਰਤ ਦੇ ਹਮਲੇ ’ਚ, ਪਾਕਿਸਤਾਨ ਦੇ ਤਿੰਨ ਵੱਡੇ ਸ਼ਹਿਰਾਂ, ਲਾਹੌਰ, ਕਰਾਚੀ ਤੇ ਰਾਵਲਪਿੰਡੀ ’ਚ ਸਥਾਪਤ ਐੱਚਕਿਊ-9 ਹਵਾਈ ਰੱਖਿਆ ਪ੍ਰਣਾਲੀਆਂ ਤਬਾਹ ਹੋ ਗਈਆਂ। ਭਰੋਸੇਯੋਗ ਵਸੀਲਿਆਂ ਤੋਂ ਇਹ ਜਾਣਕਾਰੀ […]
Breaking News  ਕੁੱਲ ਜਹਾਨ  ਖਾਸ ਖਬਰ