IND Vs AFG

IND vs AFG: ਹਿਟਮੈਨ ਤੇ ਜਾਇਸਵਾਲ ਅੱਗੇ ਬੇਵੱਸ ਅਫਗਾਨਿਸਤਾਨ, ਭਾਰਤ ਨੇ ਕੀਤਾ ਕਲੀਨ ਸਵੀਪ

ਭਾਰਤ ਨੇ ਤੀਜੇ ਇੱਕਰੋਜ਼ਾ ਮੈਚ ’ਚ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਨੇ ਅਫਗਾਨਿਸਤਾਨ ’ਤੇ ਕਲੀਨ ਸਵੀਪ ਕਰ ਲਿਆ ਤੇ ਲੜੀ 3-0 ਨਾਲ ਆਪਣੇ ਨਾਂਅ ਕਰ ਲਈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: ਅਫਗਾਨਿਸਤਾਨ ਆਲਆਊਟ, ਭਾਰਤ ਨੂੰ ਜਿੱਤ ਲਈ 219 ਦੌੜਾਂ ਦਾ ਟੀਚਾ

ਅਫਗਾਨਿਸਤਾਨ ਨੇ ਭਾਰਤ ਨੂੰ ਤੀਜੇ ਵਨਡੇ ਮੈਚ ’ਚ 219 ਦੌੜਾਂ ਦਾ ਟੀਚਾ ਦਿੱਤਾ ਹੈ। ਚੇਨਈ ਦੇ ਚੇਪੌਕ ਸਟੇਡੀਅਮ ’ਚ, ਅਫਗਾਨਿਸਤਾਨ ਨੇ 10 ਓਵਰਾਂ ਅੰਦਰ 36 ਦੌੜਾਂ ’ਤੇ 4 ਵਿਕਟਾਂ ਗੁਆ ਦਿੱਤੀਆਂ ਹਨ। ਇਸ ਤੋਂ ਬਾਅਦ, ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਪਹਿਲਾਂ ਅਜ਼ਮਤੁੱਲਾ ਉਮਰਜ਼ਈ ਨਾਲ 105 ਦੌੜਾਂ ਦੀ ਸਾਂਝੇਦਾਰੀ ਕੀਤੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ਤੀਜਾ ਵਨਡੇ ਅੱਜ, ਚੇਨਈ ’ਚ ਅੱਜ 55 ਫੀਸਦੀ ਮੀਂਹ ਦੀ ਸੰਭਾਵਨਾ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਤੀਜਾ ਵਨਡੇ ਅੱਜ ਚੇਨਈ ਦੇ ਚੇਪੌਕ ਸਟੇਡੀਅਮ ’ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਹੀ ਲੜੀ ’ਚ 2-0 ਦੀ ਅਜੇਤੂ ਬੜ੍ਹਤ ਲੈ ਚੁੱਕਾ ਹੈ ਤੇ ਹੁਣ ਕਲੀਨ ਸਵੀਪ ਕਰਨ ਦਾ ਟੀਚਾ ਰੱਖੇਗਾ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: ਗੰਭੀਰ ਦੇ ਪਸੰਦੀਦਾ ਗੇਂਦਬਾਜ਼ ਦੀ ਵਨਡੇ ਟੀਮ ’ਚ ਵਾਪਸੀ, ਪ੍ਰਿੰਸ-ਗੁਰਨੂਰ ਜਾਂ ਅਰਸ਼ਦੀਪ, ਕਿਸ ਦੀ ਜਗ੍ਹਾ ਮਿਲੇਗਾ ਮੌਕਾ?

ਅਫਗਾਨਿਸਤਾਨ ਵਿਰੁੱਧ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ’ਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰਨ ਵਾਲੀ ਭਾਰਤੀ ਟੀਮ ਨੂੰ ਤੀਜੇ ਮੈਚ ਤੋਂ ਪਹਿਲਾਂ ਖੁਸ਼ਖਬਰੀ ਮਿਲੀ ਹੈ। ਨੌਜਵਾਨ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਤੇ ਟੀਮ ’ਚ ਸ਼ਾਮਲ ਹੋ ਗਏ ਹਨ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ਦੂਜਾ ਵਨਡੇ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਉੱਤਰੇਗੀ ਟੀਮ ਇੰਡੀਆ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ’ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਏਕਾਨਾ ਇੰਟਰਨੈਸ਼ਨਲ ਸਟੇਡੀਅਮ ’ਚ ਸ਼ੁਰੂ ਹੋਵੇਗਾ। ਟੀਮ ਇੰਡੀਆ, ਪਹਿਲਾ ਮੈਚ ਜਿੱਤਣ ਤੋਂ ਬਾਅਦ, ਤਿੰਨ ਮੈਚਾਂ ਦੀ ਸੀਰੀਜ਼ ’ਚ 1-0 ਨਾਲ ਅੱਗੇ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: ਭਾਰਤ ਖਿਲਾਫ਼ ਪਹਿਲੀ ਵਾਰ ਵਨਡੇ ਸੀਰੀਜ਼ ਖੇਡੇਗਾ ਅਫਗਾਨਿਸਤਾਨ, ਪਹਿਲਾ ਮੁਕਾਬਲਾ ਅੱਜ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ ’ਚ ਸ਼ੁਰੂ ਹੋਵੇਗਾ। ਇਹ ਭਾਰਤ ਤੇ ਅਫਗਾਨਿਸਤਾਨ ਵਿਚਕਾਰ ਪਹਿਲੀ ਵਨਡੇ ਸੀਰੀਜ਼ ਹੋਵੇਗੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ODI Series: ਰੋਹਿਤ ਤੇ ਹਾਰਦਿਕ ਨੇ ਪਾਸ ਕੀਤਾ ਫਿਟਨੈਸ ਟੈਸਟ, ਕੋਹਲੀ ਸੱਟ ਕਾਰਨ ਬਾਹਰ

ਰੋਹਿਤ ਸ਼ਰਮਾ ਤੇ ਹਾਰਦਿਕ ਪਾਂਡਿਆ ਸ਼ਨਿੱਚਰਵਾਰ ਤੋਂ ਸ਼ੁਰੂ ਹੋਣ ਵਾਲੀ ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ’ਚ ਖੇਡਣਗੇ। ਜਾਣਕਾਰੀ ਮੁਤਾਬਕ, ਦੋਵਾਂ ਨੇ ਫਿਟਨੈਸ ਟੈਸਟ ਪਾਸ ਕਰ ਲਿਆ ਹੈ ਤੇ ਜਲਦੀ ਹੀ ਟੀਮ ’ਚ ਸ਼ਾਮਲ ਹੋ ਜਾਣਗੇ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: 2023 ਤੋਂ ਬਾਅਦ ਭਾਰਤ ਨੇ ਘਰੇਲੂ ਟੈਸਟ ਮੈਚ ’ਚ ਬਣਾਈਆਂ 550 ਤੋਂ ਜ਼ਿਆਦਾ ਦੌੜਾਂ, ਅਫਗਾਨਿਸਤਾਨ ਖਿਲਾਫ਼ ਵੱਡਾ ਸਕੋਰ

ਭਾਰਤੀ ਟੀਮ ਨੇ ਅਫਗਾਨਿਸਤਾਨ ਵਿਰੁੱਧ ਇੱਕੋ-ਇੱਕ ਟੈਸਟ ’ਚ ਕਪਤਾਨ ਸ਼ੁਭਮਨ ਗਿੱਲ ਤੇ ਕੇਐਲ ਰਾਹੁਲ ਦੇ ਸੈਂਕੜਿਆਂ ਦੀ ਬਦੌਲਤ ਪਹਿਲੀ ਪਾਰੀ ’ਚ ਵੱਡਾ ਸਕੋਰ ਬਣਾਇਆ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ਟੈਸਟ, ਭਾਰਤ ਨੇ ਟਾਸ ਜਿੱਤ ਕੇ ਬੈਟਿੰਗ ਚੁਣੀ, ਮਾਨਵ ਸੁਥਾਰ ਦਾ ਡੈਬਿਊ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਇੱਕੋ-ਇੱਕ ਟੈਸਟ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Virat Kohli: ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਤੋਂ ਪਹਿਲਾਂ ਵੱਡੀ ਖਬਰ

ਭਾਰਤੀ ਕ੍ਰਿਕੇਟ ਟੀਮ ਨੂੰ ਅਫਗਾਨਿਸਤਾਨ ਵਿਰੁੱਧ ਆਉਣ ਵਾਲੀ ਇੱਕ ਰੋਜ਼ਾ ਲੜੀ ਤੋਂ ਪਹਿਲਾਂ ਇੱਕ ਵੱਡਾ ਝਟਕਾ ਲੱਗਿਆ ਹੈ। ਟੀਮ ਦੇ ਸਭ ਤੋਂ ਤਜਰਬੇਕਾਰ ਬੱਲੇਬਾਜ਼ਾਂ ਵਿੱਚੋਂ ਇੱਕ, ਵਿਰਾਟ ਕੋਹਲੀ, ਹੈਮਸਟ੍ਰਿੰਗ ਦੀ ਸੱਟ ਕਾਰਨ ਪੂਰੀ ਲੜੀ ਤੋਂ ਬਾਹਰ ਹੋ ਗਏ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: ਅਫਗਾਨਿਸਤਾਨ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਬੁਮਰਾਹ ਤੇ ਜਡੇਜ਼ਾ ਨੂੰ ਆਰਾਮ, ਵੇਖੋ ਪੂਰੀ ਟੀਮ

ਅਫਗਾਨਿਸਤਾਨ ਵਿਰੁੱਧ ਟੈਸਟ ਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੇ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਮੰਗਲਵਾਰ ਨੂੰ ਟੈਸਟ ਟੀਮ ਤੋਂ ਆਰਾਮ ਦਿੱਤਾ ਗਿਆ ਹੈ। ਮਾਨਵ ਸੁਥਾਰ, ਗੁਰਨੂਰ ਬਰਾੜ ਤੇ ਹਰਸ਼ ਦੂਬੇ ਨੂੰ ਪਹਿਲੀ ਵਾਰ ਭਾਰਤੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Team India: ਸੂਰਿਆ ਕੁਮਾਰ ਦੀ ਕਪਤਾਨੀ ਖਤਰੇ ’ਚ? ਪੰਤ ਦੀ ਭੂਮਿਕਾ ’ਤੇ ਉੱਠ ਰਹੇ ਸਵਾਲ, ਦੋਵਾਂ ’ਤੇ ਗੰਭੀਰ ਦੀ ਸਲਾਹ ਹੋਵੇਗੀ ਫੈਸਲਾਕੁੰਨ

ਬੀਸੀਸੀਆਈ ਚੋਣ ਕਮੇਟੀ ਮੰਗਲਵਾਰ ਨੂੰ ਗੁਹਾਟੀ ’ਚ ਅਫਗਾਨਿਸਤਾਨ ਵਿਰੁੱਧ ਟੈਸਟ ਤੇ ਇੱਕ ਰੋਜ਼ਾ ਲੜੀ ਲਈ ਭਾਰਤੀ ਟੀਮ ਦੀ ਚੋਣ ਕਰੇਗੀ। ਹਾਲਾਂਕਿ ਇਸ ਦੌਰੇ ’ਤੇ ਕੋਈ ਟੀ-20 ਮੈਚ ਨਹੀਂ ਖੇਡੇ ਜਾਣਗੇ, ਪਰ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਚੋਣਕਾਰ ਭਵਿੱਖ ਦੀਆਂ ਟੀ-20 ਯੋਜਨਾਵਾਂ ਤੇ ਕਪਤਾਨੀ ਬਾਰੇ ਗੈਰ-ਰਸਮੀ ਚਰਚਾ ਕਰ ਸਕਦੇ ਹਨ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 
Govt Ad Sach Kahoon Helpline Sachchi Shiksha Official