IND Vs AUS Final

IND Vs AUS Final : ਭਾਰਤ ਨੇ ਆਸਟਰੇਲੀਆ ਨੂੰ ਦਿੱਤਾ 241 ਦੌੜਾਂ ਦਾ ਟੀਚਾ

ਵਿਰਾਟ ਤੇ ਰਾਹੁਲ ਨੇ ਲਾਏ ਅਰਧ ਸੈਂਕੜੇ (IND Vs AUS Final) ਅਹਿਮਦਾਬਾਦ। IND Vs AUS Final ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਆਸਟਰੇਲੀਆ ਨੂੰ 241 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਭਾਰਤੀ ਟੀਮ ਨੂੰ ਲਗਾਤਾਰ ਤਿੰਨ ਝਟਕੇ, ਰੋਹਿਤ ਸ਼ਰਮਾ ਤੋਂ ਬਾਅਦ ਸ਼੍ਰੇਅਸ ਅੱਈਅਰ ਵੀ ਪਰਤੇ ਪਵੇਲੀਅਨ

ਅਹਿਮਦਾਬਾਦ (ਏਜੰਸੀ)। ਸ਼ੁਭਮਨ ਗਿੰਲ ਚਾਰ ਦੌੜਾਂ ਬਣਾ ਕੇ ਆਊਟ ਹੋ ਗਏ ਹਨ। ਇਸ ਤੋਂ ਬਾਅਦ ਇੱਕ-ਇੱਕ ਕਰਕੇ ਰੋਹਿਤ ਸ਼ਰਮਾ ਤੋਂ ਬਾਅਦ ਸ਼੍ਰੇਅਸ ਅੱਈਅਰ ਵੀ ਪਵੇਲੀਅਨ ਪਰਤ ਗਏ। 15 ਓਵਰਾਂ ’ਤੇ 98 ਦੌੜਾਂ ਨਾਲ ਨਾਲ ਵਿਰਾਟ ਕੋਹਲੀ ਤੇ ਕੇਐੱਲ ਕਰੀਜ਼ ’ਤੇ ਸਾਂਝੀਵਾਲਤਾ ਨਾਲ ਜ਼ੌਹਰ ਦਿਖਾ ਰਹੇ ਹਨ। (IND Vs AUS Final) ਆਈਸੀਸੀ ਵਿਸ਼ਵ ਕੱਪ 2023 ਦਾ […]
Breaking News  ਖੇਡ ਮੈਦਾਨ  ਖਾਸ ਖਬਰ 

World Cup Final 2023 : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੁਕਾਬਲਾ ਵਿਰਾਟ ਕੋਹਲੀ ਭਾਰਤ ਵੱਲੋਂ ਟਾਪ ਸਕੋਰਰ ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਅੱਜ ਦੋ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇੱਥੇ ਅਸਟਰੇਲੀਆਈ ਟੀਮ ਨੇ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

World Cup Final ਅੱਜ : 20 ਸਾਲਾਂ ਬਾਅਦ… ਅਸਟਰੇਲੀਆ ਨਾਲ ਅੱਜ ਹੋਵੇਗਾ ਹਿਸਾਬ

ਅੱਜ ਦੁਨੀਆਂ ਵੇਖੇਗੀ ਰੋਹਿਤ ‘ਸੇਨਾ’ ਦਾ ਦਮ | IND Vs AUS Final ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੈਚ 2 ਵਜੇ ਸ਼ੁਰੂ ਹੋਵੇਗਾ ਮੈਚ, 1:30 ਵਜੇ ਹੋਵੇਗਾ ਟਾਸ ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਅੱਜ ਫਾਈਨਲ ਮੈਚ ਖੇਡਿਆ ਜਾਣਾ ਹੈ। ਪੂਰੀ ਦੁਨੀਆਂ ਦੀਆਂ ਨਿਗਾਹਾਂ ਅੱਜ ਵਿਸ਼ਵ ਕੱਪ ਦੇ ਫਾਈਨਲ ’ਤੇ ਟਿਕਿਆਂ ਹਨ। […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ