IND Vs WI 1st ODI
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
India Vs West Indies: ਕੋਹਲੀ-ਗਿੱਲ ਦਾ ਤੂਫ਼ਾਨ! ਵੈਸਟਇੰਡੀਜ਼ ਖ਼ਿਲਾਫ਼ ਭਾਰਤ ਦੀ ਧਮਾਕੇਦਾਰ ਜਿੱਤ
Published On
By Satinder Mathur
ਭਾਰਤ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਵੈਸਟਇੰਡੀਜ਼ ਨੇ 50 ਓਵਰਾਂ ਵਿੱਚ ਸੱਤ ਵਿਕਟਾਂ 'ਤੇ 295 ਦੌੜਾਂ ਬਣਾਈਆਂ। ਜਿਸ ਦੇ ਜਵਾਬ ਵਿੱਚ ਭਾਰਤ ਨੇ 41.4 ਓਵਰਾਂ ਵਿੱਚ ਅੱਠ ਵਿਕਟਾਂ 'ਤੇ 300 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ।