IND vs WI

IND vs WI: ਹੈਦਰਾਬਾਦ ਦੀ ਨਵੀਂ ਪਿੱਚ ’ਤੇ ਭਾਰਤ ਦੀਆਂ ਨਜ਼ਰਾਂ ਟੀ20 ਸੀਰੀਜ਼ ਕਬਜ਼ਾਉਣ ’ਤੇ

ਭਾਵੇਂ ਕਿ ਭਾਰਤ ਸੀਰੀਜ਼ ਦੀ ਟਰਾਫੀ ਜਿੱਤਣ ਦੇ ਕਰੀਬ ਹੈ, ਪਰ ਵੈਸਟਇੰਡੀਜ਼ ਨੇ ਬੱਲੇਬਾਜ਼ੀ ’ਚ ਐਨਾ ਦਮ ਦਿਖਾਇਆ ਹੈ ਕਿ ਮੇਜ਼ਬਾਨ ਟੀਮ ਟਿਕ ਕੇ ਨਹੀਂ ਬੈਠ ਸਕਦੀ ਬੁੱਧਵਾਰ ਨੂੰ ਹੈਦਰਾਬਾਦ ’ਚ ਹੋਣ ਵਾਲਾ ਚੌਥਾ ਟੀ20 ਇੰਟਰਨੈਸ਼ਨਲ ਭਾਰਤ ਲਈ ਪੰਜ ਮੈਚਾਂ ਦੀ ਸੀਰੀਜ਼ ਜਿੱਤਣ ਦਾ ਮੌਕਾ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਆਖਰ ਪਾਵੇਲ ਤੇ ਰਦਰਫੋਰਡ ਨੂੰ ICC ਨੇ ਕਿਊਂ ਦਿੱਤਾ ਇੱਕ-ਇੱਕ ਡੀਮੈਰਿਟ ਅੰਕ, ਜਾਣੋ

ਵੈਸਟਇੰਡੀਜ਼ ਦੇ ਕ੍ਰਿਕੇਟਰ ਰੋਵਮੈਨ ਪਾਵੇਲ ਤੇ ਸ਼ੇਰਫੇਨ ਰਦਰਫੋਰਡ ਨੂੰ ਸ਼ੁੱਕਰਵਾਰ ਨੂੰ ਰਾਂਚੀ ’ਚ ਭਾਰਤ ਵਿਰੁੱਧ ਦੂਜੇ ਟੀ20 ਅੰਤਰਰਾਸ਼ਟਰੀ ਮੈਚ ਦੌਰਾਨ ਆਈਸੀਸੀ ਆਚਾਰ ਸੰਹਿਤਾ ਦੀ ਉਲੰਘਣਾ ਕਰਨ ਲਈ ਫਟਕਾਰ ਲਾਈ ਗਈ ਹੈ। ਦੋਵਾਂ ਖਿਡਾਰੀਆਂ ਨੂੰ ਇੱਕ-ਇੱਕ ਡੀਮੈਰਿਟ ਅੰਕ ਦਿੱਤਾ ਗਿਆ, ਜੋ ਪਿਛਲੇ 24 ਮਹੀਨਿਆਂ ’ਚ ਉਨ੍ਹਾਂ ਦੀ ਪਹਿਲੀ ਉਲੰਘਣਾ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਇੰਦੌਰ ’ਚ ਕਿਹੋ ਜਿਹਾ ਹੈ ਟੀਮ ਇੰਡੀਆ ਦਾ ਟੀ20 ਰਿਕਾਰਡ? ਪੜ੍ਹੋ ਪੂਰੀ ਖਬਰ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ20 ਅੰਤਰਰਾਸ਼ਟਰੀ ਲੜੀ ਦਾ ਤੀਜਾ ਮੈਚ ਐਤਵਾਰ ਨੂੰ ਇੰਦੌਰ ਦੇ ਹੋਲਕਰ ਕ੍ਰਿਕੇਟ ਸਟੇਡੀਅਮ ’ਚ ਖੇਡਿਆ ਜਾਵੇਗਾ। 249 ਦੌੜਾਂ ਬਣਾਉਣ ਦੇ ਬਾਵਜੂਦ ਦੂਜਾ ਟੀ-20 ਮੈਚ ਹਾਰਨ ਤੋਂ ਬਾਅਦ, ਭਾਰਤੀ ਟੀਮ ਇਸ ਮੈਚ ’ਚ ਜ਼ਬਰਦਸਤ ਵਾਪਸੀ ਦਾ ਟੀਚਾ ਰੱਖੇਗੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Gautam Gambhir: ਗੰਭੀਰ ਨੇ ਬਿਹਤਰ ਪਿੱਚਾਂ ਦੀ ਵਕਾਲਤ ਕੀਤੀ, ਪਰ ਗੇਂਦਬਾਜ਼ਾਂ ਨੂੰ ਰਸਤਾ ਖੁਦ ਲੱਭਣ ਦੀ ਦਿੱਤੀ ਸਲਾਹ

ਵੈਸਟਇੰਡੀਜ਼ ਵਿਰੁੱਧ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ’ਚ 249 ਦੌੜਾਂ ਦੇ ਟੀਚੇ ਦਾ ਬਚਾਅ ਕਰਨ ’ਚ ਅਸਫਲ ਰਹਿਣ ਤੋਂ ਬਾਅਦ, ਭਾਰਤੀ ਮੁੱਖ ਕੋਚ ਗੌਤਮ ਗੰਭੀਰ ਨੇ ਇੱਕ ਵਾਰ ਫਿਰ ਬੱਲੇ ਤੇ ਗੇਂਦ ਵਿਚਕਾਰ ਬਿਹਤਰ ਸੰਤੁਲਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਸਪਾਟ ਪਿੱਚ ਤੇ ਭਾਰੀ ਤ੍ਰੇਲ ਕਾਰਨ ਗੇਂਦਬਾਜ਼ਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਵੀਕਾਰ ਕੀਤਾ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਦੂਜਾ ਟੀ20 ਅੱਜ, ਮਯੰਕ ਦੀ ਜਗ੍ਹਾ ਪ੍ਰਿੰਸ ਯਾਦਵ ਨੂੰ ਮਿਲ ਸਕਦੈ ਮੌਕਾ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਰਾਂਚੀ ਦੇ ਜੇਐਸਸੀਏ ਇੰਟਰਨੈਸ਼ਨਲ ਸਟੇਡੀਅਮ ’ਚ ਸ਼ੁਰੂ ਹੋਵੇਗਾ। ਟੀਮ ਇੰਡੀਆ ਨੇ ਪਹਿਲਾ ਮੈਚ 8 ਵਿਕਟਾਂ ਨਾਲ ਆਪਣੇ ਨਾਂਅ ਕੀਤਾ ਸੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਇੱਕ ਰੋਜ਼ਾ ਤੋਂ ਬਾਅਦ ਟੀ20 ’ਚ ਵੀ ਦਮਦਾਰ ਪ੍ਰਦਰਸ਼ਨ ਕਰਨ ਉਤਰੇਗੀ Team India

ਸ਼ਾਮ ਸੱਤ ਵਜੇ ਸ਼ੁਰੂ ਹੋਣ ਵਾਲੇ ਮੈਚ ਦਾ ਸਿੱਧਾ ਪ੍ਰਸਾਰਨ ਭਾਰਤ ’ਚ ਸਟਾਰ ਸਪੋਰਟਸ ਨੈੱਟਵਰਕ ਅਤੇ ਡਿਜ਼ੀਟਲ ਪਲੇਟਫਾਰਮ ’ਤੇ ਇਸ ਦੀ ਲਾਈਵ ਸਟਰੀਮਿੰਗ ਜਿਓਹਾਟਸਟਾਰ ’ਤੇ ਉਪਲਬੱਧ ਹੋਵੇਗੀ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਵਿਸ਼ਵ ਕੱਪ ਤੋਂ ਪਹਿਲਾਂ ਗਿੱਲ ਨੇ ਸਪੱਸ਼ਟ ਕੀਤੀ ਟੀਮ ਇੰਡੀਆ ਦੀ ਯੋਜਨਾ, ਰੋਹਿਤ ਤੇ ਵਿਰਾਟ ਬਾਰੇ ਕਹੀ ਵੱਡੀ ਗੱਲ

ਭਾਰਤੀ ਟੀਮ ਨੇ ਵੈਸਟਇੰਡੀਜ਼ ਖਿਲਾਫ਼ 3 ਮੈਚਾਂ ਦੀ ਇੱਕਰੋਜ਼ਾ ਲੜੀ 2-1 ਨਾਲ ਆਪਣੇ ਨਾਂਅ ਕਰ ਲਈ ਹੈ। ਸੀਰੀਜ਼ ਦਾ ਆਖਰੀ ਮੁਕਾਬਲਾ ਨਿਊ ਚੰਡੀਗੜ੍ਹ ਵਿਖੇ ਖੇਡਿਆ ਗਿਆ। ਜਿਸ ਵਿੱਚ ਵੈਸਟਇੰਡੀਜ਼ ਨੇ ਆਖਰੀ ਮੁਕਾਬਲਾ ਜਿੱਤ ਲਿਆ, ਪਰ ਸੀਰੀਜ਼ ਭਾਰਤ ਨੇ ਆਪਣੇ ਨਾਂਅ ਕਰ ਲਈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਸਚਿਨ ਤੇ ਕੋਹਲੀ ਦੇ ਕਲੱਬ ’ਚ ਸ਼ਾਮਲ ਹੋ ਸਕਦੇ ਹਨ ਰੋਹਿਤ ਸ਼ਰਮਾ, ਅੱਜ ਵੈਸਟਇੰਡੀਜ਼ ਖਿਲਾਫ਼ ਦੂਜਾ ਮੁਕਾਬਲਾ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਗੁਹਾਟੀ ’ਚ ਖੇਡਿਆ ਜਾਵੇਗਾ। ਇਹ ਮੈਚ ਗੁਹਾਟੀ ’ਚ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗਾ। ਓਪਨਰ ਰੋਹਿਤ ਸ਼ਰਮਾ 12,000 ਵਨਡੇ ਦੌੜਾਂ ਪੂਰੀਆਂ ਕਰਨ ਤੋਂ 73 ਦੌੜਾਂ ਦੂਰ ਹਨ। ਇਸ ਮੀਲ ਪੱਥਰ ’ਤੇ ਪਹੁੰਚਣ ਨਾਲ ਉਹ ਇਹ ਉਪਲਬਧੀ ਹਾਸਲ ਕਰਨ ਵਾਲੇ ਤੀਜੇ ਭਾਰਤੀ ਬੱਲੇਬਾਜ਼ ਬਣ ਜਾਣਗੇ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI ਪਹਿਲਾ ODI ਅੱਜ, ਰੋਹਿਤ ਬਤੌਰ ਓਪਨਰ ਖੇਡਣਗੇ 200ਵੀਂ ਪਾਰੀ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਅੱਜ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਸ਼ੁਰੂ ਹੋ ਰਹੀ ਹੈ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ’ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਇਸ ਸਾਲ ਤਿੰਨ ਵਨਡੇ ਸੀਰੀਜ਼ ਖੇਡੀਆਂ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਭਾਰਤ ਵਿਰੁੱਧ ਪਹਿਲੇ ਵਨਡੇ ਲਈ ਵੈਸਟਇੰਡੀਜ਼ ਦੀ ਟੀਮ ਤਿਰੂਵਨੰਤਪੁਰਮ ਪਹੁੰਚੀ

ਵੈਸਟਇੰਡੀਜ਼ ਦੀ ਕ੍ਰਿਕੇਟ ਟੀਮ 27 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਭਾਰਤ ਵਿਰੁੱਧ ਪਹਿਲੀ ਵਨਡੇ ਸੀਰੀਜ਼ ਲਈ ਬੁੱਧਵਾਰ ਸਵੇਰੇ ਤਿਰੂਵਨੰਤਪੁਰਮ ਪਹੁੰਚੀ। ਦੋਵਾਂ ਟੀਮਾਂ ਵਿਚਕਾਰ ਪਹਿਲਾ ਮੈਚ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ’ਚ ਖੇਡਿਆ ਜਾਵੇਗਾ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਭਾਰਤ ਤੇ ਵੈਸਟਇੰਡੀਜ਼ ਲਈ ਅੱਜ ‘ਕਰੋ ਜਾ ਮਰੋ’ ਦਾ ਮੈਚ, ਜਿੱਤਣ ਵਾਲੀ ਟੀਮ ਸੈਮੀਫਾਈਨਲ ’ਚ ਪਹੁੰਚੇਗੀ

ਕੋਲਕਾਤਾ ’ਚ ਦੂਜੀ ਵਾਰ ਵਿਸ਼ਵ ਚੈਂਪੀਅਨ ਬਣੀ ਸੀ ਵੈਸਟਇੰਡੀਜ਼ ਟੀਮ IND vs WI: ਸਪੋਰਟਸ ਡੈਸਕ। ਟੀ-20 ਵਿਸ਼ਵ ਕੱਪ ਦਾ ਆਖਰੀ ਸੁਪਰ 8 ਮੈਚ ਅੱਜ ਭਾਰਤ ਤੇ ਵੈਸਟਇੰਡੀਜ ਵਿਚਕਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਹੋਵੇਗਾ। ਦੋਵੇਂ ਟੀਮਾਂ ਕੋਲਕਾਤਾ ’ਚ ਚਾਰ ਵਾਰ ਇੱਕ-ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ, […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

India vs West Indies: ਟੀਮ ਇੰਡੀਆ ਦਾ ਵੈਸਟਇੰਡੀਜ਼ ’ਤੇ 2-0 ਨਾਲ ਕਲੀਨ ਸਵੀਪ, ਜਾਇਸਵਾਲ ਤੇ ਗਿੱਲ ਦੇ ਸੈਂਕੜੇ

ਦਿੱਲੀ ਟੈਸਟ 7 ਵਿਕਟਾਂ ਨਾਲ ਜਿੱਤਿਆ ਭਾਰਤ IND vs WI: ਸਪੋਰਟਸ ਡੈਸਕ। ਭਾਰਤ ਤੇ ਵੈਸਟਇੰਡੀਜ਼ ਵਿਚਕਾਰ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਗਈ, ਭਾਰਤੀ ਟੀਮ ਨੇ ਵੈਸਟਇੰਡੀਜ਼ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ’ਚ 2-0 ਨਾਲ ਕਲੀਨ ਸਵੀਪ ਕਰ ਲਿਆ। ਟੀਮ ਨੇ ਮੰਗਲਵਾਰ ਨੂੰ ਦੂਜੇ ਟੈਸਟ ’ਚ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ