Independence Day 2026

Independence Day 2026: ਆਜ਼ਾਦੀ ਦਿਵਸ ਮੌਕੇ ਬੀਡੀਪੀਓ ਦਫ਼ਤਰ ਦੇ ਸੁਪਰਡੈਂਟ ਮਨਪ੍ਰੀਤ ਸਿੰਘ ਸਨਮਾਨਿਤ

15 ਅਗਸਤ 2026 ਨੂੰ ਸੁਤੰਤਰਤਾ ਦਿਵਸ ਮੌਕੇ ਫ਼ਰੀਦਕੋਟ ਦੇ ਬੀਡੀਪੀਓ ਦਫ਼ਤਰ ਵਿਖੇ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮਨਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ, ਸਮਰਪਿਤ ਤੇ ਇਮਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।
ਪੰਜਾਬ 

Independence Day: ਆਜ਼ਾਦੀ ਦਾ 79ਵਾਂ ਜਾਂ 80ਵਾਂ ਸਾਲ... ਇਸ ਵਾਰ ਕਿੰਨ੍ਹਵਾਂ ਅਜ਼ਾਦੀ ਦਿਹਾੜਾ ਮਨਾ ਰਿਹੈ ਦੇਸ਼? ਦੂਰ ਕਰੋ ਦਿਮਾਗ ਦੀ ਉਲਝਣ

Independence Day: ਇਹ ਦਿਨ ਸਿਰਫ ਇੱਕ ਕੌਮੀ ਤਿਉਹਾਰ ਨਹੀਂ, ਸਗੋਂ ਉਨ੍ਹਾਂ ਲੱਖਾਂ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਸਾਨੂੰ ਇਹ ਅਨਮੋਲ ਆਜ਼ਾਦੀ ਦਿਵਾਈ।
ਸਿੱਖਿਆ / ਰੁਜਗਾਰ  ਦੇਸ਼  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Faridkot News: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ, ਤਿੰਨਾਂ ਸ਼ਹਿਰਾਂ ’ਚ ਫਲੈਗ ਮਾਰਚ

ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ’ਚ ਭਾਰੀ ਪੁਲਿਸ ਬਲ ਨਾਲ ਫਲੈਗ ਮਾਰਚ ਕੀਤੇ ਗਏ
ਪੰਜਾਬ  ਖਾਸ ਖਬਰ 

Independence Day Security: ਆਜ਼ਾਦੀ ਦਿਹਾੜੇ ਸਬੰਧੀ ਡੀਜੀਪੀ ਪੰਜਾਬ ਵੱਲੋਂ ਤਿੰਨ ਰੇਂਜਾਂ ਦੀ ਸੁਰੱਖਿਆ ਦਾ ਜਾਇਜ਼ਾ

ਆਗਾਮੀ ਆਜ਼ਾਦੀ ਦਿਹਾੜਾ-2026 ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਤੇ ਬਠਿੰਡਾ ਰੇਂਜਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ  ਖਾਸ ਖਬਰ