Independence Day Security
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Amritsar Security Alert: ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਹਾਈ ਸਿਕਿਉਰਿਟੀ ਅਲਰਟ
Published On
By Khushdeep Singh
15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ’ਚ ਸੁਰੱਖਿਆ ਹਾਈ ਅਲਰਟ ’ਤੇ ਹੈ। ਸੁਤੰਤਰਤਾ ਦਿਵਸ ਦੇ ਜਸ਼ਨ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ਭਰ ’ਚ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ
Independence Day Security: ਸੁਤੰਤਰਤਾ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀਆਈਜੀ ਨੇ ਲਿਆ ਜਾਇਜ਼ਾ
Published On
By Khushdeep Singh
ਆਉਣ ਵਾਲੇ 80ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ।
Terrorists Arrested: ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨਾਕਾਮ, ਹਥਿਆਰਾਂ ਸਮੇਤ ਦੋ ਜਣੇ ਕਾਬੂ
Published On
By Sach Kahoon Punjabi Desk
ਦੋ ਗ੍ਰਨੇਡ, ਇੱਕ ਪਿਸਤੌਲ ਸਮੇਤ ਦੋ ਗ੍ਰਿਫ਼ਤਾਰ ਮੁਲਜ਼ਮ ਗ੍ਰੇਨੇਡਾਂ ਨਾਲ ਸਰਕਾਰੀ ਅਦਾਰਿਆਂ ਨੂੰ ਨਿਸਾਨਾ ਬਣਾਉਣ ਦੀ ਸਾਜਿਸ ਰਚ ਰਹੇ ਸਨ: ਡੀਜੀਪੀ Terrorists Arrested: (ਜਗਦੀਪ ਸਿੰਘ) ਫਿਰੋਜਪੁਰ। ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜਪੁਰ ਨੇ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਬੱਬਰ ਖਾਲਸਾ ਇੰਟਰਨੈਸਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ […]