Independence day
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Independence Day: ਆਜ਼ਾਦੀ ਦਾ 79ਵਾਂ ਜਾਂ 80ਵਾਂ ਸਾਲ... ਇਸ ਵਾਰ ਕਿੰਨ੍ਹਵਾਂ ਅਜ਼ਾਦੀ ਦਿਹਾੜਾ ਮਨਾ ਰਿਹੈ ਦੇਸ਼? ਦੂਰ ਕਰੋ ਦਿਮਾਗ ਦੀ ਉਲਝਣ
Published On
By Ravinder Sharma
Independence Day: ਇਹ ਦਿਨ ਸਿਰਫ ਇੱਕ ਕੌਮੀ ਤਿਉਹਾਰ ਨਹੀਂ, ਸਗੋਂ ਉਨ੍ਹਾਂ ਲੱਖਾਂ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਸਾਨੂੰ ਇਹ ਅਨਮੋਲ ਆਜ਼ਾਦੀ ਦਿਵਾਈ।
BJP Tiranga Yatra: ਭਾਜਪਾ ਆਜ਼ਾਦੀ ਦਿਵਸ ਮੌਕੇ ’ਤੇ ਕੱਢੇਗੀ ਤਿਰੰਗਾ ਯਾਤਰਾ
Published On
By Khushdeep Singh
ਭਾਰਤੀ ਜਨਤਾ ਪਾਰਟੀ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ’ਤੇ 14 ਅਗਸਤ ਦੀ ਸ਼ਾਮ ਨੂੰ ਬਠਿੰਡਾ ਸ਼ਹਿਰ ’ਚ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Independence Day: ਪੀਐਮ ਮੋਦੀ ਨੇ ਪਾਕਿਸਤਾਨ ਬਾਰੇ ਕੀਤਾ ਵੱਡਾ ਐਲਾਨ, ਟਰੰਪ ਪਰੇਸ਼ਾਨ!
Published On
By Sach Kahoon Punjabi Desk
Independence Day: ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਪਾਕਿਸਤਾਨ ਨਾਲ ਭਾਰਤ ਦੇ ਸਬੰਧਾਂ ’ਤੇ ਇੱਕ ਵਾਰ ਫਿਰ ਦੇਸ਼ ਦਾ ਸਟੈਂਡ ਸਪੱਸ਼ਟ ਕੀਤਾ ਅਤੇ ਕਿਹਾ ਕਿ ‘ਖੂਨ ਅਤੇ ਪਾਣੀ’ ਇਕੱਠੇ ਨਹੀਂ ਵਹਿਣਗੇ। ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ ਤੋਂ 79ਵੇਂ ਆਜ਼ਾਦੀ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ, ਮੋਦੀ ਨੇ ਗੁਆਂਢੀ ਦੇਸ਼ […]
Faridkot News: ਸੁਤੰਤਰਤਾ ਦਿਵਸ ਨੂੰ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਫਰੀਦਕੋਟ ਜ਼ਿਲ੍ਹੇ ’ਚ ਡਰੋਨ ਉਡਾਣ ‘ਤੇ ਪੂਰਨ ਪਾਬੰਦੀ
Published On
By Sach Kahoon Punjabi Desk
ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਰੇ ਮੈਰਿਜ਼ ਪੈਲਿਸ ਦੇ ਮਾਲਕਾਂ, ਫੋਟੋਗ੍ਰਾਫਰਾਂ, ਵੀਡੀਓਗ੍ਰਾਫਰਾਂ ਅਤੇ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਜਿਹੇ ਉਪਰਕਰਨਾਂ ਨੂੰ ਨਾ ਉੱਡਾਇਆ ਜਾਵੇ Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। 15 ਅਗਸਤ ਨੂੰ ਫ਼ਰੀਦਕੋਟ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਵਿੱਚ 13 ਅਤੇ 14 ਅਗਸਤ 2025 ਨੂੰ ਡਰੋਨ ਉਡਾਉਣ […]
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ, ਕੀਤਾ ਇਹ ਵੱਡਾ ਐਲਾਨ, ਜਾਣੋ
Published On
By Sach Kahoon Punjabi Desk
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲਦੀ ਹੀ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਕਰਾਂਗੇ ਭਰਤੀ ਪਹਿਲੀ ਵਾਰ ਬੀਐੱਸਐੱਫ ਦੀ ਝਾਕੀ ਸ਼ਾਮਲ ਜਲੰਧਰ (ਸੱਚ ਕਹੂੰ ਨਿਊਜ਼)। Punjab News: ਪੰਜਾਬ ’ਚ ਵੀਰਵਾਰ ਨੂੰ ਜਲੰਧਰ ’ਚ ਆਜਾਦੀ ਦਿਵਸ ’ਤੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੰਡਾ ਲਹਿਰਾਇਆ। ਉਨ੍ਹਾਂ ਕਿਹਾ […]
ਬਾਰ-ਬਾਰ ਦਿਨ ਯੇ ਆਏ…
Published On
By Sach Kahoon Punjabi Desk
57ਵੇਂ ਪਵਿੱਤਰ ਅਵਤਾਰ ਦਿਹਾੜੇ ’ਤੇ ਵਿਸ਼ੇਸ਼ | 15 August ਪਵਿੱਤਰ ਅਵਤਾਰ ਦਿਹਾੜਾ ਲਿਆਇਆ ਹਰਿਆਲੀ ਤੇ ਖੁਸ਼ਹਾਲੀ 15 August: ਇੱਕ ਐਸਾ ਜਨਮ ਦਿਨ ਆਉਂਦਾ ਹੈ ਜੋ ਸਿਰਫ ਕੇਕ ਕੱਟਣ ’ਤੇ ਖਾਣ-ਪੀਣ ਤੱਕ ਸੀਮਤ ਨਹੀਂ, ਇਹ ਜਨਮ ਦਿਨ ਕਾਇਨਾਤ ’ਚ ਬਹਾਰ ਲੈ ਕੇ ਆਉਂਦਾ ਹੈ ਇੱਕ ਨਵੀਂ ਸੋਚ ਤੇ ਸੰਦੇਸ਼ ਲੈ ਕੇ ਆਉਂਦਾ ਹੈ ਕਰੋੜਾਂ ਲੋਕ ਇਸ […]
Independence Day: 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ
Published On
By Sach Kahoon Punjabi Desk
ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ (ਗੁਰਪ੍ਰੀਤ ਸਿੰਘ) ਸੰਗਰੂਰ। Independence Day: ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ […]
Protest: ਆਜ਼ਾਦੀ ਦਿਵਸ ਵਾਲੇ ਦਿਨ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਦਾ ਐਲਾਨ
Published On
By Sach Kahoon Punjabi Desk
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਚੱਲ ਰਹੇ ਬੀ ਐਸ ਸੀ ਐਗਰੀਕਲਚਰ ਦੇ ਸਰਕਾਰੀ ਕੋਰਸ ਨੂੰ ਪੰਜਾਬ ਸਰਕਾਰ ਨੇ ਸੈਲਫ਼ ਫਾਈਨਾਂਸ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਟੂਡੈਂਟਸ ਯੂਨੀਅਨ ਲਗਾਤਾਰ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਵਾਉਂਣ ਲਈ ਸੰਘਰਸ਼ ਕਰ ਰਹੀ ਹੈ। Protest ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਵੀਰ ਕੌਰ […]
Farmer Protest: ਮੰਗਾਂ ਨਾ ਮੰਨੀਆਂ ਤਾਂ ਕਿਸਾਨ ਅਜ਼ਾਦੀ ਦਿਵਸ ਮੌਕੇ ਦੇਸ਼ ਭਰ ’ਚ ਕਰਨਗੇ ਟਰੈਕਟਰ ਮਾਰਚ
Published On
By Sach Kahoon Punjabi Desk
ਸੰਯੁਕਤ ਕਿਸਾਨ ਮੋਰਚਾ ਸ਼ੰਬੂ ਅਤੇ ਖਨੌਰੀ ਬਾਰਡਰਾਂ ’ਤੇ 175 ਵੇਂ ਦਿਨ ’ਚ ਸ਼ਾਮਲ ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ 2024 ਤੋਂ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਪਰ ਚੱਲ ਰਹੇ ਮੋਰਚੇ ਅੱਜ 175 ਵੇਂ […]
ਅਜਾਦੀ ਦਿਵਸ ਤਲਵੰਡੀ ਭਾਈ ਵਿਖੇ ਉਤਸ਼ਾਹ ਪੂਰਵਕ ਮਨਾਇਆ
Published On
By Sach Kahoon Punjabi Desk
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤਲਵੰਡੀ ਭਾਈ ਦੀ ਨਗਰ ਕੌਂਸਲ ਵਿੱਚ ਬੀਤੇ ਦਿਨ ਅਜਾਦੀ ਦਿਹਾੜਾ ਬੜ੍ਹੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਸਲਾਮੀ ਲਈ। (Independence Day) ਇਸ ਮੌਕੇ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ […]
ਅਜ਼ਾਦੀ ਦਿਵਸ ਮੌਕੇ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ
Published On
By Sach Kahoon Punjabi Desk
ਅਜ਼ਾਦੀ ਦਿਵਸ ਮੌਕੇ ਪਟਿਆਲਾ ਹੋਵੇਗਾ ਸੂਬਾ ਪੱੱਧਰੀ ਸਮਾਗਮ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਇਸ ਸਾਲ ਅਜ਼ਾਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ Bhagwant Mann () ਪਟਿਆਲਾ ਵਿਖੇ ਹੀ ਤਿਰੰਗਾ ਝੰਡਾ ਲਹਿਰਾਉਣਗੇ। ਪੰਜਾਬ ਦੀ ਆਮ ਆਦਮੀ ਪਾਰਟੀ ਦਾ ਇਹ ਦੂਜਾ ਸਮਾਗਮ ਹੈ, ਇਸ ਵਾਰ […]
ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ
Published On
By Sach Kahoon Punjabi Desk
ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ ਸਰਸਾ (ਸੱਚ ਕਹੂੰ ਨਿਊਜ਼)। ਰੂਹਾਨੀ ਭੈਣ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਟਵੀਟ ’ਚ ਭੈਣ ਨੇ ਲਿਖਿਆ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਤੋਂ ਪ੍ਰੇਰਨਾ ਲੈਣੀ […]