ਸਾਡੇ ਨਾਲ ਸ਼ਾਮਲ

Follow us

26.2 C
Chandigarh
Tuesday, February 17, 2026
More
    Home Breaking News India & ...

    India & England : ਅੱਜ ਖੇਡਿਆ ਜਾਵੇਗਾ ਲੜੀ ਦਾ ਦੂਜਾ ਟੈਸਟ

    ਪਹਿਲਾ ਮੈਚ ਮੈਂਹ ਪੈਣ ਕਾਰਨ ਹੋ ਗਿਆ ਸੀ ਡਰਾਅ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਮੈਚਾਂ ਦੀ ਟੈਸਟ ਲੜੀ ਦਾ ਦੂਜਾ ਮੁਕਾਬਲਾ ਅੱਜ ਦੁਪਹਿਰ 3:30 ਵਜੇ ਖੇਡਿਆ ਜਾਵੇਗਾ ਦੋਵਾਂ ਟੀਮਾਂ ਮੁਕਾਬਲੇ ਲਈ ਪੂਰੀ ਤਰ੍ਹਾਂ ਤਿਆਰ ਹਨ ਪਰ ਕੁਝ ਖਿਡਾਰੀਆਂ ਦੀਆਂ ਸੱਟਾਂ ਕਾਰਨ ਦੋਵਾਂ ਟੀਮਾਂ ਦੀਆਂ ਮੁਸ਼ਕਲਾਂ ਜ਼ਰੂਰ ਵਧ ਗਈਆਂ ਹਨ।

    ਭਾਰਤੀ ਬੱਲੇਬਾਜ਼ ਤੇ ਗੇਂਦਬਾਜ਼ ਨੇ ਪਿਛਲੇ ਮੈਚ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਭਾਰਤੀ ਖਿਡਾਰੀ ਉਸੇ ਲੈਅ ਨੂੰ ਬਰਕਰਾਰ ਰੱਖਣਾ ਚਾਹੁੰਣਗੇ ਦੂਜੇ ਪਾਸੇ ਇੰਗਲੈਂਡ ਦੀ ਟੀਮ ਵੀ ਕਾਫ਼ੀ ਮਜ਼ਬੂਤ ਹੈ ਪਰ ਉਸ ਦੇ ਕੁਝ ਬੱਲੇਬਾਜ਼ਾਂ ਨੇ ਨਾਰਾਜ਼ ਕੀਤਾ ਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਪਹਿਲੇ ਟੈਸਟ ’ਚ ਸੈਂਕੜਾ ਜ਼ਰੂਰ ਲਾਇਆ ਸੀ ਬਾਕੀ ਖਿਡਾਰੀ ਵੀ ਇਸ ਮੈਚ ’ਚ ਦੌੜਾਂ ਬਣਾਉਣ ਦੀ ਕੋਸ਼ਿਸ਼ ਕਰਨਗੇ ਜ਼ਿਕਰਯੋਗ ਹੈ ਲੜੀ ਦਾ ਪਹਿਲਾ ਟੈਸਟ ਮੈਚ ਮੀਂਹ ਪੈਣ ਕਾਰਨ ਡਰਾਅ ਹੋ ਗਿਆ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ’ਚ ਦੋਵੇਂ ਟੀਮਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕਰਕੇ ਲੜੀ ’ਚ ਵਾਧਾ ਬਣਾਉਣ ਲਈ ਜ਼ੋਰ ਲਾਉਣਗੀਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ